ਅਮਰਜੀਤ ਸਿੰਘ ਚਾਵਲਾ ਮਾਮਲੇ ‘ਚ ਐੱਸ.ਆਈ.ਟੀ. ਵਲੋਂ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਐੱਸ.ਆਈ.ਟੀ. ਅੱਜ ਵਿਰਸਾ ਸਿੰਘ ਵਲਟੋਹਾ ਅਤੇ ਸਰਬਜੀਤ ਸਿੰਘ ਝਿੰਜਰ ਤੋਂ ਪੁੱਛਗਿੱਛ ਕਰੇਗੀ।ਐੱਸ.ਆਈ.ਟੀ. ਵਲੋਂ ਨੇ ਵਿਰਸਾ ਸਿੰਘ ਵਲਟੋਹਾ ਅਤੇ ਸਰਬਜੀਤ ਸਿੰਘ ਝਿੰਝਰ ਨੂੰ ਸੰਮਨ ਜਾਰੀ ਕੀਤੇ ਹਨ। ਵਿਰਸਾ ਸਿੰਘ ਵਲਟੋਹਾ ਤੋਂ ਪਹਿਲਾਂ ਅਤੇ ਸਰਬਜੀਤ ਸਿੰਘ ਝਿੰਜਰ ਤੋਂ ਬਾਅਦ ਦੁਪਹਿਰ 3:00 ਵਜੇ ਪੁੱਛਗਿੱਛ ਕੀਤੀ ਜਾਵੇਗੀ।
----------- Advertisement -----------
ਚਾਵਲਾ ਮਾਮਲੇ ‘ਚ ਐੱਸ.ਆਈ.ਟੀ. ਦੀ ਕਾਰਵਾਈ ਤੇਜ਼, ਵਲਟੋਹਾ ਤੇ ਝਿੰਜਰ ਤੋਂ ਹੋਣਗੇ ਸਵਾਲ
Published on
----------- Advertisement -----------












