November 19, 2026, 2:41 am
----------- Advertisement -----------
HomeNewsBreaking Newsਕਮਲ ਕੌਰ ਮੌ.ਤ ਮਾਮਲੇ 'ਚ ਨਿਹੰਗ ਅੰਮ੍ਰਿਤਪਾਲ ਸਿੰਘ ਮਹਿਰੋਂ ਗ੍ਰਿਫ਼ਤਾਰ

ਕਮਲ ਕੌਰ ਮੌ.ਤ ਮਾਮਲੇ ‘ਚ ਨਿਹੰਗ ਅੰਮ੍ਰਿਤਪਾਲ ਸਿੰਘ ਮਹਿਰੋਂ ਗ੍ਰਿਫ਼ਤਾਰ

Published on

----------- Advertisement -----------

 ਸੋਸ਼ਲ ਮੀਡੀਆ ਇਨਫਲੂਐਂਸਰ ਕਮਲ ਕੌਰ ਮੌਤ ਮਾਮਲੇ ‘ਚ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਨਿਹੰਗ ਅੰਮ੍ਰਿਤਪਾਲ ਸਿੰਘ ਮਹਿਰੋਂ ਅਤੇ ਉਸ ਦੇ 2 ਸਾਥੀ ਜਸਪ੍ਰੀਤ ਸਿੰਘ ਅਤੇ ਨਿਮਰਤਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਨਿਹੰਗ ਅੰਮ੍ਰਿਤਪਾਲ ਸਿੰਘ ਮਹਿਰੋਂ ਨੇ ਸੋਸ਼ਲ ਮੀਡੀਆ ‘ਤੇ ਕਤਲ ਦੀ ਜ਼ਿੰਮੇਵਾਰੀ ਲਈ ਸੀ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਕਮਲ ਕੌਰ ਦੀ ਬਠਿੰਡਾ ਵਿਚ ਗੱਡੀ ਵਿੱਚੋਂ ਲਾਸ਼ ਬਰਾਮਦ ਹੋਈ ਸੀ।ਕਮਲ ਲੁਧਿਆਣਾ ਦੀ ਰਹਿਣ ਵਾਲੀ ਸੀ ਤੇ ਸੋਸ਼ਲ ਮੀਡੀਆ ‘ਤੇ ਆਪਣੀਆਂ ਅਸ਼ਲੀਲ ਵੀਡੀਓਜ਼ ਲਈ ਸੁਰਖ਼ੀਆਂ ਵਿੱਚ ਰਹਿੰਦੀ ਸੀ। ਕਮਲ ਕੌਰ ਦੇ ਇੰਸਟਾਗ੍ਰਾਮ ‘ਤੇ 383K ਫਾਲੋਅਰਜ਼ ਹਨ। ਕਮਲ ਕੌਰ ਯੂਟਿਊਬ ‘ਤੇ ਵੀ ਬਹੁਤ ਸਰਗਰਮ ਸੀ। ਅਸ਼ਲੀਲ ਵੀਡੀਓਜ਼ ਕਰ ਕੇ ਕਰੀਬ 7 ਮਹੀਨੇ ਪਹਿਲਾਂ ਅਰਸ਼ ਡੱਲਾ ਨੇ ਉਸ ਨੂੰ ਮਾਰਨ ਦੀ ਧਮਕੀ ਵੀ ਦਿੱਤੀ ਸੀ। ਕਮਲ ਕੌਰ ਨੇ ਦੋ ਦਿਨ ਪਹਿਲਾਂ ਇੰਸਟਾਗ੍ਰਾਮ ‘ਤੇ ਆਪਣੀ ਆਖ਼ਰੀ ਪੋਸਟ ਸਾਂਝੀ ਕੀਤੀ ਸੀ। ਸੈਲਫ਼ੀ ਪੋਸਟ ਕਰਦੇ ਹੋਏ, ਉਸ ਨੇ ਕੈਪਸ਼ਨ ਵਿੱਚ ਲਿਖਿਆ, ‘ਕੋਈ ਭਾਵਨਾਵਾਂ ਨਹੀਂ, ਕੋਈ ਪਿਆਰ ਨਹੀਂ, ਜੋ ਬਚਿਆ ਹੈ ਉਹ ਹੈ ਸ਼ੱਕ, ਸ਼ੱਕ, ਸ਼ੱਕ।’

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...