July 2, 2026, 11:12 am
----------- Advertisement -----------
HomeNewsBreaking Newsਅਮਰਨਾਥ ਯਾਤਰਾ ਲਈ ਪਹਿਲਾ ਜੱਥਾ ਜੰਮੂ ਤੋਂ ਰਵਾਨਾ

ਅਮਰਨਾਥ ਯਾਤਰਾ ਲਈ ਪਹਿਲਾ ਜੱਥਾ ਜੰਮੂ ਤੋਂ ਰਵਾਨਾ

Published on

----------- Advertisement -----------

ਅਮਰਨਾਥ ਯਾਤਰਾ ਦਾ ਪਹਿਲਾ ਜੱਥਾ ਅੱਜ ਵੀਰਵਾਰ 2 ਜੁਲਾਈ ਨੂੰ ਸਵੇਰੇ 4 ਵਜੇ ਜੰਮੂ ਦੇ ਭਗਵਤੀ ਨਗਰ ਬੇਸ ਕੈਂਪ ਤੋਂ ਰਵਾਨਾ ਹੋਇਆ। ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਸ਼ਰਧਾਲੂਆਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਸ਼ਰਧਾਲੂ ਬਾਬਾ ਬਰਫਾਨੀ ਦੇ ਦਰਸ਼ਨਾਂ ਲਈ “ਬਮ ਬਮ ਭੋਲੇ” ਦੇ ਜੈਕਾਰਿਆਂ ਨਾਲ ਰਵਾਨਾ ਹੋਏ। ਸ਼ਰਧਾਲੂਆਂ ਦਾ ਇਹ ਜਥਾ ਕੱਲ੍ਹ ਨੂੰ ਬਾਬਾ ਬਰਫਾਨੀ ਦੇ ਦਰਸ਼ਨ ਅਤੇ ਪੂਜਾ ਕਰੇਗਾ।

3,880 ਮੀਟਰ ਦੀ ਉਚਾਈ ‘ਤੇ ਸਥਿਤ ਬਾਬਾ ਬਰਫਾਨੀ ਦੇ ਦਰਸ਼ਨਾਂ ਲਈ ਇਹ ਪਵਿੱਤਰ ਯਾਤਰਾ ਕੱਲ੍ਹ 3 ਜੁਲਾਈ ਨੂੰ ਦੋ ਰੂਟਾਂ 48 ਕਿਲੋਮੀਟਰ ਲੰਬੇ ਪਹਿਲਗਾਮ ਰੂਟ ਅਤੇ 14 ਕਿਲੋਮੀਟਰ ਲੰਬੇ ਬਾਲਟਾਲ ਰੂਟ ਰਾਹੀਂ ਸ਼ੁਰੂ ਹੋਵੇਗੀ ਅਤੇ 28 ਅਗਸਤ (ਰੱਖੜੀ) ਤੱਕ ਜਾਰੀ ਰਹੇਗੀ। ਪਹਿਲੇ ਜੱਥੇ ਵਿੱਚ ਸਿਰਫ਼ ਉਨ੍ਹਾਂ ਸ਼ਰਧਾਲੂਆਂ ਨੂੰ ਦਰਸ਼ਨਾਂ ਲਈ ਭੇਜਿਆ ਗਿਆ ਹੈ, ਜਿਨ੍ਹਾਂ ਨੇ ਪਹਿਲਾਂ ਤੋਂ ਰਜਿਸਟਰ ਕੀਤਾ ਸੀ, RFID ਕਾਰਡ ਪ੍ਰਾਪਤ ਕੀਤੇ ਸਨ ਅਤੇ ਈ-ਕੇਵਾਈਸੀ ਪੂਰਾ ਕੀਤਾ ਸੀ। ਹੁਣ ਤੱਕ, ਲਗਭਗ ਚਾਰ ਲੱਖ ਸ਼ਰਧਾਲੂਆਂ ਨੇ ਯਾਤਰਾ ਲਈ ਔਨਲਾਈਨ ਰਜਿਸਟ੍ਰੇਸ਼ਨ ਕਰਵਾਈ ਹੈ।

ਅਮਰਨਾਥ ਯਾਤਰਾ ਨੂੰ ਲੈ ਕੇ ਆਧੁਨਿਕ ਡਰੋਨ ਕੈਮਰਿਆਂ ਨਾਲ ਨਿਗਰਾਨੀ ਅਤੇ ਹਵਾਈ ਨਿਗਰਾਨੀ ਸਮੇਤ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਹਿਬਲ ਕਲਾਂ ਗੋਲੀਕਾਂਡ: SIT ਅੱਜ ਘਟਨਾ ਵਾਲੀ ਥਾਂ ਦਾ ਕਰੇਗੀ ਦੌਰਾ

 ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਵਿੱਚ ਹੁਣ ਵਿਸ਼ੇਸ਼ ਜਾਂਚ ਟੀਮ (SIT) ਨੇ ਤੇਜ਼ੀ...

ਬੋਰਵੈੱਲ ਹਾਦਸੇ ‘ਤੇ ਪੁਲਿਸ ਦਾ ਵੱਡਾ ਐਕਸ਼ਨ, ਮਾਸੂਮ ਦੀ ਮੌਤ ਮਗਰੋਂ ਖੇਤ ਦੇ ਮਾਲਕ ਸਣੇ 2 ਠੇਕੇਦਾਰਾਂ ਖਿਲਾਫ਼ ਦਰਜ ਕੀਤੀ FIR

ਅੰਬਾਲਾ ਬੋਰਵੈੱਲ ਹਾਦਸੇ ਨਾਲ ਜੁੜੀ ਖਬਰ ਸਾਹਮਣੇ ਆ ਰਹੀ ਹੈ। ਇਸ ਮਾਮਲੇ ‘ਚ ਪੁਲਿਸ...

ਖੰਨਾ ਦੇ ਹੋਟਲ ‘ਚੋਂ ਮਿਲੀਆਂ ਵਿਆਹੇ ਪ੍ਰੇਮੀ ਜੋੜੇ ਦੀਆਂ ਲਾਸ਼ਾਂ, ਦੋਵਾਂ ਦੇ ਸਿਰ ‘ਚ ਲੱਗੀ ਗੋਲੀ

ਲੁਧਿਆਣਾ ਦੇ ਖੰਨਾ ਵਿਖੇ ਬੁੱਧਵਾਰ ਸ਼ਾਮ ਨੂੰ ਇੱਕ ਨਾਮੀ ਹੋਟਲ ਦੇ ਕਮਰੇ ਵਿੱਚੋਂ ਇੱਕ...

ਅਮਰੀਕਾ ‘ਚ ਜਨਮੇ ਪੰਜਾਬੀ ਬੱਚਿਆਂ ਨੂੰ ਮਿਲੇਗੀ ਨਾਗਰਿਕਤਾ, ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਅਮਰੀਕੀ ਸੁਪਰੀਮ ਕੋਰਟ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਜਨਮ ਅਧਿਕਾਰ ਨਾਗਰਿਕਤਾ ਬਹਾਲ ਕਰਨ ਦੇ...

ਦਿੱਲੀ ਸਰਕਾਰ ਵਲੋਂ ਸਰਦੀਆਂ ਦਾ ਪ੍ਰਦੂਸ਼ਣ ਮਾਸਟਰ ਪਲਾਨ ਨੋਟੀਫਾਈ, 1 ਨਵੰਬਰ ਤੋਂ 28 ਫਰਵਰੀ ਤੱਕ ਸਥਾਈ ਲਾਗੂ ਰਹਿਣਗੇ ਨਿਯਮ

ਦਿੱਲੀ ਦੇ ਮੁੱਖ ਮੰਤਰੀ ਦਫ਼ਤਰ ਦਾ ਕਹਿਣਾ ਹੈ - ਦਿੱਲੀ ਸਰਕਾਰ ਨੇ ਸਰਦੀਆਂ ਦੇ...

PSEB ਨੇ ਲਾਂਚ ਕੀਤਾ ਦੇਸ਼ ਦਾ ਪਹਿਲਾ ਪੁਸਤਕ ਪੋਰਟਲ, ਮਿਲੇਗੀ 15% ਦੀ ਛੋਟ; ਘਰ ਪਹੁੰਚਣਗੀਆਂ ਕਿਤਾਬਾਂ

ਪੰਜਾਬ ਦੇ ਸਕੂਲੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪ੍ਰਾਈਵੇਟ ਕਿਤਾਬ ਵਿਕਰੇਤਾਵਾਂ ਦੀ ਮਨਮਾਨੀ...

ਹਾਰਟ ਅਟੈਕ ਦੌਰਾਨ ਹਰ ਮਿੰਟ ਕੀਮਤੀ ਹੁੰਦਾ ਹੈ ਅਤੇ ਕੈਸ਼ਲੈੱਸ ਇਲਾਜ ਡਾਕਟਰਾਂ ਨੂੰ ਬਿਨਾਂ ਕਿਸੇ ਦੇਰੀ ਦੇ ਮਰੀਜ਼ ਦੀ ਜਾਨ ਬਚਾਉਣ ਦਾ ਮੌਕਾ ਦਿੰਦਾ...

ਚੰਡੀਗੜ੍ਹ; 1 ਜੁਲਾਈ 2026:ਜਦੋਂ ਮਲੇਰਕੋਟਲਾ ਦੇ ਰਹਿਣ ਵਾਲੇ ਸ਼ੇਖ ਜ਼ੀਸ਼ਾਨ ਕੁਰੈਸ਼ੀ ਨੂੰ ਦਿਲ ਦੀ...

ਅਕਾਲੀ ਦਲ ਦੇ ਸਾਬਕਾ ਵਿਧਾਨ ਸਭਾ ਉਮੀਦਵਾਰ ਸਰਬਜੋਤ ਸਿੰਘ ਸਾਬੀ ਵੀ ਆਪਣੇ ਸਮਰਥਕਾਂ ਸਮੇਤ ‘ਆਪ’ ਵਿੱਚ ਹੋਏ ਸ਼ਾਮਲ

ਚੰਡੀਗੜ੍ਹ, 1 ਜੁਲਾਈ:ਆਮ ਆਦਮੀ ਪਾਰਟੀ (ਆਪ) ਦਾ ਪਰਿਵਾਰ ਲਗਾਤਾਰ ਵਧਦਾ ਜਾ ਰਿਹਾ ਹੈ। ਬੁੱਧਵਾਰ...