September 17, 2026, 3:49 pm
----------- Advertisement -----------
HomeNewsBreaking Newsਸ਼ਾਹਕੋਟ ਤੋਂ ‘ਆਪ’ ਨੇ ਬਦਲਿਆ ਹਲਕਾ ਇੰਚਾਰਜ

ਸ਼ਾਹਕੋਟ ਤੋਂ ‘ਆਪ’ ਨੇ ਬਦਲਿਆ ਹਲਕਾ ਇੰਚਾਰਜ

Published on

----------- Advertisement -----------

ਆਮ ਆਦਮੀ ਪਾਰਟੀ ਪੰਜਾਬ ਵਲੋਂ ਸੰਗਠਨਾਤਮਕ ਪੱਧਰ ’ਤੇ ਅਹਿਮ ਨਿਯੁਕਤੀ ਕਰਦਿਆਂ ਸ਼ਾਹਕੋਟ ਵਿਧਾਨ ਸਭਾ ਹਲਕੇ ਤੋਂ ਪ੍ਰਸਿੱਧ ਕਬੱਡੀ ਖਿਡਾਰੀ ਬਲਵੀਰ ਸਿੰਘ ਉਰਫ਼ ‘ਪਾਲਾ ਜਲਾਲਪੁਰੀਆ’ ਨੂੰ ਨਵਾਂ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਪਾਰਟੀ ਵਲੋਂ 17 ਸਤੰਬਰ 2026 ਨੂੰ ਜਾਰੀ ਕੀਤੇ ਗਏ ਅਧਿਕਾਰਤ ਐਲਾਨ ਵਿਚ ਬਲਵੀਰ ਸਿੰਘ (ਪਾਲਾ ਜਲਾਲਪੁਰੀਆ) ਦਾ ਨਾਮ ਸ਼ਾਹਕੋਟ ਹਲਕੇ ਦੇ ਇੰਚਾਰਜ ਵਜੋਂ ਦਰਜ ਕੀਤਾ ਗਿਆ ਹੈ।

ਇਸ ਨਿਯੁਕਤੀ ਨਾਲ ਸ਼ਾਹਕੋਟ ਹਲਕੇ ਦੀ ਪਾਰਟੀ ਸਿਆਸਤ ਵਿਚ ਇਕ ਹੋਰ ਅਹਿਮ ਤਬਦੀਲੀ ਸਾਹਮਣੇ ਆਈ ਹੈ। ਇਸ ਤੋਂ ਪਹਿਲਾਂ ਹਲਕਾ ਇੰਚਾਰਜ ਦੀ ਜ਼ਿੰਮੇਵਾਰੀ ਪਰਮਿੰਦਰ ਸਿੰਘ ‘ਪਿੰਦਰ’ ਪੰਡੋਰੀ ਕੋਲ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਖ਼ਤ ਸਜ਼ਾ ਤੇ ਸਮਾਂਬੱਧ ਜਾਂਚ ਦੀ ਲੋੜ, ਗਿਆਨੀ ਰਘਬੀਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਸਰਕਾਰ ਵੱਲੋਂ ‘ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਦੇ ਸਬੰਧ ‘ਚ...

Gippy Grewal ਨਾਲ ਫਲਾਈਟ ‘ਚ ਬਦਸਲੂਕੀ, ਬਿਜ਼ਨੈੱਸ ਕਲਾਸ ਦਾ ਟਿਕਟ ਦੇ ਕੇ ਇਕਾਨਮੀ ਸੀਟ ‘ਤੇ ਬਿਠਾਇਆ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ਏਅਰ ਕੈਨੇਡਾ ਦੀ ਫਲਾਈਟ ਵਿਚ ਆਪਣੇ ਨਾਲ ਹੋਏ ਤਜਰਬੇ...

ਪੈਟਰੋਲ ਤੇ ਡੀਜ਼ਲ ’ਤੇ ਸਰਕਾਰ ਦਾ ਵੱਡਾ ਫੈਸਲਾ, ਪੈਟਰੋਲ ’ਤੇ ₹1 ਅਤੇ ਡੀਜ਼ਲ ’ਤੇ ₹5 ਘਟਾਇਆ ਵਿੰਡਫਾਲ ਟੈਕਸ

ਸਰਕਾਰ ਨੇ ਦੇਸ਼ ਤੋਂ ਬਾਹਰ ਭੇਜੇ ਜਾਣ ਵਾਲੇ ਪੈਟਰੋਲ, ਡੀਜ਼ਲ ਤੇ ਜੈੱਟ ਈਂਧਣ ‘ਤੇ...

‘ਅਸੀਂ ਕੈਨੇਡਾ ‘ਤੇ ਰਾਜ ਕਰਾਂਗੇ, ਸਾਨੂੰ ਕੋਈ ਨਹੀਂ ਰੋਕ ਸਕਦਾ’: Lawrence Bishnoi ਗੈਂਗ ਦਾ ਕਥਿਤ ਪੱਤਰ ਵਾਇਰਲ

ਕੈਨੇਡਾ ਦੇ ਰੱਖਿਆ ਮੰਤਰੀ, ਸੈਨਾ ਅਤੇ ਪੁਲੀਸ ਨੂੰ ਪਿਛਲੇ ਸਾਲ ਕਥਿਤ ਤੌਰ 'ਤੇ ਲਾਰੈਂਸ...

ਰਾਜੋਆਣਾ ਦੀ ਪ੍ਰਧਾਨ ਮੰਤਰੀ ਨੂੰ ਚਿੱਠੀ, ਰਹਿਮ ਦੀ ਅਪੀਲ ‘ਤੇ ਜਲਦੀ ਫੈਸਲਾ ਲੈਣ ਦੀ ਮੰਗ

ਬਲਵੰਤ ਸਿੰਘ ਰਾਜੋਆਣਾ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚਿੱਠੀ ਲਿੱਖੀ ਹੈ। ਉਨ੍ਹਾਂ ਨੇ...

ਪਿੰਡ ਹਰੀ ਨੌਂ ਦੇ ਲੋਕਾਂ ਦਾ ਵੱਡਾ ਫੈਸਲਾ, ਅੰਮ੍ਰਿਤਪਾਲ ਸਿੰਘ ਦੀ ਪਾਰਟੀ ਦੇ ਪ੍ਰਚਾਰ ‘ਤੇ ਲਾਈ ਰੋਕ; ਪੋਸਟਰ ਵੀ ਉਤਾਰੇ

ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਫਰੀਦਕੋਟ ਦੇ ਪਿੰਡ ਹਰੀ ਨੌਂ ਤੋਂ ਇੱਕ...

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਨੂੰ ਲੈ ਕੇ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ

ਪੰਜਾਬ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ‘ਜਾਗਤ ਜੋਤ ਸ੍ਰੀ ਗੁਰੂ...

PM ਮੋਦੀ ਦੇ ਜਨਮ ਦਿਨ ‘ਤੇ ਰਾਸ਼ਟਰਪਤੀ ਮੁਰਮੂ ਤੇ ਗ੍ਰਹਿ ਮੰਤਰੀ ਸ਼ਾਹ ਨੇ ਦਿੱਤੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ

PM ਨਰਿੰਦਰ ਮੋਦੀ ਦਾ ਅੱਜ 76ਵਾਂ ਜਨਮਦਿਨ ਹੈ। ਇਸ ਮੌਕੇ ‘ਤੇ ਦਿੱਲੀ ਦੇ ਕਰਤੱਵਿਆ...

ਕਮੇਟੀ ਸ਼੍ਰੀ ਅਕਾਲ ਤਖ਼ਤ ਸਾਹਿਬ ਵਲੋਂ ਗਠਿਤ ਕਮੇਟੀ ਨਾਲ ਨਿਰੰਤਰ ਤਾਲਮੇਲ ਬਣਾ ਕੇ ਰੱਖੇਗੀ

ਚੰਡੀਗੜ੍ਹ 16 ਸਤੰਬਰ:ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਨਿਰਦੇਸ਼ਾਂ ਅਨੁਸਾਰ, ਪੰਜਾਬ ਸਰਕਾਰ ਨੇ 'ਜਾਗਤ ਜੋਤਿ...