ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਮੀਡਿਆ ਰਿਪੋਰਟਾਂ ਦੇ ਹਵਾਲੇ ਤੋਂ ਪਤਾ ਲੱਗਿਆ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਨੂੰ ਨਜ਼ਰਬੰਦ ਕਰ ਦਿੱਤਾ ਗਿਆ ਹੈ। ਮੋਗਾ ਪੁਲਿਸ ਨੇ ਉਨ੍ਹਾਂ ਨੂੰ ਨਜ਼ਰਬੰਦ ਕੀਤਾ ਹੈ। ਇਸ ਬਾਰੇ ‘ਵਾਰਿਸ ਪੰਜਾਬ ਦੇ’ ਜੱਥੇਬੰਦੀ ਦਾ ਵੱਡਾ ਦਾਅਵਾ ਕੀਤਾ ਹੈ। ਜੱਥੇਬੰਦੀ ਦਾ ਕਹਿਣਾ ਹੈ ਕਿ ਮੋਗਾ ਦੇ ਪਿੰਡ ਸਿੰਘਾਂ ਵਾਲਾ ‘ਚ ਨਜ਼ਰਬੰਦ ਕੀਤਾ ਗਿਆ ਹੈ।
----------- Advertisement -----------
ਭਾਈ ਅੰਮ੍ਰਿਤਪਾਲ ਸਿੰਘ ਹੋਏ ਨਜ਼ਰਬੰਦ! ਵਾਰਿਸ ਪੰਜਾਬ ਦੇ’ ਜੱਥੇਬੰਦੀ ਦਾ ਵੱਡਾ ਦਾਅਵਾ
Published on
----------- Advertisement -----------











