November 17, 2026, 3:37 pm
----------- Advertisement -----------
HomeNewsLatest Newsਅਮ੍ਰਿਤਪਾਲ ਖਿਲਾਫ਼ ਇੱਕ FIR ਹੋਰ ਦਰਜ, ਸਾਥੀਆਂ ਤੋਂ ਬਰਾਮਦ ਹੋਇਆ ਕੀ ਕੁੱਝ,...

ਅਮ੍ਰਿਤਪਾਲ ਖਿਲਾਫ਼ ਇੱਕ FIR ਹੋਰ ਦਰਜ, ਸਾਥੀਆਂ ਤੋਂ ਬਰਾਮਦ ਹੋਇਆ ਕੀ ਕੁੱਝ, ਅੰਮ੍ਰਿਤਸਰ ਦੇ SSP ਨੇ ਕੀਤਾ ਖੁਲਾਸਾ

Published on

----------- Advertisement -----------

ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਹਦੇ ਕਈ ਸਮਰਥਕਾਂ ਖਿਲਾਫ਼ ਪੰਜਾਬ ਪੁਲਿਸ ਨੇ ਇੱਕ ਹੋਰ FIR ਆਰਮਜ਼ ਐਕਟ ਤਹਿਤ ਦਰਜ ਕੀਤੀ ਹੈ। ਇਹ ਜਾਣਕਾਰੀ ਸਤੇਂਦਰ ਸਿੰਘ ਐਸਐਸਪੀ ਅੰਮ੍ਰਿਤਸਰ ਦਿਹਾਤੀ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਦਿੱਤੀ ਗਈ।ਐਸਐਸਪੀ ਸਤਿੰਦਰ ਸਿੰਘ ਨੇ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਹੈ ਕਿ ਅੰਮ੍ਰਿਤਪਾਲ ਦੇ ਸਾਥੀਆਂ ਖਿਲਾਫ ਕੀਤੀ ਗਈ ਕਾਰਵਾਈ ਦੌਰਾਨ ਕਈ ਨਜਾਇਜ਼ ਹਥਿਆਰ ਬਰਾਮਦ ਕੀਤੇ ਗਏ ਹਨ ਅਤੇ ਕਈ ਰਾਊਂਡ ਗੋਲੀਆਂ ਵੀ ਬਰਾਮਦ ਕੀਤੀਆਂ ਗਈਆਂ ਹਨ। ਉਨ੍ਹਾਂ ਨੇ ਦੱਸਿਆ ਕਿ, ਉਨ੍ਹਾਂ ਦੀ ਟੀਮ ਨੇ ਲੰਘੇ ਕੱਲ੍ਹ ਅੰਮ੍ਰਿਤਪਾਲ ਦੇ ਸੱਤ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ਦੇ ਕੋਲੋਂ ਨਜਾਇਜ਼ ਅਸਲਾ ਬਰਾਮਦ ਹੋਇਆ ਹੈ। ਪੁਲਿਸ ਨੇ ਦੱਸਿਆ ਕਿ, ਉਕਤ ਸਾਰੇ ਫੜੇ ਗਏ ਵਿਅਕਤੀ ਅੰਮ੍ਰਿਤਪਾਲ ਸਿੰਘ ਦੇ ਕਾਫ਼ਲੇ ਦੇ ਨਾਲ ਸੀ।

ਉਨ੍ਹਾਂ ਨੇ ਦੱਸਿਆ ਕਿ, ਗ੍ਰਿਫਤਾਰ ਕੀਤੇ ਗਏ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦੀ ਪਛਾਣ ਅਜੇਪਾਲ ਸਿੰਘ, ਗੁਰਵੀਰ ਸਿੰਘਬਲਜਿੰਦਰ ਸਿੰਘ, ਹਰਵਿੰਦਰ ਸਿੰਘ, ਗੁਰਲਾਲ ਸਿੰਘ, ਸਵਰੀਤ ਸਿੰਘ, ਅਮਨਦੀਪ ਸਿੰਘ ਵਜੋਂ ਹੋਈ ਹੈ। ਐਸਐਸਪੀ ਸਤਿੰਦਰ ਸਿੰਘ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਪੁਲਸ ਲਗਾਤਾਰ ਤਲਾਸ਼ੀ ਮੁਹਿੰਮ ‘ਚ ਲੱਗੀ ਹੋਈ ਹੈ। ਐਸਐਸਪੀ ਸਤਿੰਦਰ ਸਿੰਘ ਨੇ ਪੰਜਾਬ ਦੇ ਲੋਕਾਂ ਨੂੰ ਅਫ਼ਵਾਹਾਂ ‘ਤੇ ਧਿਆਨ ਨਾ ਦੇਣ ਅਤੇ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਥਿਤੀ ਸ਼ਾਂਤੀਪੂਰਨ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...

ਪੰਜਾਬ ਰੋਡਵੇਜ਼ ਡਿਪੂ ਨੰਬਰ 1 ‘ਚ ਲੱਗੀ ਅੱਗ, 40 ਤੋਂ ਵੱਧ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਤਾਇਨਾਤ

ਜਲੰਧਰ ਦੇ ਪੰਜਾਬ ਰੋਡਵੇਜ਼ ਡਿਪੂ ਨੰਬਰ 1 ਵਿੱਚ ਰਾਤ 11 ਵਜੇ ਦੇ ਕਰੀਬ ਭਿਆਨਕ...

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...