September 25, 2026, 2:41 am
----------- Advertisement -----------
HomePunjabbusinessAirtel ਦਾ ਸਭ ਤੋਂ ਸਸਤਾ ਪਲਾਨ ਹੋਇਆ ਮਹਿੰਗਾ, ਹੁਣ ਖਰਚਣੇ ਪੈਣਗੇ 56...

Airtel ਦਾ ਸਭ ਤੋਂ ਸਸਤਾ ਪਲਾਨ ਹੋਇਆ ਮਹਿੰਗਾ, ਹੁਣ ਖਰਚਣੇ ਪੈਣਗੇ 56 ਰੁਪਏ Extra

Published on

----------- Advertisement -----------

ਭਾਰਤੀ ਏਅਰਟੈੱਲ ਨੇ ਇੱਕ ਵਾਰ ਫਿਰ ਆਪਣੇ ਕਰੋੜਾਂ ਗਾਹਕਾਂ ਨੂੰ ਝਟਕਾ ਦਿੱਤਾ ਹੈ। ਏਅਰਟੈੱਲ ਨੇ ਹੁਣ ਗੁਜਰਾਤ, ਕੋਲਕਾਤਾ, ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਸਰਕਲਾਂ ਵਿੱਚ ਵੀ ਸਭ ਤੋਂ ਸਸਤਾ ਪਲਾਨ ਮਹਿੰਗਾ ਕਰ ਦਿੱਤਾ ਹੈ। ਤੁਹਾਡੀ ਜਾਣਕਾਰੀ ਲਈ ਦੱਸ ਦੇਈਏ ਕਿ ਪਿਛਲੇ ਸਾਲ ਕੰਪਨੀ ਦੇ ਐਂਟਰੀ ਲੈਵਲ ਪਲਾਨ ਯਾਨੀ ਕਿ ਸਭ ਤੋਂ ਸਸਤੇਪਲਾਨ ਦੀ ਕੀਮਤ 99 ਰੁਪਏ ਸੀ, ਜੋ ਹੁਣ 155 ਰੁਪਏ ਹੋ ਗਈ ਹੈ।
ਏਅਰਟੈੱਲ ਨੇ ਸਭ ਤੋਂ ਪਹਿਲਾਂ ਆਪਣੇ ਸ਼ੁਰੂਆਤੀ ਪਲਾਨ ਨੂੰ ਹਰਿਆਣਾ ਅਤੇ ਓਡੀਸ਼ਾ ‘ਚ ਮਹਿੰਗਾ ਕੀਤਾ ਸੀ। ਇਨ੍ਹਾਂ ਸਰਕਲਾਂ ਵਿੱਚ, 99 ਰੁਪਏ ਵਾਲੇ ਪਲਾਨ ਨੂੰ ਪਹਿਲਾਂ 155 ਰੁਪਏ ਵਿੱਚ ਬਦਲਿਆ ਗਿਆ ਸੀ। ਹੁਣ ਏਅਰਟੈੱਲ ਦਾ ਐਂਟਰੀ ਲੈਵਲ ਪਲਾਨ ਕੁੱਲ 19 ਸਰਕਲਾਂ ਵਿੱਚ 155 ਰੁਪਏ ਦਾ ਹੋ ਗਿਆ ਹੈ। ਏਅਰਟੈੱਲ ਦੇ ਇਸ ਕਦਮ ਤੋਂ ਬਾਅਦ, ਤੁਹਾਨੂੰ 56 ਰੁਪਏ ਵਾਧੂ ਖਰਚ ਕਰਨੇ ਪੈਣਗੇ, ਯਾਨੀ, ਜਿਸ ਪਲਾਨ ਲਈ ਤੁਹਾਨੂੰ ਪਹਿਲਾਂ 99 ਰੁਪਏ ਖਰਚਣੇ ਪੈਂਦੇ ਸਨ, ਹੁਣ ਤੁਹਾਨੂੰ ਉਸ ਲਈ 155 ਰੁਪਏ ਖਰਚ ਕਰਨੇ ਪੈਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...

ਬਰਖਾਸਤ AIG ਪਟਿਆਲਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ, 6 ਸਾਲਾਂ ਤੋਂ ਭਗੌੜੇ ਰਾਜਜੀਤ ਸਿੰਘ ਨੇ ਕੀਤਾ ਸਰੰਡਰ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਬਰਖਾਸਤ AIG ਰਾਜਜੀਤ ਸਿੰਘ...

ਕਰਜ਼ੇ ਤੋਂ ਪ੍ਰੇਸ਼ਾਨ ਸ਼ਖਸ ਨੇ ਨਹਿਰ ’ਚ ਮਾਰੀ ਛਾਲ, ਗੋਤਾਖੋਰਾਂ ਵੱਲੋਂ ਕੀਤੀ ਜਾ ਰਹੀ ਭਾਲ

ਬਰਨਾਲਾ ਦੇ ਧਨੋਲਾ ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਗਰੀਬ ਪਰਿਵਾਰ...

*ਈਡੀ ਦੀ ਕਾਰਵਾਈ ਏਜੰਸੀ ਦੀ ਰੇਡ ਨਹੀਂ, ਸਗੋਂ ਦਿੱਲੀ ਦਾ ਪੰਜਾਬ ‘ਤੇ ਹਮਲਾ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਦੀਪ ਸਿੰਘ...

ਪੰਜਾਬ ਨੇ ਮੋਦੀ ਨੂੰ ਨਕਾਰਿਆ, ਹੁਣ ਉਹ ਪੰਜਾਬੀਆਂ ਨੂੰ ਪ੍ਰੇਸ਼ਾਨ ਕਰਕੇ ਬਦਲਾ ਲੈ ਰਹੇ ਹਨ: ਆਪ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਵੀਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

ਚੰਡੀਗੜ੍ਹ; 23 ਸਤੰਬਰ 2026:ਆਮ ਲੋਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ ਮੁੱਖ ਮੰਤਰੀ...

ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 23 ਸਤੰਬਰ:ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਅੱਜ ਪੰਜਾਬ ਦੇ ਮੁੱਖ...

ਦਿੱਲੀ-ਬਿਹਾਰ ਸਮੇਤ ਪਿਛਲੇ ਕੁਝ ਸਾਲਾਂ ਵਿੱਚ ਹੋਈਆਂ ਸਾਰੀਆਂ ਚੋਣਾਂ ਰੱਦ ਕਰਕੇ ਦੁਬਾਰਾ ਕਰਵਾਈਆਂ ਜਾਣ – ਕੇਜਰੀਵਾਲ

ਨਵੀਂ ਦਿੱਲੀ 23 ਸਤੰਬਰ:ਆਮ ਆਦਮੀ ਪਾਰਟੀ ਵੱਲੋਂ ਮੋਦੀ ਸਰਕਾਰ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼...