June 29, 2026, 3:43 pm
----------- Advertisement -----------
HomeNewsBreaking Newsਖਨੌਰੀ ਬਾਰਡਰ ਪਹੁੰਚੇਗੀ SKM ਦੀ 6 ਮੈਂਬਰੀ ਕਮੇਟੀ, ਡੱਲੇਵਾਲ ‘ਤੇ ਸੁਪਰੀਮ ਕੋਰਟ...

ਖਨੌਰੀ ਬਾਰਡਰ ਪਹੁੰਚੇਗੀ SKM ਦੀ 6 ਮੈਂਬਰੀ ਕਮੇਟੀ, ਡੱਲੇਵਾਲ ‘ਤੇ ਸੁਪਰੀਮ ਕੋਰਟ ‘ਚ ਅੱਜ ਹੋਵੇਗੀ ਸੁਣਵਾਈ

Published on

----------- Advertisement -----------

ਖਨੌਰੀ ਬਾਰਡਰ ‘ਤੇ 46 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਅੱਜ ਸੁਪਰੀਮ ਕੋਰਟ ਵਿਚ ਸੁਣਵਾਈ ਹੋਵੇਗੀ। ਇਸ ਦੇ ਨਾਲ ਹੀ ਕੋਰਟ ਵਿਚ ਸ਼ੰਭੂ ਬਾਰਡਰ ਖੋਲ੍ਹਣ ਖਿਲਾਫ ਦਾਇਰ ਪਟੀਸ਼ਨ ‘ਤੇ ਵੀ ਸੁਣਵਾਈ ਕਰੇਗਾ। 6 ਜਨਵਰੀ ਦੀ ਸੁਣਵਾਈ ਵਿਚ ਪੰਜਾਬ ਸਰਕਾਰ ਨੇ ਡੱਲੇਵਾਲ ਦੇ ਗੱਲਬਾਤ ਲਈ ਰਾਜ਼ੀ ਹੋਣ ਦੀ ਗੱਲ ਕਹੀ ਸੀ ਜਿਸ ਦੇ ਬਾਅਦ ਕੋਰਟ ਦੀ ਕਮੇਟੀ ਉਨ੍ਹਾਂ ਨੂੰ ਮਿਲ ਚੁੱਕੀ ਹੈ। ਦੂਜੇ ਪਾਸੇ ਵੀਰਵਾਰ ਨੂੰ ਪੰਜਾਬ ਦੇ ਮੋਗਾ ਵਿਚ ਮਹਾਪੰਚਾਇਤ ਦੌਰਾਨ ਸੰਯੁਕਤ ਕਿਸਾਨ ਮੋਰਚਾ ਨੇ ਅੰਦੋਲਨ ਦਾ ਸਮਰਥਨ ਕੀਤਾ ਸੀ। ਇਸ ਨੂੰ ਲੈ ਕੇ ਅੱਜ ਕਿਸਾਨ ਨੇਤਾਵਾਂ ਦੀ 6 ਮੈਂਬਰੀ ਕਮੇਟੀ 101 ਕਿਸਾਨਾਂ ਨਾਲ ਖਨੌਰੀ ਬਾਰਡਰ ‘ਤੇ ਆਏਗੀ। ਇਥੇ ਐੱਸਕੇਐੱਮ ਵੱਲੋਂ ਅੰਦੋਲਨਲ ਚਲਾ ਰਹੇ ਨੇਤਾਵਾਂ ਸਰਵਣ ਪੰਧੇਰ ਤੇ ਡੱਲੇਵਾਲ ਦੇ ਸਮਰਥਨ ‘ਤੇ ਸਹਿਮਤੀ ਲਈ ਜਾਵੇਗੀ।

ਇਨ੍ਹਾਂ ਸਭ ਦੇ ਦਰਮਿਆਨ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਲੈ ਕੇ ਕਾਂਗਰਸ ਸਾਂਸਦ ਪ੍ਰਿਯੰਕਾ ਗਾਂਧੀ ਨੇ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ ਕਿਹਾ-“ਡੱਲੇਵਾਲ ਜੀ 45 ਦਿਨਾਂ ਤੋਂ ਮਰਨ ਵਰਤ ‘ਤੇ ਹਨ। ਉਨ੍ਹਾਂ ਦੀ ਹਾਲਤ ਲਗਾਤਾਰ ਵਿਗੜ ਰਹੀ ਹੈ ਪਰ ਸਰਕਾਰ ਉਨ੍ਹਾਂ ਦੀ ਸਾਰ ਨਹੀਂ ਲੈ ਰਹੀ।’

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਜਥੇਦਾਰ ਨੇ ਸਰਕਾਰ ਨੂੰ ”ਸਤਿਕਾਰ ਸੋਧ ਐਕਟ” ਵਿਚ ਇਤਰਾਜ਼ਯੋਗ ਮੱਦਾਂ ਦੂਰ ਕਰਨ ਲਈ ਇਕ ਮਹੀਨੇ ਦਾ ਦਿੱਤਾ ਸਮਾਂ

ਸ਼੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸਿੰਘ ਸਾਹਿਬਾਨ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...

ਦੁਨੀਆ ਭਰ ਦੇ ‘ਰਾਮ ਭਗਤਾਂ’ ਲਈ ਵੱਡੀ ਖ਼ਬਰ; ਅੰਮ੍ਰਿਤਸਰ ਵਿੱਚ ਭਗਵਾਨ ਵਾਲਮੀਕਿ ਮੰਦਰ ਦੇ ਬਿਲਕੁਲ ਨਾਲ ਬਣੇਗਾ ਵਿਸ਼ਾਲ ਮੰਦਰ: ਅਰਵਿੰਦ ਕੇਜਰੀਵਾਲ

*ਅੰਮ੍ਰਿਤਸਰ; 28 ਜੂਨ:ਭਾਰਤ ਦੀ ਅਧਿਆਤਮਿਕ ਵਿਰਾਸਤ ਨੂੰ ਸੰਭਾਲਣ ਅਤੇ ਸਨਾਤਨ ਧਰਮ ਦੀਆਂ ਕਦਰਾਂ-ਕੀਮਤਾਂ ਨੂੰ...

ਰੋਹਿਤ ਸ਼ੈੱਟੀ ਨੂੰ ਇੱਕ ਹੋਰ ਧਮਕੀ, 20 ਕਰੋੜ ਰੁਪਏ ਦੀ ਮੰਗ

ਫਿਲਮ ਨਿਰਮਾਤਾ ਰੋਹਿਤ ਸ਼ੈੱਟੀ ਨੂੰ ਲਾਰੈਂਸ ਗੈਂਗ ਵੱਲੋਂ 20 ਕਰੋੜ ਰੁਪਏ ਦੀ ਫਿਰੌਤੀ ਦੀ...

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਸਿਆ ਨੂੰ ਲੈ ਕੇ ਲੋਹਗੜ੍ਹ ਕਿਲ੍ਹੇ ਪਹੁੰਚੀ ਪੁਲਿਸ: ਕੇਤਨ ਮਰਡਰ ਦਾ ਸੀਨ ਕੀਤਾ ਰੀਕ੍ਰਿਏਟ, ਦੀਵਾਰ ਤੋਂ ਸੁੱਟੀ ਗਈ ਡਮੀ

ਪੁਣੇ ਕਤਲ ਕੇਸ ਵਿੱਚ, ਪੁਲਿਸ ਨੇ ਐਤਵਾਰ ਨੂੰ ਲੋਹਗੜ੍ਹ ਕਿਲ੍ਹੇ ਤੋਂ ਕੇਤਨ ਨੂੰ ਸੁੱਟੇ...