June 17, 2026, 12:25 pm
----------- Advertisement -----------
HomeNewsBreaking NewsAAP ਵੱਲੋਂ 2027 ਦੀਆਂ ਚੋਣਾਂ ਨੂੰ ਲੈ ਕੇ ਵੱਡਾ ਐਲਾਨ! CM ਮਾਨ...

AAP ਵੱਲੋਂ 2027 ਦੀਆਂ ਚੋਣਾਂ ਨੂੰ ਲੈ ਕੇ ਵੱਡਾ ਐਲਾਨ! CM ਮਾਨ ਨੇ ਐਲਾਨਿਆ ਪਹਿਲਾ ਉਮੀਦਵਾਰ

Published on

----------- Advertisement -----------

ਮੁੱਖ ਮੰਤਰੀ ਭਗਵੰਤ ਮਾਨ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਹਿਲੇ ਉਮੀਦਵਾਰ ਦਾ ਐਲਾਨ ਕੀਤਾ। ਉਨ੍ਹਾਂ ਨੇ ਚੱਬੇਵਾਲ ਹਲਕੇ ਤੋਂ ਇਸ਼ਾਂਕ ਚੱਬੇਵਾਲ ਨੂੰ 2027 ਦੀਆਂ ਚੋਣਾਂ ਲਈ ਆਪ ਦਾ ਉਮੀਦਵਾਰ ਐਲਾਨਿਆ ਤੇ ਲੋਕਾਂ ਨੂੰ ਇਸ਼ਾਂਕ ਦੇ ਹੱਕ ਵਿਚ ਵੋਟਾਂ ਪਾਉਣ ਦੀ ਅਪੀਲ ਕੀਤੀ। ਇਹ ਐਲਾਨ ਮੁੱਖ ਮੰਤਰੀ ਨੇ ਚੱਬੇਵਾਲ ਹਲਕੇ ਵਿਚ ਲੋਕ ਮਿਲਣੀ ਦੌਰਾਨ ਕੀਤਾ।

ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨ “ਲੋਕ ਮਿਲਣੀ” ਪ੍ਰੋਗਰਾਮ ਤਹਿਤ ਹੁਸ਼ਿਆਰਪੁਰ ਦੇ ਚੱਬੇਵਾਲ ਹਲਕੇ ਦੇ ਪਿੰਡ ਬੇਹਾਲਾ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਵਸਨੀਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਸੁਣੀਆਂ।

ਰਿਪੋਰਟਾਂ ਮੁਤਾਬਕ ਪੰਜਾਬ ਵਿਧਾਨ ਸਭਾ ਚੋਣਾਂ ਫਰਵਰੀ 2027 ਵਿੱਚ ਤੈਅ ਸਮੇਂ ਅਨੁਸਾਰ ਹੋਣਗੀਆਂ। ਇੱਕ ਨਿਊਜ ਚੈਨਲ ਦੀ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਜਨਗਣਨਾ ਦਾ ਦੂਜਾ ਪੜਾਅ, ਜੋ ਕਿ ਫਰਵਰੀ ਵਿੱਚ ਵੀ ਤੈਅ ਹੈ, ਨੂੰ ਅੱਗੇ ਵਧਾਇਆ ਜਾ ਸਕਦਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੋਈ ਓਵਰਲੈਪ ਨਾ ਹੋਵੇ।

ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਪੰਜਾਬ, ਉੱਤਰ ਪ੍ਰਦੇਸ਼, ਉਤਰਾਖੰਡ, ਗੋਆੜ ਅਤੇ ਮਨੀਪੁਰ ਦੀਆਂ ਚੋਣਾਂ ਫਰਵਰੀ ਅਤੇ ਮਾਰਚ 2027 ਵਿੱਚ ਤੈਅ ਸਮੇਂ ਅਨੁਸਾਰ ਹੋਣਗੀਆਂ ਅਤੇ ਇਨ੍ਹਾਂ ਚੋਣਾਂ ਨੂੰ ਅੱਗੇ ਵਧਾਉਣ ਦਾ ਕੋਈ ਪ੍ਰਸਤਾਵ ਨਹੀਂ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਲਯੁੱਗੀ ਮਾਂ ਧੀ ਉਤੇ ਤਸ਼ੱਦਦ ਢਾਹ ਕੇ ਪਤੀ ਨੂੰ ਭੇਜਦੀ ਰਹੀ ਵੀਡੀਓ, ਪੁਲਿਸ ਨੇ ਹਿਰਾਸਤ ਵਿੱਚ ਲਿਆ

ਇੱਕ ਮਾਂ ਆਪਣੀ ਡੇਢ ਸਾਲ ਦੀ ਧੀ ਉਤੇ ਵਾਰ-ਵਾਰ ਤਸ਼ੱਦਦ ਢਹਿਾਉਂਦੀ ਤੇ ਉਸਦੀਆਂ ਚੀਕਾਂ...

ਸਰਕਾਰੀ ਸਕੂਲ ’ਚ ਬੱਚਿਆਂ ਨੇ ਮਚਾਇਆ ਹੰਗਾਮਾ; ਰੀਲਾਂ ਬਣਾਉਣ ਦੇ ਚੱਕਰ ’ਚ ਸਮਾਨ ਦੀ ਕੀਤੀ ਭੰਨਤੋੜ

 ਫਰੀਦਕੋਟ ਦੇ ਜੈਤੋ ਸਥਿਤ ਸਰਕਾਰੀ ਸਕੂਲ ਆਫ਼ ਐਮੀਨੈਂਸ ਵਿੱਚ ਤਿੰਨ ਬੱਚਿਆਂ ਵੱਲੋਂ ਸੋਸ਼ਲ ਮੀਡੀਆ ’ਤੇ...

ਕੇਂਦਰ ਸਰਕਾਰ ਸਹੀ ਢੰਗ ਨਾਲ ਪ੍ਰੀਖਿਆਵਾਂ ਨਹੀਂ ਕਰਵਾ ਸਕਦੀ; ਹਾਲਾਤ ਇਸ ਹੱਦ ਤੱਕ ਪਹੁੰਚ ਗਏ ਹਨ ਕਿ ਨੀਟ ਦੇ ਪ੍ਰਸ਼ਨ ਪੱਤਰ ਫੌਜ ਦੇ ਹੈਲੀਕਾਪਟਰਾਂ...

ਐਸ.ਏ.ਐਸ. ਨਗਰ (ਮੋਹਾਲੀ); 16 ਜੂਨ:ਸਿਹਤ ਵਿਭਾਗ ਵਿੱਚ ਹੋਰ 523 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ...

ਸੁਖਬੀਰ ਬਾਦਲ ਦੇ ਇਸ਼ਾਰੇ ’ਤੇ ਮੇਰੇ ਖਿਲਾਫ਼ ਸਾਜ਼ਿਸ਼ ਰਚੀ ਗਈ ਜਿਸ ਤੋਂ ਬਾਅਦ ਇਹ ਆਦੇਸ਼ ਜਾਰੀ ਹੋਇਆ-ਭਗਵੰਤ ਸਿੰਘ ਮਾਨ

ਚੰਡੀਗੜ੍ਹ, 16 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ ਨਾਲ ਜੋੜੀ...

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...