ਚੰਡੀਗੜ੍ਹ, 1 ਜਨਵਰੀ 2022 – ਪੰਜਾਬ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਜਿਸ ਦੇ ਚਲਦਿਆ ਪੰਜਾਬ ਸਰਕਾਰ ਨੇ ਪੰਜਾਬ ਦੇ 6 SSPs ਸਮੇਤ 19 ਸੀਨੀਅਰ IPS/PPS ਪੁਲੀਸ ਅਫ਼ਸਰਾਂ ਦੀਆਂ ਬਦਲੀਆਂ ਕੀਤੀਆਂ ਹਨ। ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਅਫਸਰਾਂ ਦੇ ਤਬਾਦਲੇ ਅਤੇ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ।
ਪੜ੍ਹੋ ਹੁਕਮਾਂ ਦੀ ਕਾਪੀ……














