June 29, 2026, 12:39 am
----------- Advertisement -----------
HomeNewsLatest Newsਪਟਿਆਲਾ ਦੇ ਕੋਲਡ ਸਟੋਰ 'ਚ ਅਮੋਨੀਆ ਗੈਸ ਲੀਕ ਹੋਣ ਨਾਲ 70 ਲੋਕ...

ਪਟਿਆਲਾ ਦੇ ਕੋਲਡ ਸਟੋਰ ‘ਚ ਅਮੋਨੀਆ ਗੈਸ ਲੀਕ ਹੋਣ ਨਾਲ 70 ਲੋਕ ਪ੍ਰਭਾਵਿਤ; 3 ਦੀ ਹਾਲਤ ਨਾਜ਼ੁਕ

Published on

----------- Advertisement -----------

ਬੀਤੀ ਰਾਤ ਪਟਿਆਲਾ ਦੇ ਰਾਜਪੁਰਾ ਦੇ ਸ਼ਿਵਮ ਕੋਲਡ ਸਟੋਰ ਵਿੱਚ ਗੈਸ ਲੀਕ ਹੋਣ ਕਾਰਨ 70 ਦੇ ਕਰੀਬ ਲੋਕ ਪ੍ਰਭਾਵਿਤ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਸ਼ਾਮ ਨੂੰ ਅਮੋਨੀਆ ਗੈਸ ਲੀਕ ਹੋ ਗਈ ਸੀ, ਜਿਸ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੇ ਫਾਇਰ ਬ੍ਰਿਗੇਡ ਕਰਮਚਾਰੀ ਵੀ ਇਸ ਕਾਰਨ ਬੇਹੋਸ਼ ਹੋ ਗਏ। ਬੀਤੀ ਰਾਤ ਪਟਿਆਲਾ ਦੇ ਰਾਜਪੁਰਾ ਦੇ ਸ਼ਿਵਮ ਕੋਲਡ ਸਟੋਰ ਵਿੱਚ ਗੈਸ ਲੀਕ ਹੋਣ ਕਾਰਨ 70 ਦੇ ਕਰੀਬ ਲੋਕ ਪ੍ਰਭਾਵਿਤ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਸ਼ਾਮ ਨੂੰ ਅਮੋਨੀਆ ਗੈਸ ਲੀਕ ਹੋ ਗਈ ਸੀ, ਜਿਸ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੇ ਫਾਇਰ ਬ੍ਰਿਗੇਡ ਕਰਮਚਾਰੀ ਵੀ ਇਸ ਕਾਰਨ ਬੇਹੋਸ਼ ਹੋ ਗਏ।

ਗੈਸ ਚੜ੍ਹਨ ਕਾਰਨ ਬੇਹੋਸ਼ ਹੋ ਗਏ ਇਨ੍ਹਾਂ ਸਾਰੇ ਵਿਅਕਤੀਆਂ ਨੂੰ ਰਾਜਪੁਰਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਅਮੋਨੀਆ ਗੈਸ ਲੀਕ ਹੋਣ ਦੀ ਖ਼ਬਰ ਮਿਲਦਿਆਂ ਹੀ ਪ੍ਰਸ਼ਾਸਨ ਨੇ ਤੁਰੰਤ ਮੈਡੀਕਲ ਸਟਾਫ਼ ਤਾਇਨਾਤ ਕਰ ਦਿੱਤਾ। ਸਿਟੀ ਰਾਜਪੁਰਾ ਪੁਲੀਸ ਅਨੁਸਾਰ ਰਾਜਪੁਰਾ ਪਟਿਆਲਾ ਰੋਡ ’ਤੇ ਸਥਿਤ ਸ਼ਿਵਮ ਕੋਲਡ ਸਟੋਰ ਵਿੱਚ ਦੇਰ ਸ਼ਾਮ ਅਚਾਨਕ ਗੈਸ ਲੀਕ ਹੋ ਗਈ, ਜਿਸ ਦੀ ਸੂਚਨਾ ਰਾਤ ਕਰੀਬ 8 ਵਜੇ ਮਿਲੀ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੇ ਕਰਮਚਾਰੀ ਗੈਸ ਲੀਕ ਹੋਣ ‘ਤੇ ਕਾਬੂ ਪਾਉਣ ਲਈ ਸ਼ਿਵਮ ਸਟੋਰ ‘ਤੇ ਪਹੁੰਚ ਗਏ ਪਰ ਗੈਸ ਲੀਕ ਹੋਣ ਕਾਰਨ ਇਹ ਕਰਮਚਾਰੀ ਵੀ ਪ੍ਰਭਾਵਿਤ ਹੋ ਗਏ |

ਗੈਸ ਲੀਕ ਹੋਣ ਕਾਰਨ ਕਰੀਬ 17 ਲੋਕ ਪ੍ਰਭਾਵਿਤ ਹੋਏ, ਜਿਨ੍ਹਾਂ ਵਿੱਚੋਂ ਤਿੰਨ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਰਾਜਪੁਰਾ ਤੋਂ ਮੈਡੀਕਲ ਅਫਸਰ ਅਤੇ ਪਟਿਆਲਾ ਤੋਂ ਸਿਵਲ ਸਰਜਨ ਤੋਂ ਇਲਾਵਾ ਸਿਹਤ ਮੰਤਰੀ ਨੇ ਵੀ ਹਸਪਤਾਲ ਦਾ ਦੌਰਾ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਸਿਆ ਨੂੰ ਲੈ ਕੇ ਲੋਹਗੜ੍ਹ ਕਿਲ੍ਹੇ ਪਹੁੰਚੀ ਪੁਲਿਸ: ਕੇਤਨ ਮਰਡਰ ਦਾ ਸੀਨ ਕੀਤਾ ਰੀਕ੍ਰਿਏਟ, ਦੀਵਾਰ ਤੋਂ ਸੁੱਟੀ ਗਈ ਡਮੀ

ਪੁਣੇ ਕਤਲ ਕੇਸ ਵਿੱਚ, ਪੁਲਿਸ ਨੇ ਐਤਵਾਰ ਨੂੰ ਲੋਹਗੜ੍ਹ ਕਿਲ੍ਹੇ ਤੋਂ ਕੇਤਨ ਨੂੰ ਸੁੱਟੇ...

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...