ਚੰਡੀਗੜ੍ਹ, 10 ਦਸੰਬਰ 2021 – ਆਮ ਆਦਮੀ ਪਾਰਟੀ ਵੱਲੋਂ ਪੰਜਾਬ ‘ਚ ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਦੂਜੀ ਲਿਸਟ ਜਾਰੀ ਕੀਤੀ ਗਈ ਹੈ। ਆਮ ਆਦਮੀ ਪਾਰਟੀ ਵੱਲੋਂ ਦੂਜੀ ਲਿਸਟ ‘ਚ 30 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ 10 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਸੀ ਅਤੇ ਹੁਣ ਤੱਕ 40 ਉਮੀਦਵਾਰਾਂ ਦਾ ਐਲਾਨ ਕੀਤਾ ਚੁੱਕਾ ਹੈ। ਇਸ ‘ਚ ਅਨਮੋਲ ਗਗਨ ਮਾਨ ਨੂੰ ਖਰੜ ਤੋਂ, ਰਮਨ ਬਹਿਲ ਨੂੰ ਗੁਰਦਾਸਪੁਰ ਤੋਂ ਅਤੇ ਅੰਮ੍ਰਿਤਸਰ ਉੱਤਰੀ ਤੋਂ ਕੁੰਵਰ ਵਿਜੈ ਪ੍ਰਤਾਪ ਨੂੰ ਟਿਕਟ ਜਾਰੀ ਕੀਤੀ ਗਈ ਹੈ। ਬਾਕੀ ਉਮੀਦਵਾਰਾਂ ਨੂੰ ਕਿਥੋਂ ਟਿਕਟ ਜਾਰੀ ਕੀਤੀ ਗਈ ਹੈ, ਪੜ੍ਹੋ ਪੂਰੀ ਲਿਸਟ…..
----------- Advertisement -----------
ਆਮ ਆਦਮੀ ਪਾਰਟੀ ਦੇ 2022 ਲਈ ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ ਕੀਤੀ
Published on
----------- Advertisement -----------