September 5, 2026, 1:37 pm
----------- Advertisement -----------
HomeNewsBreaking Newsਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

Published on

----------- Advertisement -----------


ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ 33 ਅਤੇ ਰਾਜਸਥਾਨ ਦੇ ਇੱਕ ਨੌਜਵਾਨ ਦੇ ਪਿਛਲੇ ਕਰੀਬ 5 ਤੋਂ 6 ਮਹੀਨਿਆਂ ਤੋਂ ਇੰਡੋਨੇਸ਼ੀਆਂ ਦੇ ਟਾਪੂ ਦਿਲੀ ਤਿਮੋਰ-ਲੇਸਤੇ ਵਿੱਚ ਫਸੇ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਨ੍ਹਾਂ ਨੌਜਵਾਨਾਂ ਦੇ ਅੱਠ ਪਰਿਵਾਰਾਂ ਨੇ ਅੱਜ ਰਾਜ ਸਭਾ ਮੈਂਬਰ ਪਦਮਸ਼੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਵੀਡੀਓ ਕਾਲ ਰਾਹੀਂ ਸੰਪਰਕ ਕਰਕੇ ਨੌਜਵਾਨਾਂ ਦੀ ਸੁਰੱਖਿਅਤ ਭਾਰਤ ਵਾਪਸੀ ਲਈ ਮਦਦ ਦੀ ਅਪੀਲ ਕੀਤੀ। ਜ਼ਿਕਰਯੋਗ ਹੈ ਕਿ ਇਨ੍ਹੀਂ ਦਿਨੀ ਸੰਤ ਸੀਚੇਵਾਲ ਇੰਗਲੈਂਡ ਵਿੱਚ ਹਨ ਪਰ ਉਹ ਵੀ ਫਿਰ ਪੰਜਾਬ ਸਾਰੋਕਾਰਾਂ ਨਾਲ ਜੁੜ ਹੋਏ ਹਨ। ਉੱਥੋਂ ਹੀ ਉਹਨਾਂ ਨੇ ਭਾਰਤ ਵਿਦੇਸ਼ ਮੰਤਰਾਲੇ ਨਾਲ ਸੰਪਰਕ ਕਰਕੇ ਇਹਨਾਂ ਨੌਜਵਾਨਾਂ ਦੀ ਭਾਰਤ ਵਾਪਸੀ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਪਹੁੰਚੇ ਇਹਨਾਂ 8 ਪੀੜਤ ਪਰਿਵਾਰਾਂ ਨੇ ਦੱਸਿਆ ਕਿ ਏਜੰਟਾਂ ਵੱਲੋਂ ਆਸਟ੍ਰੇਲੀਆ ਵਿੱਚ ਰੋਜ਼ਗਾਰ ਦਿਵਾਉਣ ਦਾ ਭਰੋਸਾ ਦੇ ਕੇ ਹਰੇਕ ਪਰਿਵਾਰ ਤੋਂ ਕਰੀਬ 5 ਤੋਂ 11 ਲੱਖ ਰੁਪਏ ਤੱਕ ਦੀ ਰਕਮ ਲਈ ਗਈ, ਜੋ ਕੁੱਲ 3 ਕਰੋੜ ਦੇ ਕਰੀਬ ਬਣਦੀ ਹੈ, ਜਿਸ ਨੂੰ ਉਨ੍ਹਾਂ ਨੇ ਆਪਣਾ ਘਰ, ਜ਼ਮੀਨ ਤੇ ਗਹਿਣੇ ਆਦਿ ਗਿਰਵੀ ਰੱਖ ਕੇ ਕਰਜ਼ਾ ਚੁੱਕ ਕੇ ਦਿੱਤੀ ਸੀ। ਇਸ ਤੋਂ ਬਾਅਦ ਨੌਜਵਾਨਾਂ ਨੂੰ ਭਾਰਤ ਦੇ ਵੱਖ-ਵੱਖ ਹਵਾਈ ਅੱਡਿਆਂ ਤੋਂ 2 ਤੋਂ 6 ਦਿਨਾਂ ਦੇ ਸਫਰ ਤੋਂ ਬਾਅਦ ਬਾਲੀ ਅਤੇ ਮਲੇਸ਼ੀਆ ਰਾਹੀਂ ਦਿੱਲੀ ਤਿਮੋਰ-ਲੇਸਤੇ ਭੇਜਿਆ ਗਿਆ। ਜਿੱਥੇ ਏਜੰਟਾਂ ਨੇ ਇਹਨਾਂ ਨੌਜਵਾਨਾਂ ਨੂੰ ਪਿੰਡ ਬਾਘਾਪੁਰਾਣਾ ਦੇ ਰਹਿਣ ਵਾਲੇ ਵਿਜੈ ਨਾਮਕ ਵਿਅਕਤੀ ਦੇ ਹਵਾਲੇ ਕਰ ਦਿੱਤਾ ਗਿਆ। ਜਿੱਥੇ ਉਨ੍ਹਾਂ ਦੇ ਪਾਸਪੋਰਟ ਆਪਣੇ ਕਬਜ਼ੇ ਵਿੱਚ ਲੈ ਲਏ ਗਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...

ਭਗਵੰਤ ਮਾਨ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ, ਮਹਿੰਗਾਈ ਭੱਤਾ ਵਧਾ ਕੇ 60 ਫ਼ੀਸਦ ਕੀਤਾ ਜਾਵੇਗਾ 

ਚੰਡੀਗੜ੍ਹ, 4 ਸਤੰਬਰ:ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ ਦਿੰਦਿਆਂ ਮੁੱਖ ਮੰਤਰੀ...

ਈ-ਕੇਵਾਈਸੀ ਤੋਂ ਬਾਅਦ ਮੁੱਖ ਮੰਤਰੀ ਸਿਹਤ ਯੋਜਨਾ ਦੇ ਲਾਭਪਾਤਰੀ ਹੁਣ ਆਨਲਾਈਨ ਡਾਊਨਲੋਡ ਕਰ ਸਕਣਗੇ ਹੈਲਥ ਕਾਰਡ

ਚੰਡੀਗੜ੍ਹ; 04 ਸਤੰਬਰ 2026:ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ (ਐਮਐਮਐਸਵਾਈ) ਨਾਗਰਿਕ-ਕੇਂਦਰਿਤ ਸਿਹਤ ਸੇਵਾਵਾਂ ਦੀ...

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...