October 23, 2026, 1:59 am
----------- Advertisement -----------
HomeNewsBreaking Newsਮਾਨ ਸਰਕਾਰ ਦਾ ਵੱਡਾ ਫੈਸਲਾ: ਹੁਣ ਹਰ ਜ਼ਿਲ੍ਹੇ 'ਚ ਹੋਵੇਗਾ AGTF ਦੀ...

ਮਾਨ ਸਰਕਾਰ ਦਾ ਵੱਡਾ ਫੈਸਲਾ: ਹੁਣ ਹਰ ਜ਼ਿਲ੍ਹੇ ‘ਚ ਹੋਵੇਗਾ AGTF ਦੀ ਯੂਨਿਟ ਦਾ ਗਠਨ

Published on

----------- Advertisement -----------

ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਸ਼ਾਮਲ ਗੈਂਗਸਟਰਾਂ ਜਗਰੂਪ ਸਿੰਘ ਰੂਪਾ ਅਤੇ ਮਨਪ੍ਰੀਤ ਸਿੰਘ ਮੰਨੂ ਦੇ ਮਾਰੇ ਜਾਣ ਤੋਂ ਬਾਅਦ ਸਰਕਾਰ ਨੇ ਸਰਹੱਦੀ ਜ਼ਿਲ੍ਹਿਆਂ ਵਿੱਚ ਚੌਕਸੀ ਵਧਾਉਣ ਦਾ ਫੈਸਲਾ ਕੀਤਾ ਹੈ। ਮੀਡਿਆ ਰਿਪੋਰਟਾਂ ਦੇ ਹਵਾਲੇ ਤੋਂ ਇਹ ਖਬਰ ਸਾਹਮਣੇ ਆਈ ਹੈ। ਹੁਣ ਹਰ ਜ਼ਿਲ੍ਹੇ ਵਿੱਚ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੀ ਇਕ ਯੂਨਿਟ ਦਾ ਗਠਨ ਕੀਤਾ ਜਾਵੇਗਾ। ਹਰੇਕ ਯੂਨਿਟ ਵਿੱਚ 10-15 ਜਵਾਨ ਸ਼ਾਮਲ ਹੋਣਗੇ। ਯੂਨਿਟ ਦੇ ਮੈਂਬਰਾਂ ਨੂੰ NSG ਦੀ ਤਰਜ਼ ‘ਤੇ ਹਥਿਆਰ ਅਤੇ ਸਿਖਲਾਈ ਦਿੱਤੀ ਜਾਵੇਗੀ। ਭਵਿੱਖ ਵਿੱਚ ਜ਼ਿਲ੍ਹੇ ਦੀ ਇਕਾਈ ਭਕਨਾ ਵਰਗੇ ਕਿਸੇ ਵੀ ਮੁਕਾਬਲੇ ਦੀ ਸਥਿਤੀ ਨੂੰ ਕਾਬੂ ਕਰਨ ਵਿੱਚ ਸਮਰੱਥ ਹੋਵੇਗੀ।

ਇਸ ਸਬੰਧੀ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ ਪੁਲੀਸ ਦੇ ਉੱਚ ਅਧਿਕਾਰੀਆਂ ਦੀ ਮੀਟਿੰਗ ਵਿੱਚ ਲਿਆ ਗਿਆ। ਮੀਟਿੰਗ ਵਿੱਚ ਡੀਜੀਪੀ ਗੌਰਵ ਯਾਦਵ, ਐਂਟੀ ਗੈਂਗਸਟਰ ਟਾਸਕ ਫੋਰਸ ਦੇ ਮੁਖੀ ਪ੍ਰਮੋਦ ਬਾਨ ਅਤੇ ਹੋਰ ਪੁਲੀਸ ਅਧਿਕਾਰੀ ਹਾਜ਼ਰ ਸਨ। ਮੀਟਿੰਗ ਵਿੱਚ ਜਿੱਥੇ ਮੁੱਖ ਮੰਤਰੀ ਨੇ ਬੁੱਧਵਾਰ ਨੂੰ ਗੈਂਗਸਟਰਾਂ ਦੇ ਐਨਕਾਊਂਟਰ ਦਾ ਜਾਇਜ਼ਾ ਲਿਆ, ਉੱਥੇ ਹੀ ਗੈਂਗਸਟਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...