September 6, 2026, 7:48 am
----------- Advertisement -----------
HomeNewsBreaking Newsਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ...

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

Published on

----------- Advertisement -----------

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ ਦਾ ਵਾਂਟੇਡ ਸਾਥੀ ਗ੍ਰਿਫਤਾਰ ਕਰ ਲਿਆ ਗਿਆ ਹੈ। ਵਿਕਰਮਜੀਤ ਸਿੰਘ ਨੂੰ ਪੁਲਿਸ ਵੱਲੋਂ ਕਾਬੂ ਕਰ ਲਿਆ ਗਿਆ ਹੈ ਤੇ ਉਸ ਨੂੰ ਭਾਰਤ-ਨੇਪਾਲ ਬਾਰਡਰ ਤੋਂ ਅਰੈਸਟ ਕੀਤਾ ਗਿਆ ਹੈ।

ਪਿਛਲੇ 2 ਸਾਲਾਂ ਤੋਂ ਵਿਕਰਮਜੀਤ ਸਿੰਘ ਫਰਾਰ ਚੱਲ ਰਿਹਾ ਸੀ ਤੇ ਆਖਿਰਕਾਰ ਹੁਣ ਪੁਲਿਸ ਦੀ ਗ੍ਰਿਫਤ ਵਿਚ ਆ ਗਿਆ ਹੈ। ਵਿਕਰਮਜੀਤ ਸਿੰਘ ਨੂੰ ਨੇਪਾਲ ਤੋਂ ਭਾਰਤ ਵਿਚ ਦਾਖਲ ਹੁੰਦੇ ਸਮੇਂ ਗ੍ਰਿਫਤਾਰ ਕੀਤਾ ਗਿਆ ਹੈ ਤੇ ਉਸ ਦੇ ਨਾਲ ਹੀ ਇਕ ਅਮਰੀਕੀ ਨਾਗਰਿਕ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਦੋਵਾਂ ਦੋਸ਼ਾਂ ਦੀ ਪਛਾਣ ਵਿਕਰਮਜੀਤ ਸਿੰਘ ਜੋ ਪੰਜਾਬ ਦੇ ਅਜਨਾਲਾ ਥਾਣੇ ਵਿਚ ਦਰਜ ਇਕ FIR ਵਿਚ ਵਾਂਟੇਡ ਤੇ ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਰਹਿਣ ਵਾਲੇ ਅਮਰੀਕੀ ਮਨਵੀਰ ਸਿੰਘ ਢਿੱਲੋਂ ਵਜੋਂ ਦੂਜੇ ਦੀ ਪਛਾਣ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਵਿਕਰਮਜੀਤ ਸਿੰਘ ਕਾਠਮੰਡੂ ਵਿਚ ਰਹਿ ਰਿਹਾ ਸੀ ਤੇ ਹੁਣ ਪੁਲਿਸ ਵੱਲੋਂ ਉਸ ਨੂੰ ਨੇਪਾਲ ਬਾਰਡਰ ਤੋਂ ਗ੍ਰਿਫਤਾਰ ਕੀਤਾ ਗਿਆ।

ਪੁਲਿਸ ਨੇ ਦੱਸਿਆ ਕਿ ਉਨ੍ਹਾਂ ਦੀ ਇਸ ਕਾਰਵਾਈ ਵਿਚ ਮਦਦ ਕਰਨ ਵਾਲੇ 3 ਹੋਰ ਵਿਅਕਤੀਆਂ ਨੂੰ ਵੀ ਫੜਿਆ ਗਿਆ ਹੈ। ਪੰਜਾਬ ਪੁਲਿਸ ਵੱਖ-ਵੱਖ ਮਾਮਲਿਆਂ ਵਿਚ ਦੋਵਾਂ ਦੀ ਭਾਲ ਕਰ ਰਹੀ ਸੀ। ਲਵਪ੍ਰੀਤ ਸਿੰਘ ਤੂਫਾਨ ਨੂੰ ਥਾਣੇ ਤੋਂ ਛੁਡਾਉਣ ਲਈ ਇਨ੍ਹਾਂ ਵੱਲੋਂ ਹਮਲਾ ਕੀਤਾ ਗਿਆ ਸੀ ਜਿਸ ਤੋਂ ਬਾਅਦ ਇਹ ਮਾਮਲਾ ਕਾਫੀ ਭਖ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...