November 22, 2026, 6:05 pm
----------- Advertisement -----------
HomeNewsEntertainmentਆਲੀਆ ਭੱਟ ਨੇ ਕੰਗਨਾ ਰਣੌਤ ਨੂੰ ਦਿੱਤਾ ਕਰਾਰਾ ਜਵਾਬ, 'ਗੰਗੂਬਾਈ ਕਾਠੀਆਵਾੜੀ' ਨੂੰ...

ਆਲੀਆ ਭੱਟ ਨੇ ਕੰਗਨਾ ਰਣੌਤ ਨੂੰ ਦਿੱਤਾ ਕਰਾਰਾ ਜਵਾਬ, ‘ਗੰਗੂਬਾਈ ਕਾਠੀਆਵਾੜੀ’ ਨੂੰ ਕਿਹਾ ਸੀ ਫਲਾਪ

Published on

----------- Advertisement -----------

ਕੰਗਨਾ ਰਣੌਤ ਇਨ੍ਹੀਂ ਦਿਨੀਂ ਆਪਣੇ ਆਉਣ ਵਾਲੇ ਸ਼ੋਅ ‘ਲੌਕਅੱਪ’ ਨੂੰ ਲੈ ਕੇ ਚਰਚਾ ‘ਚ ਹੈ, ਜਿਸ ਨਾਲ ਉਹ ਛੋਟੇ ਪਰਦੇ ‘ਤੇ ਐਂਟਰੀ ਕਰਨ ਜਾ ਰਹੀ ਹੈ। ਇਸ ਦੌਰਾਨ ਕੰਗਨਾ ਨੇ ਆਲੀਆ ਤੇ ਉਸ ਦੀ ਆਉਣ ਵਾਲੀ ਫਿਲਮ ਗੰਗੂਬਾਈ ਕਾਠੀਆਵਾੜੀ ‘ਤੇ ਨਿਸ਼ਾਨਾ ਸਾਧਿਆ ਸੀ ਤੇ ਕਈ ਚੰਗੀਆਂ-ਮਾੜੀਆਂ ਟਿੱਪਣੀਆਂ ਕੀਤੀਆਂ । ਕੰਗਨਾ ਦੀ ਆਲੋਚਨਾ ‘ਤੇ ਆਲੀਆ ਨੇ ਪਹਿਲੀ ਵਾਰ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕੋਲਕਾਤਾ ਵਿੱਚ ਇੱਕ ਫਿਲਮ ਪ੍ਰਮੋਸ਼ਨ ਈਵੈਂਟ ਦੌਰਾਨ ਭਗਵਾਨ ਕ੍ਰਿਸ਼ਨ ਨੇ ਭਗਵਦ ਗੀਤਾ ਵਿੱਚ ਕਿਹਾ ਹੈ, ਕਈ ਵਾਰ ਕੋਈ ਪ੍ਰਤੀਕਿਰਿਆ ਨਾ ਦੇਣਾ ਸਭ ਤੋਂ ਵਧੀਆ ਐਕਸ਼ਨ ਹੈ।

ਦੱਸ ਦੇਈਏ ਕਿ ਪਿਛਲੇ ਦਿਨੀਂ ਕੰਗਨਾ ਨੇ ਫਿਲਮ ਆਲੀਆ ਤੇ ਗੰਗੂਬਾਈ ਕਾਠਿਆਵਾੜੀ ਦੀ ਆਲੋਚਨਾ ਕਰਦੇ ਹੋਏ ਕਿਹਾ ਸੀ ਕਿ ਇਸ ਸ਼ੁੱਕਰਵਾਰ ਬਾਕਸ ਆਫਿਸ ‘ਤੇ 200 ਕਰੋੜ ਰੁਪਏ ਸੜ ਕੇ ਸੁਆਹ ਹੋ ਜਾਣਗੇ, ਉਹ ਵੀ ਪਾਪਾ ਦੀ ਪਰੀ ਲਈ ਕਿਉਂਕਿ ਪਾਪਾ ਚਾਹੁੰਦੇ ਹਨ ਕਿ ਉਹ ਐਕਟਿੰਗ ਕਰੇ। ਫਿਲਮ ਦੀ ਸਭ ਤੋਂ ਵੱਡੀ ਕਮਜ਼ੋਰੀ ਇਸ ਦੀ ਗਲਤ ਕਾਸਟਿੰਗ ਹੈ, ਇਹ ਨਹੀਂ ਸੁਧਰਣਗੇ, ਕੋਈ ਹੈਰਾਨੀ ਦੀ ਗੱਲ ਨਹੀਂ ਕਿ ਸਕਰੀਨ ਸਾਊਥ ਤੇ ਹਾਲੀਵੁੱਡ ਫਿਲਮਾਂ ਵੱਲ ਜਾਏਗੀ, ਬਾਲੀਵੁੱਡ ਉਦੋਂ ਤੱਕ ਡੁੱਬਦਾ ਰਹੇਗਾ ਜਦੋਂ ਤੱਕ ਫਿਲਮ ਮਾਫੀਆ ਦਾ ਦਬਦਬਾ ਰਹੇਗਾ।

YouTube player

ਇਸ ਤੋਂ ਬਾਅਦ ਵੀ ਕੰਗਨਾ ਨਹੀਂ ਰੁਕੀ ਸੀ ਤੇ ਕਰਨ ਜੌਹਰ ‘ਤੇ ਨਿਸ਼ਾਨਾ ਸਾਧਦੇ ਹੋਏ ਉਸ ਨੇ ਕਿਹਾ ਕਿ ਇਕੱਲੇ ਬਾਲੀਵੁੱਡ ਮਾਫੀਆ ਨੇ ਹੀ ਫਿਲਮ ਇੰਡਸਟਰੀ ਦੇ ਵਰਕ ਕਲਚਰ ਨੂੰ ਵਿਗਾੜ ਦਿੱਤਾ ਹੈ ਤੇ ਆਪਣੇ ਲੋਕਾਂ ਨੂੰ ਫਿੱਟ ਬਣਾਉਣ ਲਈ ਕਈ ਵੱਡੇ ਨਿਰਦੇਸ਼ਕਾਂ ਨੂੰ ਭਾਵਨਾਤਮਕ ਰੂਪ ਨਾਲ ਛੇੜਛਾੜ ਕਰ ਰਹੀ ਹੈ। ਜਲਦ ਹੀ ਇਸ ਫਿਲਮ ਦੀ ਰਿਲੀਜ਼ ਤੋਂ ਬਾਅਦ ਇੱਕ ਹੋਰ ਮਿਸਾਲ ਦੇਖਣ ਨੂੰ ਮਿਲੇਗੀ। ਲੋਕਾਂ ਨੂੰ ਉਨ੍ਹਾਂ ਦਾ ਮੁੱਲ ਦੇਣਾ ਬੰਦ ਕਰ ਦੇਣਾ ਚਾਹੀਦਾ ਹੈ। ਤੁਹਾਨੂੰ ਦੱਸ ਦੇਈਏ ਕਿ ਆਲੀਆ ਦੀ ਫਿਲਮ ਗੰਗੂਬਾਈ ਕਾਠੀਆਵਾੜੀ 25 ਫਰਵਰੀ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋ ਰਹੀ ਹੈ। ਫਿਲਮ ਦੇ ਨਿਰਦੇਸ਼ਕ ਸੰਜੇ ਲੀਲਾ ਭੰਸਾਲੀ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...