September 5, 2026, 8:55 pm
----------- Advertisement -----------
HomeNewsBreaking Newsਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ CM ਮਾਨ ਨੇ ਗਵਰਨਰ...

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ CM ਮਾਨ ਨੇ ਗਵਰਨਰ ਕਟਾਰੀਆ ਨੂੰ ਲਿਖਿਆ ਪੱਤਰ

Published on

----------- Advertisement -----------

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਿਆ, ਜਿਸ ਵਿਚ ਜਗਤਾਰ ਸਿੰਘ ਹਵਾਲਾ ਨੂੰ ਆਪਣੀ ਬੀਮਾਰ ਮਾਤਾ ਦੀ ਦੇਖਭਾਲ ਅਤੇ ਮੁਲਾਕਾਤ ਲਈ ਪੈਰੋਲ ਦੇਣ ਦੀ ਅਪੀਲ ਕੀਤੀ ਗਈ।

ਮੁੱਖ ਮੰਤਰੀ ਨੇ ਪੱਤਰ ਵਿਚ ਲਿਖਿਆ ਕਿ ਜਗਤਾਰ ਸਿੰਘ ਹਵਾਰਾ ਦੀ ਮਾਤਾ ਜੀ ਦੀ ਉਮਰ ਵਧੇਰੇ ਹੋਣ ਕਾਰਨ ਉਨ੍ਹਾਂ ਦੀਆਂ ਉਮਰ-ਸਬੰਧੀ ਸਿਹਤ ਸਮੱਸਿਆਵਾਂ ਦੇ ਚਲਦਿਆਂ ਉਨ੍ਹਾਂ ਦੀ ਸਿਹਤ ਠੀਕ ਨਹੀਂ ਰਹਿ ਰਹੀ ਹੈ। ਜਗਤਾਰ ਸਿੰਘ ਹਵਾਰਾ ਨੇ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਵਿਖੇ ਸੀ.ਆਰ.ਡਬਲਿਊ.ਪੀ.ਨੰ: 3868/2026 ਵੀ ਦਾਇਰ ਕੀਤੀ ਹੈ, ਜਿਸ ਵਿੱਚ ਉਸ ਨੂੰ ਪੈਰੋਲ ਉਤੇ ਰਿਹਾਅ ਕਰਨ ਸਬੰਧੀ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਸੀ। ਮਾਣਯੋਗ ਅਦਾਲਤ ਵੱਲੋ ਉਸ ਦੀ ਪੈਰੋਲ ਅਰਜ਼ੀ ਤੇ ਵਿਚਾਰ ਕਰਨ ਦੇ ਵੀ ਨਿਰਦੇਸ਼ ਦਿੱਤੇ ਗਏ ਹਨ। 

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਮਨੁੱਖੀ ਹਮਦਰਦੀ ਦੇ ਅਧਾਰ ਤੇ ਮੈਂ ਆਪ ਜੀ ਨੂੰ ਬੇਨਤੀ ਕਰਨਾ ਚਾਹੁੰਦਾ ਹਾਂ ਕਿ ਜਗਤਾਰ ਸਿੰਘ ਹਵਾਰਾ ਦੀ ਮਾਤਾ ਜੀ ਦੀ ਵਿਗੜ ਰਹੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਉਸ ਨੂੰ ਜਲਦ ਤੋਂ ਜਲਦ 10 ਦਿਨਾਂ ਦੀ ਪੈਰੋਲ ਦਿੱਤੀ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...