September 24, 2026, 5:32 pm
----------- Advertisement -----------
HomeNewsLatest Newsਅਮ੍ਰਿਤਪਾਲ ਸਿੰਘ ਦਾ ਵੱਡਾ ਬਿਆਨ- ਖੁਦ ਨੂੰ ਭਾਰਤੀ ਮੰਨਣ ਤੋਂ ਕੀਤਾ ਇਨਕਾਰ

ਅਮ੍ਰਿਤਪਾਲ ਸਿੰਘ ਦਾ ਵੱਡਾ ਬਿਆਨ- ਖੁਦ ਨੂੰ ਭਾਰਤੀ ਮੰਨਣ ਤੋਂ ਕੀਤਾ ਇਨਕਾਰ

Published on

----------- Advertisement -----------

ਆਪਣੇ ਸਮਰਥਕਾਂ ਸਮੇਤ ਅਜਨਾਲਾ ਥਾਣੇ ‘ਤੇ ਹਮਲਾ ਕਰਨ ਵਾਲੇ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਨੇ ਆਪਣੇ ਆਪ ਨੂੰ ਭਾਰਤੀ ਨਾਗਰਿਕ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਅੰਮ੍ਰਿਤਪਾਲ ਨੇ ਇਕ ਨਿਊਜ਼ ਏਜੰਸੀ ਨੂੰ ਦਿੱਤੇ ਇੰਟਰਵਿਊ ‘ਚ ਕਿਹਾ- ਮੈਂ ਖੁਦ ਨੂੰ ਭਾਰਤੀ ਨਾਗਰਿਕ ਨਹੀਂ ਮੰਨਦਾ। ਪਾਸਪੋਰਟ ਸਿਰਫ਼ ਇੱਕ ਯਾਤਰਾ ਦਸਤਾਵੇਜ਼ ਹੈ, ਇਹ ਕਿਸੇ ਨੂੰ ਭਾਰਤੀ ਨਹੀਂ ਬਣਾਉਂਦਾ। ਦੱਸ ਦੇਈਏ ਕਿ ਅੰਮ੍ਰਿਤਪਾਲ ਨੇ ਆਪਣੇ ਕਰੀਬੀ ਦੋਸਤ ਲਵਪ੍ਰੀਤ ਸਿੰਘ ਤੂਫਾਨ ਨੂੰ ਛੁਡਾਉਣ ਲਈ ਆਪਣੇ ਸਮਰਥਕਾਂ ਸਮੇਤ ਥਾਣਾ ਅਜਨਾਲਾ ਦਾ ਘਿਰਾਓ ਕੀਤਾ ਸੀ। ਜਿਸ ਤੋਂ ਬਾਅਦ ਪੰਜਾਬ ਪੁਲਿਸ ਨੇ ਉਸ ਅੱਗੇ ਗੋਡੇ ਟੇਕਦੇ ਹੋਏ ਤੂਫਾਨ ਨੂੰ ਜੇਲ੍ਹ ਤੋਂ ਰਿਹਾਅ ਕਰਵਾਇਆ। ਅੰਮ੍ਰਿਤਪਾਲ ਨੇ ਕਿਹਾ ਕਿ ਜੇਕਰ ਪੁਲਿਸ ਨੇ ਸ਼ਾਂਤਮਈ ਪ੍ਰਦਰਸ਼ਨ ਨੂੰ ਰੋਕਿਆ ਤਾਂ ਹਿੰਸਾ ਨੂੰ ਰੋਕਣਾ ਉਨ੍ਹਾਂ ਦੇ ਵੱਸ ਵਿੱਚ ਨਹੀਂ ਹੋਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...

ਬਰਖਾਸਤ AIG ਪਟਿਆਲਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ, 6 ਸਾਲਾਂ ਤੋਂ ਭਗੌੜੇ ਰਾਜਜੀਤ ਸਿੰਘ ਨੇ ਕੀਤਾ ਸਰੰਡਰ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਬਰਖਾਸਤ AIG ਰਾਜਜੀਤ ਸਿੰਘ...

ਕਰਜ਼ੇ ਤੋਂ ਪ੍ਰੇਸ਼ਾਨ ਸ਼ਖਸ ਨੇ ਨਹਿਰ ’ਚ ਮਾਰੀ ਛਾਲ, ਗੋਤਾਖੋਰਾਂ ਵੱਲੋਂ ਕੀਤੀ ਜਾ ਰਹੀ ਭਾਲ

ਬਰਨਾਲਾ ਦੇ ਧਨੋਲਾ ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਗਰੀਬ ਪਰਿਵਾਰ...

*ਈਡੀ ਦੀ ਕਾਰਵਾਈ ਏਜੰਸੀ ਦੀ ਰੇਡ ਨਹੀਂ, ਸਗੋਂ ਦਿੱਲੀ ਦਾ ਪੰਜਾਬ ‘ਤੇ ਹਮਲਾ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਦੀਪ ਸਿੰਘ...

ਪੰਜਾਬ ਨੇ ਮੋਦੀ ਨੂੰ ਨਕਾਰਿਆ, ਹੁਣ ਉਹ ਪੰਜਾਬੀਆਂ ਨੂੰ ਪ੍ਰੇਸ਼ਾਨ ਕਰਕੇ ਬਦਲਾ ਲੈ ਰਹੇ ਹਨ: ਆਪ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਵੀਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

ਚੰਡੀਗੜ੍ਹ; 23 ਸਤੰਬਰ 2026:ਆਮ ਲੋਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ ਮੁੱਖ ਮੰਤਰੀ...

ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 23 ਸਤੰਬਰ:ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਅੱਜ ਪੰਜਾਬ ਦੇ ਮੁੱਖ...

ਦਿੱਲੀ-ਬਿਹਾਰ ਸਮੇਤ ਪਿਛਲੇ ਕੁਝ ਸਾਲਾਂ ਵਿੱਚ ਹੋਈਆਂ ਸਾਰੀਆਂ ਚੋਣਾਂ ਰੱਦ ਕਰਕੇ ਦੁਬਾਰਾ ਕਰਵਾਈਆਂ ਜਾਣ – ਕੇਜਰੀਵਾਲ

ਨਵੀਂ ਦਿੱਲੀ 23 ਸਤੰਬਰ:ਆਮ ਆਦਮੀ ਪਾਰਟੀ ਵੱਲੋਂ ਮੋਦੀ ਸਰਕਾਰ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼...