November 11, 2026, 9:31 am
----------- Advertisement -----------
HomeNewsBreaking Newsਆਉਣ ਵਾਲੇ ਦਿਨਾਂ 'ਚ ਮੌਸਮ ਦੇਵੇਗਾ ਠਾਰ, 13 ਜ਼ਿਲਿਆਂ ਲਈ ਯੈਲੋ ਅਲਰਟ

ਆਉਣ ਵਾਲੇ ਦਿਨਾਂ ‘ਚ ਮੌਸਮ ਦੇਵੇਗਾ ਠਾਰ, 13 ਜ਼ਿਲਿਆਂ ਲਈ ਯੈਲੋ ਅਲਰਟ

Published on

----------- Advertisement -----------

ਪੰਜਾਬ ਵਿੱਚ ਕੁੱਝ ਦਿਨਾਂ ਤੋਂ ਲਗਾਤਾਰ ਪੈ ਰਹੀ ਸੰਘਣੀ ਧੁੰਦ ਵਿਚਾਲੇ ਮੌਸਮ ਵਿਭਾਗ ਵੱਲੋਂ ਨਵਾਂ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਨੇ ਅੱਜ ਸੂਬੇ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਇਹ ਅਲਰਟ ਧੁੰਦ ਜਾਂ ਸ਼ੀਤ ਲਹਿਰ ਬਾਰੇ ਨਹੀਂ ਹੈ, ਸਗੋਂ ਪੰਜਾਬ ਵਿੱਚ 5 ਫਰਵਰੀ ਤੱਕ ਮੀਂਹ ਪੈਣ ਦੀ ਸੰਭਾਵਨਾ ਨੂੰ ਲੈ ਕੇ ਜਾਰੀ ਕੀਤਾ ਗਿਆ ਹੈ। ਦਰਅਸਲ, ਪਿਛਲੇ ਸੋਮਵਾਰ ਤੋਂ ਇੱਕ ਨਵਾਂ ਪੱਛਮੀ ਗੜਬੜ ਰਗਰਮ ਹੋ ਗਿਆ ਹੈ, ਜਿਸ ਦਾ ਪ੍ਰਭਾਵ 5 ਫਰਵਰੀ ਤੱਕ ਰਹੇਗਾ।

ਮੌਸਮ ਵਿਭਾਗ ਅਨੁਸਾਰ ਪੰਜਾਬ ਦੇ 13 ਜ਼ਿਲ੍ਹਿਆਂ- ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਰੂਪਨਗਰ, ਨਵਾਂਸ਼ਹਿਰ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਬਰਨਾਲਾ, ਸੰਗਰੂਰ ਅਤੇ ਪਟਿਆਲਾ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਆਉਣ ਵਾਲੇ 3 ਦਿਨਾਂ ਦੌਰਾਨ ਤਾਪਮਾਨ ‘ਚ ਮਾਮੂਲੀ ਵਾਧਾ ਹੋਵੇਗਾ।

ਪੰਜਾਬ ਵਿੱਚ ਕੁੱਝ ਦਿਨਾਂ ਤੋਂ ਲਗਾਤਾਰ ਪੈ ਰਹੀ ਸੰਘਣੀ ਧੁੰਦ ਵਿਚਾਲੇ ਮੌਸਮ ਵਿਭਾਗ ਵੱਲੋਂ ਨਵਾਂ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਨੇ ਅੱਜ ਸੂਬੇ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਇਹ ਅਲਰਟ ਧੁੰਦ ਜਾਂ ਸ਼ੀਤ ਲਹਿਰ ਬਾਰੇ ਨਹੀਂ ਹੈ, ਸਗੋਂ ਪੰਜਾਬ ਵਿੱਚ 5 ਫਰਵਰੀ ਤੱਕ ਮੀਂਹ ਪੈਣ ਦੀ ਸੰਭਾਵਨਾ ਨੂੰ ਲੈ ਕੇ ਜਾਰੀ ਕੀਤਾ ਗਿਆ ਹੈ। ਦਰਅਸਲ, ਪਿਛਲੇ ਸੋਮਵਾਰ ਤੋਂ ਇੱਕ ਨਵਾਂ ਪੱਛਮੀ ਗੜਬੜ ਸਰਗਰਮ ਹੋ ਗਿਆ ਹੈ, ਜਿਸ ਦਾ ਪ੍ਰਭਾਵ 5 ਫਰਵਰੀ ਤੱਕ ਰਹੇਗਾ।

ਮੌਸਮ ਵਿਭਾਗ ਅਨੁਸਾਰ ਪੰਜਾਬ ਦੇ 13 ਜ਼ਿਲ੍ਹਿਆਂ- ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਰੂਪਨਗਰ, ਨਵਾਂਸ਼ਹਿਰ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਬਰਨਾਲਾ, ਸੰਗਰੂਰ ਅਤੇ ਪਟਿਆਲਾ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਆਉਣ ਵਾਲੇ 3 ਦਿਨਾਂ ਦੌਰਾਨ ਤਾਪਮਾਨ ‘ਚ ਮਾਮੂਲੀ ਵਾਧਾ ਹੋਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

 ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦੇ ਹੋਏ...

ਪੈਨਸ਼ਨਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ ! 1.09 ਕਰੋੜ ਲੋਕਾਂ ਦੇ ਖਾਤਿਆਂ ‘ਚ ਪਹੁੰਚੇ 1100 ਰੁਪਏ

ਲੋਕ ਆਸਥਾ ਦੇ ਮਹਾਪਰਵ ਛੱਠ ਪੂਜਾ ਤੋਂ ਠੀਕ ਪਹਿਲਾਂ ਬਿਹਾਰ ਸਰਕਾਰ ਨੇ ਸੂਬੇ ਦੇ...

ਪਰਿਵਾਰ ਦੀ ਚਮਕੀ ਕਿਸਮਤ, ਧੀ ਦੇ ਜਨਮ ਦੇ ਨਾਲ ਹੀ ਲੱਗੀ ਡੇਢ ਕਰੋੜ ਦੀ ਲਾਟਰੀ!

ਦੀਵਾਲੀ ਦਾ ਤਿਉਹਾਰ ਹਰ ਕਿਸੇ ਲਈ ਖੁਸ਼ੀਆਂ ਲੈ ਕੇ ਆਉਂਦਾ ਹੈ, ਪਰ ਬਰੇਟਾ ਸ਼ਹਿਰ...

ਘਰੇਲੂ ਝਗੜੇ ਦੌਰਾਨ ਭਰਾ ਨੇ ਭਰਾ ਨੂੰ ਮਾਰੀ ਗੋਲੀ, ਹੋਈ ਮੌਤ

ਪੁਲਿਸ ਥਾਣਾ ਕੰਬੋਅ (ਅੰਮ੍ਰਿਤਸਰ ਦਿਹਾਤੀ) ਦੇ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਇਕ ਬੇਹੱਦ...

ਮੀਂਹ ਕਾਰਨ ਰੱਦ ਹੋਇਆ ਤੀਜਾ ਵਨਡੇ ਮੈਚ, ਸੀਰੀਜ਼ ‘ਚ ਭਾਰਤ 2-0 ਨਾਲ ਅੱਗੇ

ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਪੰਜ ਮੈਚਾਂ ਦੀ ਵਨਡੇ ਸੀਰੀਜ਼ ਦਾ ਤੀਜਾ ਮੈਚ ਅੱਜ ਹੈਮਿਲਟਨ...

ਮੋਹਾਲੀ ਵਿੱਚ ਦੀਵਾਲੀ ਦੀ ਰਾਤ ਅੱਗ ਨੇ ਮਚਾਈ ਤਬਾਹੀ, 18 ਕਾਰਾਂ ਸੜ ਕੇ ਸੁਆਹ, ਹਸਪਤਾਲ ਪਹੁੰਚੇ 27 ਮਰੀਜ਼

ਮੋਹਾਲੀ ਜ਼ਿਲ੍ਹੇ ਵਿੱਚ ਦੀਵਾਲੀ ਦੀ ਰਾਤ ਪਟਾਕਿਆਂ ਕਾਰਨ ਕਈ ਥਾਵਾਂ ‘ਤੇ ਅੱਗ ਲੱਗਣ ਦੀਆਂ...

ਬਠਿੰਡਾ ਥਰਮਲ ਪਲਾਂਟ ਫਲਾਈਓਵਰ ਨੇੜੇ ਵਾਪਰਿਆ ਹਾਦਸਾ, 10 ਸਾਲਾ ਬੱਚੇ ਦੀ ਮੌਤ, ਦੋ ਗੰਭੀਰ ਜ਼ਖਮੀ

ਬਠਿੰਡਾ ਦੇ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਫਲਾਈਓਵਰ ਨੇੜੇ ਮਲੋਟ ਰੋਡ ‘ਤੇ ਇੱਕ...

ਸਾਬਕਾ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ ਚੋਣ, ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਦਿੱਤੀ ਜਾਣਕਾਰੀ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਪੱਟੀ ਹਲਕੇ ਤੋਂ ਆਮ ਆਦਮੀ ਪਾਰਟੀ (AAP) ਦੇ...

 ਪੰਜਾਬ ‘ਚ ਪਰਾਲੀ ਸਾੜਨ ‘ਤੇ 90% ਕਾਬੂ: ਬਲਤੇਜ ਪੰਨੂ

ਚੰਡੀਗੜ੍ਹ, 9 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...