ਪੰਜਾਬ ਵਿੱਚ ਸਰਕਾਰ ਦੇ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਹੀ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕਾਫੀ ਸਰਗਰਮ ਨਜ਼ਰ ਆ ਰਹੇ ਹਨ। ਫਾਜ਼ਿਲਕਾ ਤੋਂ ‘ਆਪ’ ਵਿਧਾਇਕ ਨਰਿੰਦਰਪਾਲ ਸਿੰਘ ਸਵਾਨਾ ਨੇ ਭਾਰਤ-ਪਾਕਿ ਸਰਹੱਦ ਨੇੜੇ ਰੇਤ ਨਾਲ ਭਰੀ ਟਰਾਲੀ ਫੜੀ। ਇਸ ਦੌਰਾਨ ਟਰਾਲੀ ਵਾਲੇ ਨੇ ਪੁਲਿਸ ਮੁਲਾਜ਼ਮਾਂ ਨੂੰ ਕੁਚਲਣ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਪਿੱਛਾ ਕੀਤਾ ਤਾਂ ਉਹ ਬਾਰਡਰ ਵੱਲ ਭੱਜ ਗਿਆ। ਉੱਥੇ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨੇ ਟਰਾਲੀ ਨੂੰ ਕਾਬੂ ਕਰ ਲਿਆ ਅਤੇ ਉਸ ਨੂੰ ਪੁਲਿਸ ਹਵਾਲੇ ਕਰ ਦਿੱਤਾ।
----------- Advertisement -----------
ਰੇਤ ਦੀ ਨਾਜਾਇਜ਼ ਮਾਈਨਿੰਗ ‘ਤੇ ‘ਆਪ’ ਵਿਧਾਇਕ ਦਾ ਛਾਪਾ: ਭਾਰਤ-ਪਾਕਿ ਸਰਹੱਦ ਨੇੜਿਓਂ ਫੜੀ ਟਰਾਲੀ
Published on
----------- Advertisement -----------












