June 8, 2026, 3:34 am
----------- Advertisement -----------
HomeNewsLatest Newsਰਾਜਾ ਵੜਿੰਗ ਤੋਂ ਲੜਕੀ ਨੇ ਮੰਗੀ ਨੌਕਰੀ, ਮੰਤਰੀ ਨੇ ਤੁਰੰਤ ਚੁੱਕਿਆ ਵੱਡਾ...

ਰਾਜਾ ਵੜਿੰਗ ਤੋਂ ਲੜਕੀ ਨੇ ਮੰਗੀ ਨੌਕਰੀ, ਮੰਤਰੀ ਨੇ ਤੁਰੰਤ ਚੁੱਕਿਆ ਵੱਡਾ ਕਦਮ

Published on

----------- Advertisement -----------

ਚੰਡੀਗੜ੍ਹ: ਟ੍ਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਨਸਾਨੀਅਤ ਦੀ ਮਿਸਾਲ ਪੇਸ਼ ਕੀਤੀ ਹੈ। ਰਾਜਾ ਵੜਿੰਗ ਦੀ ਕਾਰ ਅੱਗੇ ਇੱਕ ਲੜਕੀ ਖੜ੍ਹੀ ਹੋ ਗਈ ਅਤੇ ਪੰਜਾਬ ਰੋਡਵੇਜ਼ ‘ਚ ਡਰਾਈਵਰ ਦੀ ਨੌਕਰੀ ਦੀ ਮੰਗ ਕਰਨ ਲੱਗੀ। ਇਸ ਦੌਰਾਨ ਵੜਿੰਗ ਨੇ ਨਾ ਸਿਰਫ ਪਿਆਰ ਨਾਲ ਉਸ ਦੀ ਗੱਲ ਸੁਣੀ ਜਦਕਿ ਤੁਰੰਤ ਚੰਗਾ ਕਦਮ ਵੀ ਚੁੱਕਿਆ।
ਲੜਕੀ ਨੇ ਦੱਸਿਆ ਕਿ ਉਸ ਕੋਲ ਹੈਵੀ ਡਿਊਟੀ ਲਾਈਸੰਸ ਹੈ ਅਤੇ ਉਹ ਬੱਸ ਵੀ ਚਲਾ ਸਕਦੀ ਹੈ।ਇਸ ਮਗਰੋਂ ਮੰਤਰੀ ਰਾਜਾ ਵੜਿੰਗ ਨੇ ਮੌਕੇ ਉਤੇ ਹੀ ਐਮਡੀ ਨੂੰ ਫੋਨ ਲਾ ਲਿਆ ਅਤੇ ਕਿਹਾ ਕਿ ਲੜਕੀ ਨੂੰ ਡਰਾਈਵਰ ਦੀ ਨੌਕਰੀ ਦਿੱਤੀ ਜਾਵੇ। ਲੜਕੀ ਨੇ ਕਿਹਾ ਕਿ ਉਹ ਇੱਕ ਖਿਡਾਰਨ ਹੈ ਪਰ ਉਹ ਖੇਡਾਂ ‘ਚ ਅਗੇ ਨਹੀਂ ਜਾਣਾ ਚਾਹੁੰਦੀ, ਸਗੋਂ ਇੱਕ ਡਰਾਈਵਰ ਦੀ ਨੌਕਰੀ ਕਰਨਾ ਚਾਹੁੰਦੀ ਹੈ। ਇਹੀ ਨਹੀਂ ਉਨ੍ਹਾਂ ਨੇ ਇੱਥੇ ਤਕ ਕਹਿ ਦਿੱਤਾ ਕਿ ਇਕ ਕੁੜੀ ਬੱਸ ਕਿਉਂ ਨਹੀਂ ਚਲਾ ਸਕਦੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...