July 29, 2026, 9:45 am
----------- Advertisement -----------
HomeNewsCoronavirus15 ਤੋਂ 18 ਸਾਲ ਦੇ ਬੱਚਿਆਂ ਦਾ ਕੱਲ੍ਹ ਤੋਂ ਟੀਕਾਕਰਨ ਸ਼ੁਰੂ, ਕੀ...

15 ਤੋਂ 18 ਸਾਲ ਦੇ ਬੱਚਿਆਂ ਦਾ ਕੱਲ੍ਹ ਤੋਂ ਟੀਕਾਕਰਨ ਸ਼ੁਰੂ, ਕੀ ਤੁਸੀਂ ਕਰਵਾਈ ਰਜਿਸਟ੍ਰੇਸ਼ਨ?

Published on

----------- Advertisement -----------

ਨਵੀਂ ਦਿੱਲੀ: ਦੇਸ਼ ਭਰ ‘ਚ ਕੋਰੋਨਾ ਵਾਇਰਸ ਆਪਣੇ ਪੈਰ ਪਸਾਰ ਰਿਹਾ ਹੈ। ਅਜਿਹੇ ‘ਚ ਕੱਲ੍ਹ ਤੋਂ ਯਾਨੀ ਸੋਮਵਾਰ ਤੋਂ 15-18 ਸਾਲ ਦੇ ਬੱਚਿਆਂ ਦਾ ਟੀਕਾਕਰਨ ਸ਼ੁਰੂ ਹੋਣ ਜਾ ਰਿਹਾ ਹੈ। ਇਸ ਲਈ ਕੋਵਿਨ ਪੋਰਟਲ ’ਤੇ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਸ਼ਨੀਵਾਰ ਯਾਨੀ ਕਿ ਨਵੇਂ ਸਾਲ ਤੋਂ ਸ਼ੁਰੂ ਹੋਈ ਹੈ। ਹੁਣ ਤਕ 3 ਲੱਖ ਤੋਂ ਵੱਧ ਬੱਚਿਆਂ ਨੇ ਵੈਕਸੀਨ ਦੀ ਖ਼ੁਰਾਕ ਲੈਣ ਲਈ ਰਜਿਸਟ੍ਰੇਸ਼ਨ ਕਰਵਾਈ ਹੈ।

ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਵਿਚ ਕਿਹਾ ਗਿਆ ਕਿ ਵਾਕ-ਇਨ ਅਤੇ ਆਨਲਾਈਨ ਰਜਿਸਟ੍ਰੇਸ਼ਨ ਦੋਵੇਂ ਤਰ੍ਹਾਂ ਨਾਲ ਬੱਚਿਆਂ ਦੇ ਟੀਕਾਕਰਨ ਉਪਲਬੱਧ ਹੋਣਗੇ। ਦੱਸ ਦੇਈਏ ਕਿ ਦੇਸ਼ ਵਿਚ ਬੂਸਟਰ ਡੋਜ਼ ਦੀ ਵੀ ਆਗਿਆ ਦਿੱਤੀ ਗਈ ਹੈ। ਇਸ ਦੀ ਸ਼ੁਰੂਆਤ ਸਭ ਤੋਂ ਪਹਿਲਾਂ ਸਿਹਤ ਕਰਮਚਾਰੀਆਂ ਅਤੇ 60 ਸਾਲ ਤੋਂ ਵੱਧ ਉਮਰ ਦੇ ਉਨ੍ਹਾਂ ਲੋਕਾਂ ਨਾਲ ਕੀਤੀ ਜਾਵੇਗੀ ਜਿਨ੍ਹਾਂ ਨੂੰ ਇਸਦੀ ਸਖ਼ਤ ਲੋੜ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੀਂ ਦਿੱਲੀ / ਪੰਜਾਬ; 28 ਜੁਲਾਈ:ਝੂਠੇ ਪੇਪਰ ਲੀਕ ਦੇ ਦੋਸ਼ਾਂ ਰਾਹੀਂ ਪੰਜਾਬ ਅਤੇ ਇਸ...

ਖੰਨਾ ਹਲਕੇ ਦੇ 30 ਪਿੰਡਾਂ ਨੂੰ ਮਿਲੇਗਾ ਨਹਿਰੀ ਪਾਣੀ, 37 ਹਜ਼ਾਰ ਏਕੜ ਤੋਂ ਵੱਧ ਰਕਬਾ ਆਇਆ ਨਹਿਰੀ ਸਿੰਚਾਈ ਹੇਠ

**ਚੰਡੀਗੜ੍ਹ/ਖੰਨਾ (ਲੁਧਿਆਣਾ), 28 ਜੁਲਾਈ,2026* ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ...

ਆਪ ਕਾਰਗੁਜ਼ਾਰੀ ਅਤੇ ਵਿਕਾਸ ਦੇ ਆਧਾਰ ‘ਤੇ ਨਵਾਂ ਫਤਵਾ ਮੰਗੇਗੀ, ਪੰਜਾਬ ‘ਰੰਗਲਾ ਪੰਜਾਬ’ ਬਣਨ ਵੱਲ ਵਧ ਰਿਹਾ ਹੈ: ਬਲਤੇਜ ਪੰਨੂ

*ਚੰਡੀਗੜ੍ਹ 28 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਮਾਂ ਦੀ ਅੰਤਿਮ ਵਿਦਾਈ ‘ਤੇ ਭੁੱਬਾਂ ਮਾਰ ਰੋਏ ਗਾਇਕ ਜੱਸੀ ਗਿੱਲ, ਦੁੱਖ ਵੰਡਾਉਣ ਪਹੁੰਚੇ ਸਾਥੀ ਕਲਾਕਾਰ

ਬੀਤੇ ਦਿਨ ਮਸ਼ਹੂਰ ਪੰਜਾਬੀ ਗਾਇਕ ਜੱਸੀ ਗਿੱਲ ਦੀ ਮਾਤਾ ਰਵਿੰਦਰ ਕੌਰ ਦਾ ਦਿਹਾਂਤ ਹੋ...

CM ਮਾਨ ਦੇਸ਼ ਦੇ ਸਭ ਤੋਂ ਘੱਟ ਜਾਇਦਾਦ ਵਾਲੇ 5ਵੇਂ ਮੁੱਖ ਮੰਤਰੀ! ਰਿਪੋਰਟ ‘ਚ ਹੋਇਆ ਖੁਲਾਸਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇਸ਼ ਦੇ ਸਭ ਤੋਂ ਘੱਟ ਜਾਇਦਾਦ ਵਾਲੇ ਮੁੱਖ...

‘ਅਸ਼ਲੀਲ ਭਾਸ਼ਾ ਵਰਤਣ ਵਾਲਿਆਂ ਨੂੰ ਵਿਦਿਆਰਥੀ ਨਹੀਂ ਕਿਹਾ ਜਾ ਸਕਦਾ’ : ਕੰਗਨਾ ਰਣੌਤ

ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦਾ ਨਵੀਂ ਦਿੱਲੀ ਵਿੱਚ ਹਾਲ ਹੀ ਵਿੱਚ...

AAP ਨੇ ਜਗਰੂਪ ਸੇਖਵਾਂ ਨੂੰ ਬਣਾਇਆ ਨਵਾਂ ਸੂਬਾ ਉਪ ਪ੍ਰਧਾਨ, ਕੀਤੀਆਂ 3 ਹੋਰ ਨਵੀਆਂ ਨਿਯੁਕਤੀਆਂ

ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਆਪਣੇ ਸੰਗਠਨ ਨੂੰ ਹੋਰ ਮਜ਼ਬੂਤ ​​ਕਰਨ ਲਈ...

‘ਸਾਨੂੰ ਕੋਈ ਖ਼ਤਰਾ ਨਹੀਂ, ਗੰਨਮੈਨਾਂ ਨੂੰ ਥਾਣੇ ਭੇਜੋ…’, ਸੰਤ ਸੀਚੇਵਾਲ ਨੇ DGP ਨੂੰ ਲਿਖਿਆ ਪੱਤਰ

ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸੀਚੇਵਾਲ ਨੇ ਆਪਣੀ ਸੁਰੱਖਿਆ ਵਾਪਸ ਲੈਣ...