October 10, 2026, 2:26 pm
----------- Advertisement -----------
HomeNewsCoronavirusਭਾਰਤ 'ਚ 24 ਘੰਟਿਆਂ 'ਚ ਕੋਰੋਨਾ ਦੇ 95 ਨਵੇਂ ਮਾਮਲੇ ਆਏ ਸਾਹਮਣੇ

ਭਾਰਤ ‘ਚ 24 ਘੰਟਿਆਂ ‘ਚ ਕੋਰੋਨਾ ਦੇ 95 ਨਵੇਂ ਮਾਮਲੇ ਆਏ ਸਾਹਮਣੇ

Published on

----------- Advertisement -----------

ਦੇਸ਼ ‘ਚ ਕਰੋਨਾ ਵਾਇਰਸ ਸੰਕਟ ਪਹਿਲਾ ਨਾਲੋਂ ਕਾਫ਼ੀ ਘੱਟ ਗਿਆ ਹੈ। ਪਿਛਲੇ ਇੱਕ ਮਹੀਨੇ ਤੋਂ ਕੋਰੋਨਾ ਦੇ ਗ੍ਰਾਫ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਸਿਹਤ ਮੰਤਰਾਲੇ ਦੁਆਰਾ ਅੱਜ ਸਵੇਰੇ (21 ਫਰਵਰੀ 2023) ਜਾਰੀ ਕੀਤੇ ਗਏ ਅੰਕੜਿਆਂ ਦੇ ਅਨੁਸਾਰ, ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਸੰਕਰਮਣ ਦੇ 95 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ ਕਰੋਨਾ ਇਨਫੈਕਸ਼ਨ ਕਾਰਨ ਕਿਸੇ ਵਿਅਕਤੀ ਦੀ ਮੌਤ ਨਹੀਂ ਹੋਈ ਹੈ। ਜਦੋਂ ਕਿ 100 ਲੋਕ ਕੋਰੋਨਾ ਵਾਇਰਸ ਇਨਫੈਕਸ਼ਨ ਨੂੰ ਹਰਾਉਣ ਵਿਚ ਸਫਲ ਰਹੇ, ਯਾਨੀ ਕਿ ਉਹ ਸਿਹਤਮੰਦ ਹੋ ਗਏ।
ਇਸ ਦੇ ਨਾਲ ਹੀ ਦੇਸ਼ ਵਿੱਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 1 ਹਜ਼ਾਰ 1921 ਹੋ ਗਈ ਹੈ। ਦੇਸ਼ ਵਿੱਚ ਕੋਰੋਨਾ ਸੰਕਰਮਿਤਾਂ ਦੀ ਕੁੱਲ ਗਿਣਤੀ 4 ਕਰੋੜ 46 ਲੱਖ 85 ਹਜ਼ਾਰ 132 ਹੋ ਗਈ ਹੈ। ਜਦਕਿ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ 4 ਕਰੋੜ 41 ਲੱਖ 52 ਹਜ਼ਾਰ 460 ਹੋ ਗਈ ਹੈ। ਇਸ ਦੇ ਨਾਲ ਹੀ ਦੇਸ਼ ‘ਚ ਕੋਰੋਨਾ ਵਾਇਰਸ ਦੀ ਲਾਗ ਕਾਰਨ ਕੁੱਲ 5 ਲੱਖ 30 ਹਜ਼ਾਰ 761 ਲੋਕਾਂ ਦੀ ਮੌਤ ਹੋ ਚੁੱਕੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸੀਜੇਪੀ ਦੀ ਹਮਾਇਤ ’ਚ ਪ੍ਰਦਰਸ਼ਨ ਕਰ ਰਹੇ ‘ਆਪ’ ਆਗੂਆਂ ਨੂੰ ਪੁਲੀਸ ਨੇ ਹਿਰਾਸਤ ’ਚ ਲਿਆ

ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ...

ਜਲੰਧਰ ਦੇ ਸਕੂਲ ‘ਚ 1 ਗੁੱਤ ਕਰਕੇ ਗਈ ਬੱਚੀ ‘ਤੇ ਅਧਿਆਪਕਾ ਦਾ ਤਸ਼ੱਦਦ

ਜਲੰਧਰ ਦੇ ਕਾਲਾ ਸੰਘਿਆਂ ਰੋਡ ਸਥਿਤ ਟੈਗੋਰ ਇੰਟਰਨੈਸ਼ਨਲ ਸਕੂਲ ਤੋਂ ਇੱਕ ਬੇਹੱਦ ਰੂਹ ਕੰਬਾਊ...

ਫਲਾਈਓਵਰ ਤੋਂ ਹੇਠਾਂ ਡਿੱਗਿਆ ਚੀਨੀ ਨਾਲ ਭਰਿਆ ਟਰੱਕ, ਕੰਡਕਟਰ ਗੰਭੀਰ ਜ਼ਖ਼ਮੀ

ਸਮਰਾਲਾ-ਚੰਡੀਗੜ੍ਹ ਬਾਈਪਾਸ ’ਤੇ ਮਾਛੀਵਾੜਾ ਰੋਡ ਦੇ ਫਲਾਈਓਵਰ ’ਤੇ ਉਸ ਸਮੇਂ ਵੱਡਾ ਸੜਕ ਹਾਦਸਾ ਵਾਪਰ...

ਟੋਰਾਂਟੋ ’ਚ ਗੂੰਜੀ ਸਿੱਧੂ ਮੂਸੇਵਾਲਾ ਦੀ ਆਵਾਜ਼, ਹੋਲੋਗ੍ਰਾਮ ਸ਼ੋਅ ’ਚ ਉਮੜਿਆ ਪ੍ਰਸ਼ੰਸਕਾਂ ਦਾ ਹੜ੍ਹ

ਕੈਨੇਡਾ ਦੇ ਟੋਰਾਂਟੋ ਤੋਂ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ ਦੀ ਸ਼ੁਰੂਆਤ ਹੋ ਚੁੱਕੀ ਹੈ...

ਪੁਲਿਸ ਨੇ ਫਲਾਈਟ ‘ਚੋਂ ਹੀ ਅਭਿਜੀਤ ਦੀਪਕੇ ਨੂੰ ਲਿਆ ਹਿਰਾਸਤ ‘ਚ

ਕਾਕਰੋਚ ਜਨਤਾ ਪਾਰਟੀ ਦੇ ਫਾਊਂਡਰ ਅਭਿਜੀਤ ਦੀਪਕੇ, ਆਸ਼ੂਤੋਸ਼ ਰਾੰਕਾ ਤੇ ਸੌਰਵ ਦਾਲ ਨੂੰ ਦਿੱਲੀ...

ਸਿੱਖਿਆ ਕ੍ਰਾਂਤੀ: 21 ਲੱਖ ਮਾਪਿਆਂ ਨੇ ਮਾਨ ਸਰਕਾਰ ਨਾਲ ਮਿਲਾਇਆ ਹੱਥ

ਚੰਡੀਗੜ੍ਹ; 9 ਅਕਤੂਬਰ 2026:ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਤਹਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ...

ਬੇਅਦਬੀ ਵਿਰੁੱਧ ਕਾਨੂੰਨ ਨੂੰ ਲੈ ਕੇ ਮਾਨ ਸਰਕਾਰ ਦੀ ਤਿਆਰੀ, ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 22 ਅਕਤੂਬਰ ਤੋਂ ਵਿਧਾਨ ਸਭਾ ਦਾ ਸੈਸ਼ਨ...

ਜਗਤਾਰ ਸਿੰਘ ਹਵਾਰਾ ਨਾਲ ਜੁੜੀ ਵੱਡੀ ਖ਼ਬਰ, ਇੱਕ ਦਿਨ ਦੀ ਪੈਰੋਲ ਲਈ ਹੋਏ ਰਾਜ਼ੀ

ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਇੱਕ ਦਿਨ...