November 8, 2026, 8:47 pm
----------- Advertisement -----------
HomeNews47 ਡੀਐਸਪੀਜ਼ ਦੇ ਟਰਾਂਸਫਰ ਦਾ ਮਾਮਲਾ: ਚਟੋਪਾਧਿਆਏ ਨੇ ਕਿਹਾ- ਮੇਰੇ ਸਾਈਨ ਫਰਜ਼ੀ

47 ਡੀਐਸਪੀਜ਼ ਦੇ ਟਰਾਂਸਫਰ ਦਾ ਮਾਮਲਾ: ਚਟੋਪਾਧਿਆਏ ਨੇ ਕਿਹਾ- ਮੇਰੇ ਸਾਈਨ ਫਰਜ਼ੀ

Published on

----------- Advertisement -----------

47 ਡੀਐਸਪੀਜ਼ ਦੇ ਟਰਾਂਸਫਰ ਨੂੰ ਲੈ ਕੇ ਪੰਜਾਬ ਪੁਲਿਸ ਵਿੱਚ ਹੰਗਾਮਾ ਮਚ ਗਿਆ ਹੈ। 8 ਜਨਵਰੀ ਨੂੰ ਪੰਜਾਬ ਪੁਲਿਸ ਦੇ 47 ਡੀਐਸਪੀਜ਼ ਦੇ ਤਬਾਦਲੇ ਕਰ ਦਿੱਤੇ ਗਏ ਸਨ। ਜਦੋਂ ਇਹ ਤਬਾਦਲੇ ਹੋਏ ਤਾਂ ਉਸ ਸਮੇਂ ਚੋਣ ਕਮਿਸ਼ਨ ਦੀ ਪ੍ਰੈਸ ਕਾਨਫਰੰਸ ਚੱਲ ਰਹੀ ਸੀ। ਇੱਥੋਂ ਤੱਕ ਕਿ ਵੀਕੇ ਭਾਵਰਾ ਦੀ ਨਵੇਂ ਡੀਜੀਪੀ ਦੀ ਤਾਇਨਾਤੀ ਦੇ ਹੁਕਮ ਪਹਿਲਾਂ ਹੀ ਹੋ ਚੁੱਕੇ ਸਨ। ਇਸ ਦੇ ਨਾਲ ਹੀ ਤਬਾਦਲੇ ਦੇ ਹੁਕਮਾਂ ‘ਤੇ ਤਤਕਾਲੀ ਕਾਰਜਕਾਰੀ ਡੀਜੀਪੀ ਸਿਧਾਰਥ ਚਟੋਪਾਧਿਆਏ ਨੇ ਦਸਤਖਤ ਕੀਤੇ ਸਨ। ਹਾਲਾਂਕਿ ਚਟੋਪਾਧਿਆਏ ਦਾ ਕਹਿਣਾ ਹੈ ਕਿ ਇਹ ਉਨ੍ਹਾਂ ਦੇ ਸਾਈਨ ਨਹੀਂ ਹੈ। ਕਿਸੇ ਨੇ ਜਾਅਲੀ ਸਾਈਨ ਕੀਤੇ ਹਨ।

ਇਹ ਤਬਾਦਲੇ ਇਸ ਲਈ ਵੀ ਚਰਚਾ ਵਿੱਚ ਆਏ ਕਿਉਂਕਿ ਉਸੇ ਦਿਨ ਪੰਜਾਬ ਸਰਕਾਰ ਨੇ ਸਿਧਾਰਥ ਚਟੋਪਾਧਿਆਏ ਤੋਂ ਕਾਰਜਕਾਰੀ ਡੀਜੀਪੀ ਦਾ ਚਾਰਜ ਵਾਪਸ ਲੈ ਲਿਆ ਸੀ। ਉਨ੍ਹਾਂ ਦੀ ਥਾਂ ‘ਤੇ ਯੂਪੀਐਸਸੀ ਤੋਂ ਆਏ ਪੈਨਲ ਮੁਤਾਬਕ ਵੀਕੇ ਭਾਵਰਾ ਨੂੰ ਨਵਾਂ ਡੀਜੀਪੀ ਨਿਯੁਕਤ ਕੀਤਾ ਗਿਆ ਹੈ। ਅਜਿਹੇ ‘ਚ ਚਟੋਪਾਧਿਆਏ ਦੇ ਆਦੇਸ਼ ਅਤੇ ਉਨ੍ਹਾਂ ਦੇ ਸੰਕੇਤ ‘ਤੇ ਤਬਾਦਲੇ ‘ਤੇ ਉਸੇ ਦਿਨ ਸਵਾਲ ਉਠਾਏ ਜਾ ਰਹੇ ਹਨ। ਹਾਲਾਂਕਿ ਇਸ ਮਾਮਲੇ ‘ਤੇ ਸਰਕਾਰ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਪ੍ਰਤੀਕਿਰਿਆ ਨਹੀਂ ਆਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦੀਵਾਲੀ ਨੂੰ ਲੈ ਕੇ ਬਾਜ਼ਾਰਾਂ ’ਚ ਲੱਗੀਆਂ ਰੌਣਕਾਂ

ਦੀਵਾਲੀ ਤੋਂ ਪਹਿਲਾਂ ਸ਼ਹਿਰ ਦੇ ਬਾਜ਼ਾਰ ਚਹਿਲ-ਪਹਿਲ ਨਾਲ ਭਰੇ ਹੋਏ ਹਨ। ਦੁਕਾਨਦਾਰਾਂ ਨੇ ਆਪਣੀਆਂ...

5 ਤੱਤਾਂ ‘ਚ ਵਿਲੀਨ ਹੋਏ ਪਰਵਿੰਦਰ ਝੋਟਾ, ਨਮ ਅੱਖਾਂ ਨਾਲ ਪਿਤਾ ਤੇ ਪੁੱਤਰਾਂ ਨੇ ਦਿੱਤੀ ਅਗਨੀ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ​​ਨੇ ਇੱਕ ਵੱਡੀ ਕਾਰਵਾਈ ਵਿੱਚ ਡੋਨੀ ਬਲ-ਪ੍ਰਭ...

5 ਤੱਤਾਂ ‘ਚ ਵਿਲੀਨ ਹੋਏ ਪਰਵਿੰਦਰ ਝੋਟਾ, ਨਮ ਅੱਖਾਂ ਨਾਲ ਪਿਤਾ ਤੇ ਪੁੱਤਰਾਂ ਨੇ ਦਿੱਤੀ ਅਗਨੀ

ਮਾਨਸਾ ਵਿਚ ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਝੋਟੇ ਦਾ ਅੱਜ ਦੀਵਾਲੀ ਵਾਲੇ ਦਿਨ ਅੰਤਿਮ ਸਸਕਾਰ...

ਪਰਾਲੀ ਸਾੜਨ ਦੇ ਮਾਮਲੇ 100 ਤੋਂ ਪਾਰ, ਜ਼ਿਲ੍ਹੇ ’ਚ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ!

ਜ਼ਿਲ੍ਹੇ ’ਚ ਪਰਾਲੀ ਦੇ ਅੱਗ ਲਾਉਣ ਦੇ ਮਾਮਲਿਆਂ ਵਿੱਚ ਪਿਛਲੇ ਦੋ ਦਿਨਾਂ ਵਿੱਚ ਵੱਡਾ...

 ਭਾਜਪਾ ਇਕੱਲੀ ਚੋਣ ਲੜੇ ਜਾਂ ਸਹਿਯੋਗੀਆਂ ਨਾਲ; ‘ਆਪ’ ਆਪਣੇ ਵਿਕਾਸ ਦੇ ਰਿਕਾਰਡ ‘ਤੇ ਚੋਣ ਲੜੇਗੀ: ਬਲਤੇਜ ਪੰਨੂ

ਚੰਡੀਗੜ੍ਹ 7 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ...

ਪਰਵਿੰਦਰ ਝੋਟਾ ਦੀ ਅੰਤਿਮ ਵਿਦਾਈ,ਪਿਤਾ ਨੇ ਦੱਸਿਆ ਦੀਵਾਲੀ ਵਾਲੇ ਦਿਨ ਸਸਕਾਰ ਰੱਖਣ ਦਾ ਕਾਰਨ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦਾ ਅੰਤਿਮ ਸੰਸਕਾਰ ਕੱਲ੍ਹ ਦੀਵਾਲੀ ਵਾਲੇ ਦਿਨ ਕੀਤਾ ਜਾਵੇਗਾ।...

ਦੀਵਾਲੀ ‘ਤੇ ਮਾਨ ਸਰਕਾਰ ਦਾ ਵੱਡਾ ਤੋਹਫਾ, 6,507 ਕੰਪਿਊਟਰ ਟੀਚਰਾਂ ਦੇ DA ‘ਚ 40% ਕੀਤਾ ਵਾਧਾ

ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (PICTES) ਦੇ ਮਹਿੰਗਾਈ ਭੱਤੇ (DA) ਵਿੱਚ 40 ਫੀਸਦੀ...

 PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀ ਦੀਵਾਲੀ ਦੀ ਵਧਾਈ, ਕਿਹਾ- ‘ਜਵਾਨਾਂ ਨਾਲ ਮਨਾਉਣਗੇ ਤਿਉਹਾਰ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ...

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

ਮੋਹਾਲੀ, 6 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਵਿਸ਼ਵ ਹਾਕੀ ਦੇ ਨਕਸ਼ੇ...