October 16, 2026, 1:01 pm
----------- Advertisement -----------
HomeNewsBreaking News“BJP ਦੀ ਸਰਕਾਰ ਆਉਣ ‘ਤੇ ਪੰਜਾਬ ‘ਚ ਨਸ਼ਾ ਹੋਵੇਗਾ ਖ਼ਤਮ” ਪਰਵਿੰਦਰ ਝੋਟਾ...

“BJP ਦੀ ਸਰਕਾਰ ਆਉਣ ‘ਤੇ ਪੰਜਾਬ ‘ਚ ਨਸ਼ਾ ਹੋਵੇਗਾ ਖ਼ਤਮ” ਪਰਵਿੰਦਰ ਝੋਟਾ ਕਤਲ ‘ਮਾਮਲੇ ਤੇ ਅਮਿਤ ਸ਼ਾਹ ਦਾ ਬਿਆਨ

Published on

----------- Advertisement -----------

ਪਰਵਿੰਦਰ ਝੋਟੇ ਦੇ ਕਤਲ ਮਾਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਟਵੀਟ ਕਰਕੇ ਸ਼ਾਹ ਨੇ ਕਾਨੂੰਨ ਵਿਵਸਥਾ ‘ਤੇ ਸਵਾਲ ਖੜ੍ਹੇ ਕੀਤੇ ਗਏ। ਦੱਸ ਦੇਈਏ ਕਿ 13 ਅਕਤੂਬਰ ਨੂੰ ਪਰਵਿੰਦਰ ਝੋਟਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਦੁਕਾਨ ਵਿਚ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ।

ਪਰਵਿੰਦਰ ਝੋਟੇ ਦੇ ਕਤਲ ਮਾਮਲੇ ‘ਤੇ ਲਗਾਤਾਰ ਚਰਚਾਵਾਂ ਚੱਲ ਰਹੀਆਂ ਹਨ। ਇਸੇ ਦਰਮਿਆਨ ਅਮਿਤ ਸ਼ਾਹ ਨੇ ਟਵੀਟ ਕਰਦਿਆਂ ਕਿਹਾ ਕਿ ਮੈਂ ਅੱਜ ਪੰਜਾਬ ਦੀ ਜਨਤਾ ਸਾਹਮਣੇ ਆਪਣਾ ਸੰਕਲਪ ਦੁਹਰਾਉਂਦਾ ਹਾਂ ਪੰਜਾਬ ਵਿਚ ਸਾਡੀ ਸਰਕਾਰ ਬਣਨ ‘ਤੇ ਅਸੀਂ ਨਸ਼ਾ ਮੁਕਤ, ਗੈਂਗਸਟਰ ਮੁਕਤ ਤੇ ਸੁਰੱਖਿਅਤ ਪੰਜਾਬ ਬਣਾਉਣ ਲਈ ਪੂਰੀ ਤਾਕਤ ਨਾਲ ਕੰਮ ਕਰਾਂਗੇ। ਸਾਡਾ ਟੀਚਾ ਸਪੱਸ਼ਟ ਹੈ ਕਿ ਨਸ਼ੇ ਦੇ ਕਾਰੋਬਾਰ ‘ਤੇ ਵਾਰ ਨੌਜਵਾਨਾਂ ਦੇ ਭਵਿੱਖ ਦੀ ਰੱਖਿਆ, ਅਪਰਾਧੀਆਂ ‘ਤੇ ਕਠੋਰ ਕਾਰਵਾਈ ਤੇ ਕਾਨੂੰਨ ਦਾ ਅਜਿਹਾ ਰਾਜਾ ਜਿਸ ਵਿਚ ਕੋਈ ਵੀ ਨਾਗਰਿਕ ਡਰ ਦੇ ਸਾਏ ਵਿਚ ਜਿਊਣ ਨੂੰ ਮਜਬੂਰ ਨਾ ਹੋਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੁਖਨਾ ਝੀਲ ਨੂੰ ਮਿਲੀ ਰਾਮਸਰ ਸਾਈਟ ਦੀ ਮਾਨਤਾ, ਪ੍ਰਵਾਸੀ ਪੰਛੀਆਂ ਅਤੇ ਦੁਰਲੱਭ ਪ੍ਰਜਾਤੀਆਂ ਦੀ ਸੰਭਾਲ ਨੂੰ ਮਿਲੇਗੀ ਮਜ਼ਬੂਤੀ

ਚੰਡੀਗੜ੍ਹ ਦੀ ਪਛਾਣ ਮੰਨੀ ਜਾਣ ਵਾਲੀ ਸੁਖਨਾ ਝੀਲ ਨੂੰ ਅੰਤਰਰਾਸ਼ਟਰੀ ਮਹੱਤਤਾ ਵਾਲੀ ਆਰਦ੍ਰਭੂਮੀ ਯਾਨੀ...

ਅਮਰੀਕਾ ਦੇ ਬਹੁ-ਕਰੋੜੀ ਫੂਡ ਘੁਟਾਲੇ ਦਾ ਭਗੌੜਾ ਮਨਜੀਤ ਬੇਦੀ ਜਲੰਧਰ ਤੋਂ ਕਾਬੂ, FBI ਦੇ ਕੀਤਾ ਹਵਾਲੇ

ਅਮਰੀਕਾ ਵਿੱਚ ਗ਼ਰੀਬ ਪਰਿਵਾਰਾਂ ਲਈ ਚਲਾਈ ਜਾਂਦੀ ਸਪਲੀਮੈਂਟਲ ਨਿਊਟ੍ਰੀਸ਼ਨ ਅਸਿਸਟੈਂਸ ਪ੍ਰੋਗਰਾਮ (SNAP) ਸਕੀਮ ਤਹਿਤ...

ਡਾ. ਨਵਜੋਤ ਕੌਰ ਸਿੱਧੂ ਨੂੰ ਭਾਰਤੀ ਰਾਸ਼ਟਰਵਾਦੀ ਪਾਰਟੀ ਨੇ ਸਾਰੀਆਂ ਜ਼ਿੰਮੇਵਾਰੀਆਂ ਤੋਂ ਕੀਤਾ ਮੁਕਤ, ਸਿਹਤ ਸਮੱਸਿਆਵਾਂ ਦਾ ਦਿੱਤਾ ਹਵਾਲਾ

ਡਾ. ਨਵਜੋਤ ਕੌਰ ਸਿੱਧੂ ਨਾਲ ਜੁੜੀ ਖਬਰ ਸਾਹਮਣੇ ਆ ਰਹੀ ਹੈ। ਭਾਰਤੀ ਰਾਸ਼ਟਰਵਾਦੀ ਪਾਰਟੀ...

ਨ/ਸ਼ਿਆਂ ਖਿਲਾਫ ਅੱਜ CM ਮਾਨ ਨੇ ਸੱਦੀ ਹਾਈਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆ ਦੇ SSP ਤੇ ਡੀਸੀ ਹੋਣਗੇ ਸ਼ਾਮਲ

ਪੰਜਾਬ ਦੇ ਮੁੱਖ ਮੰਤਰੀ ਮਾਨ ਵੱਲੋਂ ਅੱਜ ਹਾਈ ਲੈਵਲ ਮੀਟਿੰਗ ਸੱਦੀ ਗਈ ਹੈ। ਇਸ...

ਕੇਂਦਰ, ਪੰਜਾਬ ਨੂੰ ਬਿਜਲੀ ਅਤੇ ਕੋਲੇ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਏਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਨਵੀਂ ਦਿੱਲੀ / ਪੰਜਾਬ; 15 ਅਕਤੂਬਰ*:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ...

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਨੇ ਦੀਪਕ ਬਾਲੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

 ਆਮ ਆਦਮੀ ਪਾਰਟੀ ਨੇ ਜਲੰਧਰ ਕੈਂਟ ਦੇ ਹਲਕਾ ਇੰਚਾਰਜ ਨੂੰ ਬਦਲ ਦਿੱਤਾ ਹੈ ।...

 ਬਿਨਾਂ ਸੀਐੱਮ ਚਿਹਰੇ ਦੇ ਲੜੇਗੀ ਕਾਂਗਰਸ; ਪੰਜਾਬ ਵਿੱਚ 100 ਫੀਸਦੀ ਸਰਕਾਰ ਬਣਾਵਾਂਗੇ: ਪਾਇਲਟ

ਕਾਂਗਰਸ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ...

ਲੁਧਿਆਣਾ ‘ਚ ਨੌਜਵਾਨ ਨਾਲ ਵਾਪਰਿਆ ਭਾਣਾ, 11 ਹਾਜ਼ਾਰ ਵੋਲਟ ਦੀਆਂ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਹੋਈ ਮੌਤ

ਲੁਧਿਆਣਾ ਦੇ ਜਮਾਲਪੁਰ ਵਿੱਚ ਚੰਡੀਗੜ੍ਹ ਰੋਡ ‘ਤੇ ਇੱਕ ਦੁਖਦਾਈ ਘਟਨਾ ਵਾਪਰੀ, ਜਿੱਥੇ ਬਿਜਲੀ ਦਾ...

ਆਮਿਰ ਖਾਨ ਦੇ ਭਾਣਜੇ ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ

ਮੁੰਬਈ ਪੁਲਿਸ ਨੇ ਅਦਾਕਾਰ ਇਮਰਾਨ ਖਾਨ ਨੂੰ ਇੱਕ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ...