July 20, 2026, 8:41 pm
----------- Advertisement -----------
HomeNewsBreaking NewsCJP ਦੇ ਸੰਸਥਾਪਕ ਅਭਿਜੀਤ ਨੇ ਖ਼ਤਮ ਕੀਤੀ ਭੁੱਖ ਹੜਤਾਲ, ਸੰਸਦ ਭਵਨ ਦੇ...

CJP ਦੇ ਸੰਸਥਾਪਕ ਅਭਿਜੀਤ ਨੇ ਖ਼ਤਮ ਕੀਤੀ ਭੁੱਖ ਹੜਤਾਲ, ਸੰਸਦ ਭਵਨ ਦੇ ਨੇੜੇ ਪਹੁੰਚਿਆ ਕਾਕਰੋਚ ਜਨਤਾ ਪਾਰਟੀ ਦਾ ਮਾਰਚ

Published on

----------- Advertisement -----------

ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਆਪਣੀ ਭੁੱਖ ਹੜਤਾਲ ਖ਼ਤਮ ਕਰ ਦਿੱਤੀ ਹੈ। ਅਭਿਜੀਤ ਨੇ ਸੋਨਮ ਵਾਂਗਚੁਕ ਦੀ ਬੇਨਤੀ ‘ਤੇ ਭੁੱਖ ਹੜਤਾਲ ਨੂੰ ਖਤਮ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਨਾਲ ਗੱਲਬਾਤ ਜਾਰੀ ਹੈ ਅਤੇ ਪ੍ਰਦਰਸ਼ਨਕਾਰੀਆਂ ਨੂੰ ਉਦੋਂ ਤੱਕ ਆਪਣੇ ਵਿਰੋਧ ਪ੍ਰਦਰਸ਼ਨ ਮੁਅੱਤਲ ਕਰਨ ਲਈ ਕਿਹਾ ਹੈ।

ਇਸ ਵਿਚਾਲੇ ਕਾਕਰੋਚ ਜਨਤਾ ਪਾਰਟੀ ਦੇ ਸਮਰਥਕ ਸੋਮਵਾਰ ਨੂੰ ਸੰਸਦ ਭਵਨ ਦੇ ਨੇੜੇ ਪਹੁੰਚੇ। ਪ੍ਰਦਰਸ਼ਨਕਾਰੀਆਂ ਨੇ ਇਮਾਰਤ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਸੁਰੱਖਿਆ ਵਧਾ ਦਿੱਤੀ ਗਈ, ਅਤੇ ਮੁੱਖ ਗੇਟ ਬੰਦ ਕਰ ਦਿੱਤਾ ਗਿਆ। ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਅੱਥਰੂ ਗੈਸ ਦੇ ਗੋਲੇ ਛੱਡੇ। ਫਿਰ ਭੀੜ ਖਿੰਡ ਗਈ। ਇਸ ਦੌਰਾਨ ਸੰਸਦ ਦਾ ਸੈਸ਼ਨ ਚੱਲ ਰਿਹਾ ਸੀ, ਪ੍ਰਧਾਨ ਮੰਤਰੀ ਸਮੇਤ ਸਾਰੇ ਸੰਸਦ ਮੈਂਬਰ ਅੰਦਰ ਮੌਜੂਦ ਸਨ।

ਸੀਜੇਪੀ ਦੇ ਬੁਲਾਰੇ ਸੌਰਭ ਦਾਸ ਅਤੇ ਆਸ਼ੂਤੋਸ਼ ਰੰਕਾ ਨੇ ਕੇਂਦਰੀ ਮੰਤਰੀ ਜੇਪੀ ਨੱਡਾ ਨਾਲ ਮੁਲਾਕਾਤ ਕੀਤੀ। ਸੋਨਮ ਵਾਂਗਚੁਕ ਨੇ ਹਸਪਤਾਲ ਤੋਂ ਇੱਕ ਪੱਤਰ ਲਿਖਿਆ, ਜਿਸ ਵਿੱਚ ਸੀਜੇਪੀ ਦੇ ਸੰਸਦ ਵੱਲ ਮਾਰਚ ਵਿੱਚ ਸ਼ਾਮਲ ਹੋਣ ਦੀ ਬੇਨਤੀ ਕੀਤੀ ਗਈ। ਸੋਨਮ ਵਾਂਗਚੁਕ ਨੇ ਪੱਤਰ ਵਿੱਚ ਲਿਖਿਆ, ‘ਮੈਨੂੰ ਸੰਸਦ ਮਾਰਚ ਵਿੱਚ ਜਾਣਾ ਹੈ, ਮੈਨੂੰ ਛੁੱਟੀ ਦਿਓ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੀਐਮ ਮੋਦੀ ਨੇ ਸੂਬੇ ਦੇ ਬਕਾਇਆ ਫੰਡਾਂ ਨੂੰ ਨਜ਼ਰਅੰਦਾਜ਼ ਕਰਕੇ ਪੰਜਾਬ ਦੇ ਹਰ ਵਰਗ ਨੂੰ ਨਿਰਾਸ਼ ਕੀਤਾ: ਹਰਪਾਲ ਸਿੰਘ ਚੀਮਾ

*ਚੰਡੀਗੜ੍ਹ, 17 ਜੁਲਾਈ 2026*:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ੁੱਕਰਵਾਰ ਨੂੰ ਕਿਹਾ...

ਬਾਦਲ ਦਾ ‘ਧਰਮ ਯੁੱਧ ਮੋਰਚਾ’ ਦਾ ਐਲਾਨ ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਸਿਰਫ਼ ਇੱਕ ਸਿਆਸੀ ਡਰਾਮਾ ਹੈ: ਬਲਤੇਜ ਪੰਨੂ

*ਚੰਡੀਗੜ੍ਹ 17 ਜੁਲਾਈ ,2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ...

ਭਲਾਈ ਯੋਜਨਾ ਤੋਂ ਅੱਗੇ: ਕਿਵੇਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਬਣੀ ਪੰਜਾਬ ਦਾ ਨਵਾਂ ਸੋਸ਼ਲ ਮੀਡੀਆ ਟ੍ਰੈਂਡ

*ਚੰਡੀਗੜ੍ਹ, 17 ਜੁਲਾਈ 2026:*ਜਾਣੀ-ਪਛਾਣੀ ਨੋਟੀਫਿਕੇਸ਼ਨ ਧੁਨ ‘‘ਟੂੰ ਟੂੰ’’ ਹੁਣ ਪੰਜਾਬ ਵਿੱਚ ਸਿਰਫ਼ ਇੱਕ ਮੋਬਾਈਲ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਹਾਲੀ ਦੇ ਵਿਕਾਸ ਭਵਨ ਵਿਖੇ ਕਰਵਾਏ ਪ੍ਰੋਗਰਾਮ ਦੌਰਾਨ ਰਾਸ਼ਨ ਡਿਪੂ ਹੋਲਡਰਾਂ ਨੂੰ ਲਾਇਸੈਂਸ ਸੌਂਪੇ

ਸਾਹਿਬਜ਼ਾਦਾ ਅਜੀਤ ਸਿੰਘ ਨਗਰ/ਚੰਡੀਗੜ੍ਹ, 16 ਜੁਲਾਈ:ਪੰਜਾਬ ਦੀ ਜਨਤਕ ਵੰਡ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ...

ਹਰ ਇੱਕ ਦਸਤਖਤ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤ ਕਰੇਗਾ ਅਤੇ ਕੇਂਦਰ ਨੂੰ ਇਸ ਮੁੱਦੇ ਦਾ ਹੱਲ ਕਰਨ ਲਈ ਮਜਬੂਰ ਕਰੇਗਾ: ਮੁੱਖ ਮੰਤਰੀ ਭਗਵੰਤ ਸਿੰਘ...

*ਚੰਡੀਗੜ੍ਹ; 16 ਜੁਲਾਈ,2026*:ਈ-20 ਪੈਟਰੋਲ ਕਾਰਨ ਪੈਦਾ ਹੋ ਰਹੀਆਂ ਸਮੱਸਿਆਵਾਂ ਖ਼ਿਲਾਫ਼ ਆਵਾਜ਼ ਬੁਲੰਦ ਕਰਦਿਆਂ ਪੰਜਾਬ...

ਪਟਿਆਲਾ, ਅੰਮ੍ਰਿਤਸਰ, ਜਲੰਧਰ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵੀ ਸਿਖਰਲੇ ਜ਼ਿਲ੍ਹਿਆਂ ਵਿੱਚ ਸ਼ਾਮਲ

*ਚੰਡੀਗੜ੍ਹ: 15 ਜੁਲਾਈ 2026*: ਪੰਜਾਬ ਸਰਕਾਰ ਦੀ ਮਾਂਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਲੁਧਿਆਣਾ ਸਭ ਤੋਂ...

ਪਿਛਲੇ 3 ਸਾਲਾਂ ‘ਚ 87 ਅਨਾਥ/ਤਿਆਗੇ ਬੱਚਿਆਂ ਸਮੇਤ ਕੁੱਲ 134 ਬੱਚਿਆਂ ਨੂੰ ਮਿਲਿਆ ਕਾਨੂੰਨੀ ਤੌਰ ‘ਤੇ ਸੁਰੱਖਿਅਤ ਪਰਿਵਾਰਕ ਮਾਹੌਲ

*ਚੰਡੀਗੜ੍ਹ, 15 ਜੁਲਾਈ, 2026*ਪੰਜਾਬ ਵਿੱਚ ਬਾਲ ਸੁਰੱਖਿਆ ਅਤੇ ਬੱਚਿਆਂ ਨੂੰ ਕਾਨੂੰਨੀ ਤਰੀਕੇ ਨਾਲ ਗੋਦ...