ਚੰਡੀਗੜ੍ਹ: ਅਮਰੀਕ ਸਿੰਘ ਢਿੱਲੋਂ ਐਮ.ਐਲ.ਏ. ਸਮਰਾਲਾ ਨੂੰ ਵੀ ਕਾਂਗਰਸ ਨੇ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਪਾਰਟੀ ਵਿਰੋਧੀ ਗਤੀਵਿਧੀਆਂ ਕਰ ਕੇ ਉਨ੍ਹਾਂ ਨੂੰ ਬਾਹਰ ਕੱਢਿਆ ਗਿਆ ਹੈ | ਜ਼ਿਕਰਯੋਗ ਹੈ ਕਿ ਢਿੱਲੋਂ ਤੋਂ ਪਹਿਲਾਂ ਅਟਾਰੀ ਤੋਂ ਵਿਧਾਇਕ ਤਰਸੇਮ ਸਿੰਘ ਡੀ.ਸੀ ਨੂੰ ਵੀ ਬਾਹਰ ਕੱਢ ਦਿੱਤਾ ਗਿਆ ਹੈ।
----------- Advertisement -----------
ਵਿਰੋਧੀ ਵਿਧਾਇਕਾਂ ‘ਤੇ ਵੱਡਾ ਐਕਸ਼ਨ! ਅਮਰੀਕ ਸਿੰਘ ਢਿੱਲੋਂ ਨੂੰ ਕਾਂਗਰਸ ਨੇ ਦਿਖਾਇਆ ਬਾਹਰ ਦਾ ਰਾਹ
Published on
----------- Advertisement -----------












