October 28, 2026, 2:25 pm
----------- Advertisement -----------
HomeNewsBreaking Newsਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

Published on

----------- Advertisement -----------

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ। ਇਸ ਸੰਬੰਧੀ ਪਾਰਟੀ ਵਲੋਂ ਪੱਤਰ ਜਾਰੀ ਕਰਕੇ ਕਿਹਾ ਗਿਆ ਕਿ ਆਪਣੇ ਸਾਰੇ ਅਹੁਦੇਦਾਰਾਂ, ਜ਼ਿਲ੍ਹਾ ਪ੍ਰਧਾਨਾਂ ਤੇ ਸਮੂਹ ਅਹੁਦੇਦਾਰਾਂ, ਜ਼ਿਲ੍ਹਾ ਪ੍ਰਧਾਨਾਂ ਅਤੇ ਸਮੂਹ ਵਰਕਰਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦੀ ਹੋਈ ਅਹਿਮ ਮੀਟਿੰਗ ਵਿਚ ਲਏ ਗਏ ਫੈਸਲੇ ਅਨੁਸਾਰ ਪਾਰਟੀ ਦੇ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ ਪ੍ਰਭਾਵ ਨਾਲ ਭੰਗ ਕੀਤਾ ਜਾਂਦਾ ਹੈ।

ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ, ਸੁਚਾਰੂ ਅਤੇ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਨਵੇਂ ਢਾਂਚੇ ਦੇ ਵਿਸਥਾਰ ਅਤੇ ਅਗਲੀਆਂ ਨਿਯੁਕਤੀਆਂ ਸੰਬੰਧੀ ਫੈਸਲਾ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵਲੋਂ ਜਲਦ ਹੀ ਲਿਆ ਜਾਵੇਗਾ। ਇਸ ਲਈ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਉਹ ਪਾਰਟੀ ਦੇ ਫੈਸਲੇ ਦੀ ਪਾਲਣਾ ਕਰਨ ਅਤੇ ਅਗਲੇ ਹੁਕਮਾਂ ਤੱਕ ਪਾਰਟੀ ਦੀਆਂ ਨੀਤੀਆਂ ਅਤੇ ਅਨੁਸ਼ਾਸਨ ਅਨੁਸਾਰ ਆਪਣੀਆਂ ਸੇਵਾਵਾਂ ਜਾਰੀ ਰੱਖਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...

ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਉੱਠੀ ਮੰਗ, ਮਾਨ ਬੋਲੇ,ਧਾਰਮਿਕ ਮਾਮਲਿਆਂ ’ਚ ਸਿਆਸਤ ਨਹੀਂ ਹੋਣੀ ਚਾਹੀਦੀ

ਚੰਡੀਗੜ੍ਹ, 27 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰ ਸਰਕਾਰ ਨੂੰ ਸ੍ਰੀ ਕਰਤਾਰਪੁਰ...

ਮਸ਼ਹੂਰ ਕ੍ਰਾਈਮ ਸ਼ੋਅ ‘CID’ ਤੇ ‘ਆਹਟ’ ਦੇ ਨਿਰਮਾਤਾ ਬੀ.ਪੀ. ਸਿੰਘ ਦਾ ਦਿਹਾਂਤ, ਹਾਰਟ ਅਟੈਕ ਨਾਲ ਗਈ ਜਾਨ

ਮਸ਼ਹੂਰ ਕ੍ਰਾਈਮ ਸ਼ੋਅ “ਸੀਆਈਡੀ” ਦੇ ਨਿਰਮਾਤਾ, ਬ੍ਰਿਜੇਂਦਰ ਪਾਲ ਸਿੰਘ, ਜਿਨ੍ਹਾਂ ਨੂੰ ਬੀਪੀ ਸਿੰਘ ਵਜੋਂ...

ਪਟਿਆਲਾ ਦੇ 28 ਵਾਰਡਾਂ ’ਚ ਮੁੜ ਹੋਣਗੀਆਂ ਚੋਣਾਂ

 ਸੁਪਰੀਮ ਕੋਰਟ ਦੇ ਫ਼ੈਸਲੇ ਦੀ ਪਾਲਣਾ ਕਰਦਿਆਂ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ...