November 9, 2026, 3:02 pm
----------- Advertisement -----------
HomeNewsBreaking Newsਮੋਦੀ ਨੇ ਮਹਿਜ਼ 1600 ਕਰੋੜ ਦੇਕੇ ਪੰਜਾਬ ਨਾਲ ਕੀਤਾ ਭੱਦਾ ਮਜ਼ਾਕ -...

ਮੋਦੀ ਨੇ ਮਹਿਜ਼ 1600 ਕਰੋੜ ਦੇਕੇ ਪੰਜਾਬ ਨਾਲ ਕੀਤਾ ਭੱਦਾ ਮਜ਼ਾਕ – ਅਮਨ ਅਰੋੜਾ

Published on

----------- Advertisement -----------

ਪ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਪੰਜਾਬ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੋਦੀ ਨੇ ਆਪਣੀ ਆਦਤ ਮੁਤਾਬਕ ਆਫ਼ਤ ਦੀ ਘੜੀ ’ਚ ਵੀ ਪੰਜਾਬ ਨਾਲ ਇਥੇ ਆ ਕੇ ਭੱਦਾ ਮਜ਼ਾਕ ਕੀਤਾ ਹੈ। ਜਦਕਿ ਆਪਣੇ ਮਿੱਤਰ ਕਾਰਪੋਰੇਟ ਘਰਾਣਿਆਂ ਦਾ 15 ਲੱਖ ਕਰੋੜ ਮੁਆਫ਼ ਕਰ ਦਿੱਤਾ ਤੇ ਪੰਜਾਬ ਨੂੰ ਮਹਿਜ 1600 ਕਰੋੜ ਰੁਪਏ ਦੇ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ

ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜੀ ਕਾਰਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 31 ਥਾਵਾਂ...

ਦਲੇਰ ਮਹਿੰਦੀ ਨੇ ਉਤਰਾਖੰਡ ਵਿਵਾਦ ‘ਤੇ ਤੋੜੀ ਚੁੱਪੀ, ਕਿਹਾ- “ਸ਼ਬਦਾਂ ‘ਚ ਬਿਆਨ ਕਰਨਾ ਮੁਸ਼ਕਿਲ

ਗਾਇਕ ਦਲੇਰ ਮਹਿੰਦੀ ਨੇ ਉਤਰਾਖੰਡ ਦੇ ਮਾਂ ਕੁੰਜਾਪੁਰੀ ਟੂਰਿਜ਼ਮ ਅਤੇ ਵਿਕਾਸ ਮੇਲੇ ਵਿੱਚ ਆਪਣੇ...

ਭਿਆਨਕ ਹਾਦਸੇ ’ਚ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ

ਪਾਣੀਪਤ-ਖਾਤਿਮਾ ਹਾਈਵੇਅ 'ਤੇ ਟੀਟਾਵੀ ਖੇਤਰ ਵਿੱਚ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ...

ਛੱਤੀਸਗੜ੍ਹ : ਦੀਵਾਲੀ ਮਨਾ ਕੇ ਪਿੰਡ ਵਾਪਸ ਪਰਤ ਰਹੇ ਪਰਿਵਾਰ ਦੀ ਨਦੀ ‘ਚ ਡਿੱਗੀ ਕਾਰ, ਪਤੀ-ਪਤਨੀ ਸਣੇ 2 ਬੱਚਿਆਂ ਦੀ ਮੌਤ

ਛੱਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ਵਿੱਚ ਦੀਵਾਲੀ ਵਾਲੀ ਰਾਤ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ...

ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ ਹੋਵੇਗੀ 15 ਨਵੰਬਰ ਨੂੰ, ਕੱਲ੍ਹ ਮਾਨਸਾ ‘ਚ ਹੋਇਆ ਸੀ ਅੰਤਿਮ ਸਸਕਾਰ

ਮਾਨਸਾ ਦੇ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਹੋਵੇਗੀ।...

MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਹੋਇਆ ਦਿਹਾਂਤ, 84 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਐਤਵਾਰ ਸ਼ਾਮ...

ਦੀਵਾਲੀ ਮਗਰੋਂ ਲੁਧਿਆਣਾ ਦੀ ਹਵਾ ਹੋਈ ਜ਼ਹਿਰੀਲੀ, AQI 300 ਪਾਰ; 3 ਦਿਨ ਧੁੰਦ ਦਾ ਅਲਰਟ

ਦੀਵਾਲੀ ਤੋਂ ਬਾਅਦ ਪੰਜਾਬ ਵਿਚ ਪ੍ਰਦੂਸ਼ਣ ਦਾ ਪੱਧਰ ਵਧ ਗਿਆ ਹੈ। ਲੁਧਿਆਣਾ ਤੇ ਮੰਡੀ...

ਦੀਵਾਲੀ ਨੂੰ ਲੈ ਕੇ ਬਾਜ਼ਾਰਾਂ ’ਚ ਲੱਗੀਆਂ ਰੌਣਕਾਂ

ਦੀਵਾਲੀ ਤੋਂ ਪਹਿਲਾਂ ਸ਼ਹਿਰ ਦੇ ਬਾਜ਼ਾਰ ਚਹਿਲ-ਪਹਿਲ ਨਾਲ ਭਰੇ ਹੋਏ ਹਨ। ਦੁਕਾਨਦਾਰਾਂ ਨੇ ਆਪਣੀਆਂ...

ਗੈਂਗਸਟਰ ਗੁਰਵਿੰਦਰ ਨੂੰ ਇਥੋਪੀਆ ਤੋਂ ਲਿਆਂਦਾ ਗਿਆ ਭਾਰਤ, ਪੰਜਾਬ ਪੁਲਿਸ ਨੇ ਦਿੱਲੀ ਏਅਰਪੋਰਟ ਤੋਂ ਹਿਰਾਸਤ ‘ਚ ਲਿਆ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ​​ਨੇ ਇੱਕ ਵੱਡੀ ਕਾਰਵਾਈ ਵਿੱਚ ਡੋਨੀ ਬਲ-ਪ੍ਰਭ...