October 3, 2026, 1:43 pm
----------- Advertisement -----------
HomeNewsBreaking News'CM ਚੰਨੀ ਦੀ ਬਾਦਲਾਂ ਨਾਲ ਹੈ ਸੈਟਿੰਗ ਤਾਂ ਹੀ ਮਜੀਠੀਆ ਨਹੀਂ ਹੋ...

‘CM ਚੰਨੀ ਦੀ ਬਾਦਲਾਂ ਨਾਲ ਹੈ ਸੈਟਿੰਗ ਤਾਂ ਹੀ ਮਜੀਠੀਆ ਨਹੀਂ ਹੋ ਰਹੇ ਗ੍ਰਿਫਤਾਰ’

Published on

----------- Advertisement -----------

ਚੰਡੀਗੜ੍ਹ: ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਨਾ ਹੋਣ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਵੱਡਾ ਖ਼ੁਲਾਸਾ ਕੀਤਾ ਹੈ। ਪਾਰਟੀ ਦੇ ਪੰਜਾਬ ਸਹਿ ਇੰਚਾਰਜ ਰਾਘਵ ਚੱਢਾ ਵੱਲੋਂ ਇਕ ਪ੍ਰੈਸ ਵਾਰਤਾ ਕੀਤੀ ਗਈ ਹੈ ਜਿਸ ‘ਚ ਉਨ੍ਹਾਂ ਨੇ ਅਕਾਲੀਆਂ ਤੇ ਕਾਂਗਰਸ ‘ਚ ਮਿਲੀ ਭਗਤ ਦਾ ਦੋਸ਼ ਲਾਇਆ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਪੁਲਿਸ ਦੇ ਇਕ ਸੀਨੀਅਰ ਅਫ਼ਸਰ ਨੂੰ ਇਹ ਜਾਣਕਾਰੀ ਪ੍ਰਾਪਤ ਹੋਈ ਹੈ ਕਿ ਮੁੱਖ ਮੰਤਰੀ ਚੰਨੀ ਨੇ ਮਜੀਠੀਆ ਨੂੰ ਗ੍ਰਿਫ਼ਤਾਰ ਨਾ ਕਰਨ ਦੇ ਹੁਕਮ ਪੰਜਾਬ ਪੁਲਸ ਨੂੰ ਦਿੱਤੇ ਹਨ।

ਉਨ੍ਹਾਂ ਕਿਹਾ ਕਿ ਸਿਰਫ ਪੰਜਾਬ ਦੇ ਲੋਕਾਂ ਦੀਆਂ ਅੱਖਾਂ ‘ਚ ਘੱਟਾ ਪਾਉਣ ਲਈ ਹੀ ਮਜੀਠੀਆ ਖ਼ਿਲਾਫ਼ ਐੱਫ. ਆਈ. ਆਰ. ਦਰਜ ਕੀਤੀ ਗਈ ਹੈ। ਰਾਘਵ ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਦੀ ਬਾਦਲਾਂ ਨਾਲ ਸੈਟਿੰਗ ਹੋ ਗਈ ਹੈ, ਇਸੇ ਲਈ ਤਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਜੀਠੀਆ ਵੱਲੋਂ ਨਵੇਂ ਸਾਲ ‘ਤੇ ਮੱਥਾ ਟੇਕਣ ਦੀਆਂ ਤਸਵੀਰਾਂ ਵਾਇਰਲ ਹੋਣ ਤੋਂ ਬਾਅਦ ਵੀ ਮਜੀਠੀਆ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੱਥਾ ਟੇਕਣ ਦੇ ਕਈ ਘੰਟੇ ਬੀਤ ਜਾਣ ਦੇ ਬਾਵਜੂਦ ਵੀ ਪੰਜਾਬ ਪੁਲਿਸ ਮਜੀਠੀਆ ਨੂੰ ਫੜ੍ਹ ਨਹੀਂ ਸਕੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਾਬਾ ਲੱਖਾ ਸਿੰਘ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ ਨੂੰ ਮੰਨਿਆ ਭੁੱਲ, ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਪਸ਼ਟੀਕਰਨ ਸੌਂਪਿਆ

ਪੰਜਾਬ ਸਰਕਾਰ ਵੱਲੋਂ ਬੀਤੇ ਸਮੇਂ ਪਾਸ ਕੀਤੇ ਗਏ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ...

ਸੂਬੇਦਾਰ ਸੰਦੀਪ ਸਿੰਘ ਰਿਆੜ ਨੇ ਫਿਰ ਰਚਿਆ ਇਤਿਹਾਸ, 6512 ਮੀਟਰ ਉੱਚੀ ਮਾਊਂਟ ਭਾਗੀਰਥੀ-2 ਕੀਤੀ ਸਰ

ਪਿੰਡ ਹਰਚੋਵਾਲ ਦੇ ਵਸਨੀਕ ਸੂਬੇਦਾਰ ਸੰਦੀਪ ਸਿੰਘ ਰਿਆੜ ਨੇ ਪਹਾੜ ਚੜ੍ਹਾਈ ਦੇ ਖੇਤਰ ਵਿਚ...

ਖਡੂਰ ਸਾਹਿਬ ਦੇ ਸਰਕਾਰੀ ਗੈਸਟ ਹਾਊਸ ਕੋਲੋਂ ਨੌਜਵਾਨ ਦੀ ਲਾਸ਼ ਬਰਾਮਦ, ਪਰਿਵਾਰ ਵੱਲੋਂ ਕਤਲ ਦਾ ਦੋਸ਼

ਖਡੂਰ ਸਾਹਿਬ ਦੇ ਖਾਲੀ ਪਏ ਸਰਕਾਰੀ ਗੈਸਟ ਹਾਊਸ ਨਜ਼ਦੀਕ ਸ਼ੱਕੀ ਹਾਲਤ ਵਿੱਚ ਇੱਕ ਨੌਜਵਾਨ...

ਏਸ਼ੀਆਈ ਖੇਡਾਂ ‘ਚ Gold ਜਿੱਤਣ ‘ਤੇ CM ਮਾਨ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਦਿੱਤੀ ਵਧਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਏਸ਼ੀਆਈ ਖੇਡਾਂ...

ਪ੍ਰਗਟ ਸਿੰਘ ਬਣੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਵੱਖ-ਵੱਖ ਲੀਡਰਾਂ ਨੇ ਦਿੱਤੀ ਵਧਾਈ

ਪੰਜਾਬ ਕਾਂਗਰਸ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਆਖਿਰਕਾਰ ਨਵੇਂ ਪ੍ਰਧਾਨ ਨੂੰ...

  ‘ਸੱਚਾਈ ਕਿਉਂ ਛੁਪਾਈ ਜਾ ਰਹੀ?’ ਅਮਰਜੀਤ ਚਾਵਲਾ ਮਾਮਲੇ ‘ਚ ਬਲਤੇਜ ਪੰਨੂ ਦਾ ਵੱਡਾ ਬਿਆਨ

ਚੰਡੀਗੜ੍ਹ 2 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਪੰਜਾਬ ਦੀਆਂ ਮੰਡੀਆਂ ‘ਚ ਸਟੋਰੇਜ ਸੰਕਟ, CM ਮਾਨ ਨੇ ਕੇਂਦਰ ਨੂੰ ਲਿਖੀ ਚਿੱਠੀ

*ਚੰਡੀਗੜ੍ਹ; 2 ਅਕਤੂਬਰ: *ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ...

ਰਾਜਾ ਵੜਿੰਗ ਨੇ ਸਚਿਨ ਪਾਇਲਟ ’ਤੇ ਕੱਸਿਆ ਤੰਜ, ‘ਚੰਨੀ ਦੀ ਜਿੱਤ ਹੋਈ ਹੈ’

ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਲਾਂਭੇ ਹੋਏ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ...

ਰੂਪ ਕੌਰ ਸੰਧੂ ਦਾ ਵੱਡਾ ਖੁਲਾਸਾ, 9 ਅਕਤੂਬਰ ਨੂੰ ਸਬੂਤਾਂ ਸਮੇਤ ਜਥੇਦਾਰ ਕੋਲ ਪਹੁੰਚਣਗੇ

ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਕੁੱਝ ਦਿਨ ਪਹਿਲਾਂ ਪਾਰਟੀ ਵਿਚੋਂ ਬਰਖ਼ਾਸਤ ਕੀਤੀ ਗਈ ਬੀਬਾ ਰੂਪ...