September 6, 2026, 7:49 am
----------- Advertisement -----------
HomeNewsBreaking Newsਪੰਜਾਬੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਦੀ ਖ਼ਬਰ ਨਿਕਲੀ ਅਫ਼ਵਾਹ

ਪੰਜਾਬੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਦੀ ਖ਼ਬਰ ਨਿਕਲੀ ਅਫ਼ਵਾਹ

Published on

----------- Advertisement -----------

ਪੰਜਾਬੀ ਰੰਗਮੰਚ, ਰੇਡੀਓ, ਟੈਲੀਵੀਜ਼ਨ ਅਤੇ ਸਿਨੇਮਾ ਦੀ ਮਾਣਮੱਤੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਖਬਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਸੀ। ਪਰ ਜਦੋਂ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਅਦਾਕਾਰਾ ਜਤਿੰਦਰ ਕੌਰ ਦੇ ਕਰੀਬੀਆਂ ਨਾਲ ਰਾਬਤਾ ਕੀਤਾ ਗਿਆ ਤਾਂ ਉਨ੍ਹਾਂ ਦੀ ਮੌਤ ਦੀ ਖਬਰ ਅਫਵਾਹ ਨਿੱਕਲੀ। ਦਰਅਸਲ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਦੀ ਖਬਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਸੀ ਅਤੇ ਜਿਸ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸ਼ਕਾਂ, ਸਾਥੀ ਕਲਾਕਾਰਾਂ, ਸ਼ੁਭਚਿੰਤਕਾਂ ਅਤੇ ਹੋਰ ਕਰੀਬੀਆਂ ਵਿੱਚ ਚਿੰਤਾ ਦਾ ਮਾਹੌਲ ਪੈਦਾ ਹੋ ਗਿਆ ਸੀ।

ਜ਼ਿਕਰਯੋਗ ਹੈ ਕਿ 85 ਸਾਲਾ ਜਤਿੰਦਰ ਕੌਰ ਪਿਛਲੇ ਲਗਭਗ ਛੇ ਦਹਾਕਿਆਂ ਤੋਂ ਪੰਜਾਬੀ ਰੰਗਮੰਚ, ਰੇਡੀਓ, ਟੈਲੀਵੀਜ਼ਨ ਅਤੇ ਸਿਨੇਮਾ ਨਾਲ ਜੁੜੇ ਹੋਏ ਹਨ। ਉਨ੍ਹਾਂ ਨੇ ਆਪਣੀ ਸਾਦਗੀ ਭਰੀ ਅਦਾਕਾਰੀ, ਹਾਸਰਸ ਕਿਰਦਾਰਾਂ ਅਤੇ ਆਪਣੀਆਂ ਵੱਖ-ਵੱਖ ਭੂਮਿਕਾਵਾਂ ਰਾਹੀਂ ਦਰਸ਼ਕਾਂ ਦੇ ਦਿਲਾਂ ਵਿੱਚ ਵਿਸ਼ੇਸ਼ ਥਾਂ ਬਣਾਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...