October 8, 2026, 4:04 am
----------- Advertisement -----------
HomeNewsLatest Newsਆਬੂ-ਧਾਬੀ ਹਮਲਾ: ਮਾਰੇ ਗਏ ਦੋਵੇਂ ਭਾਰਤੀਆਂ ਦੀਆਂ ਲਾਸ਼ਾਂ ਪਹੁੰਚੀਆਂ ਅੰਮ੍ਰਿਤਸਰ

ਆਬੂ-ਧਾਬੀ ਹਮਲਾ: ਮਾਰੇ ਗਏ ਦੋਵੇਂ ਭਾਰਤੀਆਂ ਦੀਆਂ ਲਾਸ਼ਾਂ ਪਹੁੰਚੀਆਂ ਅੰਮ੍ਰਿਤਸਰ

Published on

----------- Advertisement -----------

ਅੰਮ੍ਰਿਤਸਰ: ਸੰਯੁਕਤ ਅਰਬ ਅਮੀਰਾਤ (ਯੂ. ਏ. ਈ.) ਦੀ ਰਾਜਧਾਨੀ ਆਬੂ ਧਾਬੀ ਦੇ ਹਵਾਈ ਅੱਡੇ ‘ਤੇ ਡਰੋਨ ਹਮਲੇ ‘ਚ ਮਾਰੇ ਗਏ ਦੋ ਭਾਰਤੀਆਂ ਦੀਆਂ ਲਾਸ਼ਾਂ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਪਹੁੰਚ ਗਈਆਂ। ਇਨ੍ਹਾਂ ਨੌਜਵਾਨਾਂ ਦੀ ਪਛਾਣ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਮਹਿਸਮਪੁਰਾ ਦੇ ਹਰਦੀਪ ਸਿੰਘ ਤੇ ਮੋਗਾ ਜ਼ਿਲ੍ਹੇ ਦੇ ਪ੍ਰਦੀਪ ਸਿੰਘ ਵਜੋਂ ਹੋਈ। ਦੋਵਾਂ ਦੀਆਂ ਲਾਸ਼ਾਂ ਨੂੰ ਸਤਿਕਾਰ ਸਹਿਤ ਪਰਿਵਾਰਾਂ ਨੂੰ ਸੌਂਪ ਦਿੱਤਾ ਗਿਆ ਹੈ।

ਸੰਯੁਕਤ ਅਰਬ ਅਮੀਰਾਤ (ਯੂ. ਏ. ਈ.) ਦੀ ਰਾਜਧਾਨੀ ਅਬੂ ਧਾਬੀ ਦੇ ਹਵਾਈ ਅੱਡੇ ‘ਤੇ ਸੋਮਵਾਰ ਨੂੰ ਡਰੋਨ ਹਮਲੇ ‘ਚ ਇਕ ਪਾਕਿਸਤਾਨੀ ਅਤੇ ਦੋ ਭਾਰਤੀਆਂ ਦੀ ਮੌਤ ਹੋ ਗਈ। ਇਹ ਧਮਾਕਾ ਪੈਟਰੋਲ ਟੈਂਕਰ ‘ਤੇ ਕੀਤਾ ਗਿਆ, ਜਿਸ ਨੂੰ ਤਿੰਨ ਨੌਜਵਾਨ ਚਲਾ ਰਹੇ ਸਨ, ਜਿਨ੍ਹਾਂ ਦੀ ਮੌਤ ਹੋ ਗਈ। ਹਰਦੀਪ ਸਿੰਘ ਦੀ ਡੈਡ ਬੋਡੀ ਲੈਣ ਲਈ ਉਸ ਦਾ ਪਰਿਵਾਰ ਅੰਮ੍ਰਿਤਸਰ ਏਅਰਪੋਰਟ ਪਹੁੰਚਿਆ, ਜਦਕਿ ਹਰਦੇਵ ਸਿੰਘ ਦਾ ਭਰਾ ਸੁਖਦੇਵ ਸਿੰਘ ਖੁਦ ਲਾਸ਼ ਲੈ ਕੇ ਅੰਮ੍ਰਿਤਸਰ ਏਅਰਪੋਰਟ ਪਹੁੰਚਿਆ। ਹਵਾਈ ਅੱਡੇ ‘ਤੇ ਦੋਵਾਂ ਦੇਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਲਾਸ਼ਾਂ ਪਰਿਵਾਰਾਂ ਨੂੰ ਸੌਂਪ ਦਿੱਤੀਆਂ ਗਈਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...