September 6, 2026, 11:20 pm
----------- Advertisement -----------
HomeNewsLatest Newsਆਖ਼ਰ 10 ਦਿਨਾਂ ਬਾਅਦ PUNBUS ਤੇ PRTC ਮੁਲਾਜ਼ਮਾਂ ਦੀ ਹੜਤਾਲ ਖਤਮ

ਆਖ਼ਰ 10 ਦਿਨਾਂ ਬਾਅਦ PUNBUS ਤੇ PRTC ਮੁਲਾਜ਼ਮਾਂ ਦੀ ਹੜਤਾਲ ਖਤਮ

Published on

----------- Advertisement -----------

ਚੰਡੀਗੜ੍ਹ, 16 ਦਸੰਬਰ 2021 – ਪੰਜਾਬ ਰੋਡਵੇਜ਼ ਪਨਬੱਸ ਅਤੇ ਪੀ. ਆਰ. ਟੀ. ਸੀ. ਕੰਟ੍ਰੈਕਟ ਵਰਕਰਾਂ ਦੀ ਚੱਲ ਰਹੀ 10 ਦਿਨਾਂ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਨੂੰ ਖਤਮ ਹੋ ਗਈ ਹੈ। ਜਿਸ ਤੋਂ ਬਾਅਦ ਪੰਜਾਬ ਰੋਡਵੇਜ਼ ਪਨਬੱਸ ਅਤੇ ਪੀ. ਆਰ. ਟੀ. ਸੀ ਦੀਆਂ ਬੱਸਾਂ ਇਕ ਵਾਰ ਫਿਰ ਤੋਂ ਸੜਕਾਂ ‘ਤੇ ਦਿਖਣਗੀਆਂ।

ਅਸਲ ‘ਚ ਪੰਜਾਬ ਸਰਕਾਰ ਪੰਜਾਬ ਰੋਡਵੇਜ਼ ਪਨਬੱਸ ਅਤੇ ਪੀ. ਆਰ. ਟੀ. ਸੀ. ਕੰਟ੍ਰੈਕਟ ਵਰਕਰਾਂ ਦੀਆਂ ਮੰਗਾਂ ‘ਤੇ ਮੋਹਰ ਲਗਾ ਦਿੱਤੀ ਹੈ। ਜਿਸ ਕਾਰਨ ਅੱਜ 16 ਦਸੰਬਰ ਨੂੰ ਪਨਬਸ ਅਤੇ ਪੀ. ਆਰ. ਟੀ. ਸੀ. ਡੀ ਕੰਟ੍ਰੈਕਟ ਵਰਕਰਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ।

ਦੱਸ ਦੇਈਏ ਕਿ ਕੰਟ੍ਰੈਕਟ ਵਰਕਰ ਯੂਨੀਅਨ ਪਿਛਲੇ ਕਾਫੀ ਸਮੇਂ ਤੋਂ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ’ਤੇ ਡਟੇ ਹੋਏ ਸਨ, ਜਿਸ ਕਾਰਨ ਉਹ ਹੜਤਾਲ ਅਤੇ ਧਰਨੇ ਪ੍ਰਦਰਸ਼ਨ ਕਰ ਰਹੇ ਸਨ। ਯੂਨੀਅਨ ਪੰਜਾਬ ਦੇ ਪ੍ਰਧਾਨ ਰੇਸ਼ਮ ਸਿੰਘ ਗਿੱਲ, ਉਪ ਪ੍ਰਧਾਨ ਸਤਨਾਮ ਸਿੰਘ, ਪੀ. ਆਰ. ਟੀ. ਸੀ. ਦੇ ਪ੍ਰਧਾਨ ਜਗਤਾਰ ਸਿੰਘ ਨੇ ਦੱਸਿਆ ਕਿ ਟ੍ਰਾਂਸਪੋਰਟ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਮੰਗ ਜਲਦ ਪੂਰੀ ਕਰ ਦਿੱਤਾ ਜਾਵੇਗਾ, ਜਿਸ ਵਿਚ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਨੂੰ ਪਹਿਲ ਦਿੱਤੀ ਜਾਵੇਗੀ। ਜਿਸ ਕਾਰਨ ਯੂਨੀਅਨ ਨੇ ਆਪਣੀ ਹੜਤਾਲ ਨੂੰ ਖਤਮ ਕਰ ਦਿੱਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...