September 22, 2026, 7:54 pm
----------- Advertisement -----------
HomeNewsBreaking Newsਓਮੀਕ੍ਰੋਨ ਨੇ ਵਧਾਈ ਸਰਕਾਰ ਦੀ ਚਿੰਤਾ, ਦੇਸ਼ 'ਚ ਨਵੇਂ ਵੇਰੀਐਂਟ ਨਾਲ ਦੂਜੀ...

ਓਮੀਕ੍ਰੋਨ ਨੇ ਵਧਾਈ ਸਰਕਾਰ ਦੀ ਚਿੰਤਾ, ਦੇਸ਼ ‘ਚ ਨਵੇਂ ਵੇਰੀਐਂਟ ਨਾਲ ਦੂਜੀ ਮੌਤ

Published on

----------- Advertisement -----------

ਓਦੈਪੁਰ: ਦੇਸ਼ ਭਰ ‘ਚ ਕੋਰੋਨਾ ਦੇ ਨਵੇਂ ਵੇਰੀਐਂਟ ਓਮੀਕ੍ਰੋਨ ਨੇ ਆਪਣੇ ਪੈਰ ਪਸਾਰ ਲਏ ਹਨ। ਭਾਰਤ ‘ਚ ਇਸਦਾ ਕਹਿਰ ਵਧਦਾ ਜਾ ਰਿਹਾ ਹੈ। ਉੱਥੇ ਹੀ ਇਸ ਨਾਲ ਜੁੜੀ ਇਕ ਬੁਰੀ ਖ਼ਬਰ ਸਾਹਮਣੇ ਆਈ ਹੈ। ਰਾਜਸਥਾਨ ਦੇ ਓਦੈਪੁਰ ’ਚ ਓਮੀਕ੍ਰੋਨ ਨਾਲ ਪਹਿਲੀ ਮੌਤ ਹੋਈ ਹੈ। ਹਸਪਤਾਲ ’ਚ ਭਰਤੀ 73 ਸਾਲਾ ਬਜ਼ੁਰਗ ਦੀ ਮੌਤ ਹੋ ਗਈ ਹੈ । ਓਮੀਕ੍ਰੋਨ ਤੋਂ ਸੰਕ੍ਰਮਿਤ ਹੋਣ ਤੋਂ ਬਾਅਦ ਇਹ ਪ੍ਰਦੇਸ਼ ’ਚ ਪਹਿਲੀ ਤੇ ਦੇਸ਼ ’ਚ ਦੂਸਰੀ ਮੌਤ ਹੈ। ਇਸ ਤੋਂ ਪਹਿਲਾਂ ਮਹਾਰਾਸ਼ਟਰ ਦੇ ਇਕ ਵਿਅਕਤੀ ਦੀ ਵੀਰਵਾਰ ਨੂੰ ਓਮੀਕ੍ਰੋਨ ਨਾਲ ਮੌਤ ਹੋ ਗਈ ਸੀ।

ਉਦੈਪੁਰ ਦੇ ਮੁੱਖ ਸਿਹਤ ਤੇ ਮੈਡੀਕਲ ਅਫਸਰ ਡਾਕਟਰ ਦਿਨੇਸ਼ ਖਰਦੀ ਨੇ ਓਮੀਕ੍ਰੋਨ ਸੰਕ੍ਰਮਿਤ ਬਜ਼ੁਰਗ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਹਾਲਾਂਕਿ, ਉਨ੍ਹਾਂ ਨੇ ਕਿਹਾ ਕਿ ਉਸਦੀ ਮੌਤ ਪੋਸਟ ਕੋਵਿਡ ਨਿਮੋਨੀਆ ਕਾਰਨ ਹੋਈ ਹੈ। ਮਰੀਜ਼ ਸ਼ੂਗਰ ਅਤੇ ਹਾਈਪਰਟੈਨਸ਼ਨ ਤੋਂ ਵੀ ਪੀੜਤ ਸੀ। ਮੀਡਿਆ ਰਿਪੋਰਟਾਂ ਤੋਂ ਪਤਾ ਲੱਗਿਆ ਹੈ ਕਿ ਬਜ਼ੁਰਗ ਦੀ ਕਿਸੇ ਵੀ ਤਰ੍ਹਾਂ ਨਾਲ ਕੋਈ ਯਾਤਰਾ ਅਤੇ ਕੰਟਰੈਕਟ ਹਿਸਟਰੀ ਨਹੀਂ ਸੀ। ਉਸ ਦੀ ਰਿਪੋਰਟ ਇੱਕ ਦਿਨ ਪਹਿਲਾਂ ਨੈਗੇਟਿਵ ਆਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...