June 27, 2026, 3:08 am
----------- Advertisement -----------
HomeNewsLatest Newsਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ ਆਦੇਸ਼ ਪ੍ਰਤਾਪ ਸਿੰਘ ਕੈਰੋਂ, ਸੌਂਪਿਆ ਸਪੱਸ਼ਟੀਕਰਨ

ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ ਆਦੇਸ਼ ਪ੍ਰਤਾਪ ਸਿੰਘ ਕੈਰੋਂ, ਸੌਂਪਿਆ ਸਪੱਸ਼ਟੀਕਰਨ

Published on

----------- Advertisement -----------

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਅੱਜ ਆਪਣਾ ਸਪੱਸ਼ਟੀਕਰਨ ਪੱਤਰ ਦੇਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਅੱਜ ਅਕਾਲੀ ਦਲ ਦੀ ਸਰਕਾਰ ਵਿੱਚ ਕੈਬਨਿਟ ਮੰਤਰੀ ਰਹੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ਹਰਿਮੰਦਰ ਸਾਹਿਬ ਪੁਜੇ।
ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਮੰਤਰੀ ਬੀਬੀ ਜਗੀਰ ਕੌਰ, ਡਾ: ਦਲਜੀਤ ਸਿੰਘ ਚੀਮਾ ਸਮੇਤ ਕਈ ਹੋਰ ਮੰਤਰੀ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਪੱਸ਼ਟੀਕਰਨ ਦੇਣ ਪੁੱਜੇ ਸਨ।
ਦੱਸ ਦਈਏ ਕਿ ਬੀਤੇ 30 ਅਗਸਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਹੋਈ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ‘ਚ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦੇ ਦਿੱਤਾ ਗਿਆ ਅਤੇ 17 ਮੰਤਰੀਆਂ ਨੂੰ 15 ਦਿਨਾਂ ‘ਚ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਸੀ। ਇਨ੍ਹਾਂ ਹੁਕਮਾਂ ਅਨੁਸਾਰ ਅਕਾਲੀ ਦਲ ਦੇ ਮੰਤਰੀ ਸਪੱਸ਼ਟੀਕਰਨ ਦੇਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...