ਚੰਡੀਗੜ੍ਹ, 16 ਦਸੰਬਰ 2021 – ਪੰਜਾਬ ਦੇ ਪ੍ਸ਼ਾਸ਼ਨਿਕ ਅਧਿਕਾਰੀਆਂ ਦੇ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਜਿਸ ਦੇ ਚਲਦਿਆ ਅੱਜ ਫਿਰ 20 ਡੀ ਐਸ ਪੀ ਅਤੇ ਪੀ ਪੀ ਐਸ ਅਫਸਰਾਂ ਦੀ ਬਦਲੀ ਕੀਤੀ ਹੈ। ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਤਬਾਦਲੇ ਅਤੇ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ।
ਦੇਖੋ ਸੂਚੀ…..



Published on