August 13, 2026, 9:44 pm
----------- Advertisement -----------
HomeNewsਤੇਜ਼ ਰਫ਼ਤਾਰ ਬੱਸ ਨੇ ਬਾਈਕ ਸਵਾਰ ਨੌਜਵਾਨ ਨੂੰ ਟੱਕ.ਰ, ਨੌਜਵਾਨ ਦੀ ਹੋਈ...

ਤੇਜ਼ ਰਫ਼ਤਾਰ ਬੱਸ ਨੇ ਬਾਈਕ ਸਵਾਰ ਨੌਜਵਾਨ ਨੂੰ ਟੱਕ.ਰ, ਨੌਜਵਾਨ ਦੀ ਹੋਈ ਮੌ.ਤ

Published on

----------- Advertisement -----------

ਬਠਿੰਡਾ ਦੇ ਤਲਵੰਡੀ ਸਾਬੋ ਵਿੱਚ ਇੱਕ ਤੇਜ਼ ਰਫ਼ਤਾਰ ਬੱਸ ਨੇ ਬਾਈਕ ਸਵਾਰ ਨੌਜਵਾਨ ਨੂੰ ਟੱਕਰ ਮਾਰ ਦਿੱਤੀ ਹੈ। ਹਾਦਸੇ ਵਿੱਚ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੇ ਪਿਤਾ ਦੀ ਸ਼ਿਕਾਇਤ ’ਤੇ ਮੁਲਜ਼ਮ ਬੱਸ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਫਿਲਹਾਲ ਦੋਸ਼ੀ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹੈ।

 ਜਾਣਕਾਰੀ ਦਿੰਦਿਆਂ ਗੁਰਦੀਪ ਸਿੰਘ ਨੇ ਦੱਸਿਆ ਕਿ ਉਸ ਦਾ 30 ਸਾਲਾ ਲੜਕਾ ਲਖਵਿੰਦਰ ਸਿੰਘ ਮੋਟਰਸਾਈਕਲ ’ਤੇ ਸਵਾਰ ਹੋ ਕੇ ਤਲਵੰਡੀ ਸਾਬੋ ਵੱਲ ਆ ਰਿਹਾ ਸੀ। ਇਸ ਦੌਰਾਨ ਮੁਲਜ਼ਮ ਰਾਜਦੀਪ ਸਿੰਘ ਵਾਸੀ ਪਿੰਡ ਲਹਿਰੀ ਨੇ ਤੇਜ਼ ਰਫ਼ਤਾਰ ਬੱਸ ਲੈ ਕੇ ਉਸ ਦੇ ਲੜਕੇ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਉਸ ਦੇ ਲੜਕੇ ਲਖਵਿੰਦਰ ਸਿੰਘ ਦੀ ਮੌਤ ਹੋ ਗਈ, ਜਦਕਿ ਮੁਲਜ਼ਮ ਡਰਾਈਵਰ ਬੱਸ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

’ਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀ

ਮੋਹਾਲੀ (ਐਸਏਐਸ ਨਗਰ), 12 ਅਗਸਤ 2026:ਪੰਜਾਬ ਪੁਲਿਸ ਨਾ ਸਿਰਫ਼ ਅਪਰਾਧੀਆਂ ਤੋਂ ਸੂਬੇ ਦੇ ਲੋਕਾਂ...

ਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ

ਚੰਡੀਗੜ੍ਹ 13 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਅੱਜ...

‘ਜੇ ਮੇਰੀ ਮਾਂ ਨੂੰ ਕੁਝ ਹੋ ਗਿਆ ਤਾਂ…’, ਜੇਲ੍ਹ ਤੋਂ ਭਾਈ ਹਵਾਰਾ ਦਾ ਸਿੱਖ ਕੌਮ ਦੇ ਨਾਂ ਭਾਵੁਕ ਸੰਦੇਸ਼

ਦਿੱਲੀ ਦੀ ਮੰਡੋਲੀ ਜੇਲ੍ਹ ਤੋਂ ਭਾਈ ਜਗਤਾਰ ਸਿੰਘ ਹਵਾਰਾ ਦਾ ਸਿੱਖ ਕੌਮ ਦੇ ਨਾਂ...

PM ਮੋਦੀ ਨੇ ਹਮਲੇ ਮਗਰੋਂ ਸੁਖਬੀਰ ਤੇ ਹਰਸਿਮਰਤ ਬਾਦਲ ਨਾਲ ਫੋਨ ‘ਤੇ ਕੀਤੀ ਗੱਲ, ਜਾਣਿਆ ਹਾਲ

ਨਾਂਦੇੜ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ...

ਪੰਜਾਬ ‘ਚ ਕਰੋੜਾਂ ਦੇ ‘ਬੀਜ ਅਤੇ ਸਬਸਿਡੀ ਘੁਟਾਲੇ’ ਮਾਮਲੇ ‘ਚ ਹਾਈ ਕੋਰਟ ਵਲੋਂ ਨੋਟਿਸ ਜਾਰੀ

 ਪੰਜਾਬ ਦੇ ਸਹਿਕਾਰਤਾ ਵਿਭਾਗ ਅਤੇ ਮਿਲਕਫੈੱਡ ਵਿੱਚ ਹੋਏ ਕਥਿਤ 500 ਕਰੋੜ ਰੁਪਏ ਦੇ "ਬੀਜ...

‘ਖੁਦ ਨੂੰ ਕਾਕਰੋਚ ਕਹਿਣ ਵਾਲਾ ਗਟਰ ਦਾ ਹਿੱਸਾ’ MP ਕੰਗਨਾ ਰਣੌਤ ਨੇ ਗਟਰ ਵਾਲੇ ਬਿਆਨ ‘ਤੇ ਦਿੱਤੀ ਸਫ਼ਾਈ

ਭਾਜਪਾ MP ਕੰਗਨਾ ਰਣੌਤ ਨੇ ਗਟਰ ਵਾਲੇ ਬਿਆਨ ‘ਤੇ ਸਫ਼ਾਈ ਦਿੱਤੀ ਹੈ। ਉਨ੍ਹਾਂ ਨੇ...

ਹਵਾਰਾ ਦੀ 1 ਦਿਨ ਦੀ ਪੈਰੋਲ ਦੀ ਖ਼ਬਰ ਝੂਠੀ! ਬਿੱਟੂ ਨੇ ਕੀਤਾ 100 ਫ਼ੀਸਦੀ ਖੰਡਨ

ਜਗਤਾਰ ਸਿੰਘ ਹਵਾਰਾ ਦੀ ਮਾਤਾ ਦੀ ਬਿਮਾਰ ਹਾਲਤ ਨੂੰ ਦੇਖਦਿਆਂ ਉਸ ਨੂੰ ਪੈਰੋਲ ਦੇਣ...

ਪੰਜਾਬ ਵਿੱਚ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ,  20.66 ਲੱਖ ਵੋਟਰ ਹੋਣਗੇ ਬਾਹਰ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਵਿੱਚ ਕਰਵਾਈ ਜਾ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ...

ਜਲੰਧਰ ‘ਚ ਸਨਕੀ ਨੌਜਵਾਨ ਨੇ ਪਤਨੀ ਤੇ ਪਿਤਾ ਨੂੰ ਉਤਾਰਿਆ ਮੌਤ ਦੇ ਘਾਟ, ਘਰੇਲੂ ਵਿਵਾਦ ਦੱਸੀ ਜਾ ਰਹੀ ਵਜ੍ਹਾ

ਜਲੰਧਰ ਦੇ ਅਵਤਾਰ ਨਗਰ ਵਿਚ ਘਰੇਲੂ ਵਿਵਾਦ ਦੇ ਚੱਲਦੇ ਪੁੱਤ ਨੇ ਆਪਣੇ ਪਿਤਾ ਤੇ...