September 6, 2026, 11:10 pm
----------- Advertisement -----------
HomeNewsLatest Newsਅਮ੍ਰਿਤਪਾਲ ਦੀ ਪੁਲਿਸ ਨੂੰ ਸਿੱਧੀ ਧਮਕੀ-ਜੇ ਅਜਿਹਾ ਮੁੜ ਹੋਇਆ ਤਾਂ ਫਿਰ ਹੋਵੇਗਾ...

ਅਮ੍ਰਿਤਪਾਲ ਦੀ ਪੁਲਿਸ ਨੂੰ ਸਿੱਧੀ ਧਮਕੀ-ਜੇ ਅਜਿਹਾ ਮੁੜ ਹੋਇਆ ਤਾਂ ਫਿਰ ਹੋਵੇਗਾ ਅਜਨਾਲਾ ਵਰਗਾ ਵਿਰੋਧ

Published on

----------- Advertisement -----------

ਅੰਮ੍ਰਿਤਸਰ ਦੇ ਅਜਨਾਲਾ ਥਾਣੇ ‘ਤੇ ਕਬਜ਼ੇ ਦੀ ਘਟਨਾ ਦੇ 24 ਘੰਟੇ ਬਾਅਦ ਡੀਜੀਪੀ ਗੌਰਵ ਯਾਦਵ ਨੇ ਜਾਂਚ ਕਰਕੇ ਕਾਰਵਾਈ ਕਰਨ ਦੀ ਗੱਲ ਕਹੀ ਹੈ। ਜਿਸ ‘ਤੇ ਵਾਰਿਸ ਪੰਜਾਬ ਦੇ ਜਥੇਦਾਰ ਅੰਮ੍ਰਿਤਪਾਲ ਨੇ ਡੀਜੀਪੀ ਨੂੰ ਅਜਿਹੀ ਘਟਨਾ ਦੁਬਾਰਾ ਵਾਪਰਨ ਦੀ ਧਮਕੀ ਦਿੱਤੀ ਹੈ। ਇੰਨਾ ਹੀ ਨਹੀਂ ਪੁਲਿਸ ਨੂੰ ਵੀ ਇਸ ਮਾਮਲੇ ਨੂੰ ਬੰਦ ਕਰਨ ਦੀ ਸਲਾਹ ਦਿੱਤੀ ਗਈ। ਅੰਮ੍ਰਿਤਪਾਲ ਨੇ ਕਿਹਾ ਕਿ ਕੀ ਕਾਰਵਾਈ ਕਰਨੀ ਹੈ। ਜੇਲ੍ਹ ਵਿੱਚ ਬੰਦ ਇੱਕ ਬੇਕਸੂਰ ਵਿਅਕਤੀ ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਜਿਸ ‘ਤੇ ਕਾਰਵਾਈ ਕਰਨ ਲਈ ਪੁਲਿਸ ਨੇ ਲਾਠੀਚਾਰਜ ਕੀਤਾ। ਪੁਲਿਸ ਨੂੰ ਅਜਿਹੇ ਬਿਆਨ ਨਹੀਂ ਦੇਣੇ ਚਾਹੀਦੇ।

ਜ਼ਿਕਰਯੋਗ ਹੈ ਕਿ ਘਟਨਾ ਦੇ 24 ਘੰਟੇ ਬਾਅਦ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਆਪਣਾ ਪੱਖ ਪੇਸ਼ ਕੀਤਾ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਦਾ ਆਤਮ-ਵਿਸ਼ਵਾਸ ਪੂਰੀ ਤਰ੍ਹਾਂ ਬਰਕਰਾਰ ਹੈ। ਵੀਰਵਾਰ ਨੂੰ ਵਾਪਰੀ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਜ਼ਖ਼ਮੀ ਐਸਪੀ ਜੁਗਰਾਜ ਸਿੰਘ ਅਤੇ ਹੋਰ ਜ਼ਖ਼ਮੀ ਪੁਲੀਸ ਮੁਲਾਜ਼ਮਾਂ ਦੇ ਬਿਆਨਾਂ ਦੇ ਆਧਾਰ ’ਤੇ ਕੇਸ ਦਰਜ ਕੀਤਾ ਜਾਵੇਗਾ। ਇਸ ਬਿਆਨ ‘ਤੇ ਅੰਮ੍ਰਿਤਪਾਲ ਸਿੰਘ ਨੇ ਇਕ ਵਾਰ ਫਿਰ ਪੰਜਾਬ ਪੁਲਸ ਨੂੰ ਚਿਤਾਵਨੀ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...