November 26, 2026, 12:51 am
----------- Advertisement -----------
HomeNewsBreaking Newsਅੰਮ੍ਰਿਤਸਰ ਏਅਰਪੋਰਟ 'ਤੇ Corona Blast: 100 ਤੋਂ ਵੱਧ ਯਾਤਰੀ ਕੋਰੋਨਾ Positive

ਅੰਮ੍ਰਿਤਸਰ ਏਅਰਪੋਰਟ ‘ਤੇ Corona Blast: 100 ਤੋਂ ਵੱਧ ਯਾਤਰੀ ਕੋਰੋਨਾ Positive

Published on

----------- Advertisement -----------

ਅੰਮ੍ਰਿਤਸਰ: ਪੰਜਾਬ ਤੋਂ ਇਸ ਸਮੇਂ ਕੋਰੋਨਾ ਨੂੰ ਲੈ ਕੇ ਬਹੁਤ ਵੱਡੀ ਖ਼ਬਰ ਸਾਹਮਣੇ ਆਈ ਹੈ। ਸੂਬੇ ਦੇ ਅੰਮ੍ਰਿਤਸਰ ‘ਚ ਕੋਰੋਨਾ ਦਾ ਵੱਡਾ ਧਮਾਕਾ ਹੋਇਆ ਹੈ। ਇੱਥੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ 100 ਤੋਂ ਵੱਧ ਯਾਤਰੀ ਕੋਰੋਨਾ ਸੰਕ੍ਰਮਿਤ ਮਿਲੇ ਹਨ। ਸਾਰਿਆਂ ਨੂੰ ਅਲੱਗ-ਥਲੱਗ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ, ਸਾਬਕਾ ਮੰਤਰੀ ਮਨੋਰੰਜਨ ਕਾਲੀਆ, ਜ਼ਿਲ੍ਹਾ ਅੰਮ੍ਰਿਤਸਰ ਦੇ ਡੀਸੀ ਗੁਰਪ੍ਰੀਤ ਸਿੰਘ ਖਹਿਰਾ ਅਤੇ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ, ਪਟਿਆਲਾ ਦੇ ਡੀਸੀ ਸੰਦੀਪ ਹੰਸ, ਏਡੀਸੀ ਗੁਰਪ੍ਰੀਤ ਸਿੰਘ ਥਿੰਦ ਅਤੇ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਡਾਕਟਰ ਹਰਜਿੰਦਰ ਸਿੰਘ ਦੀ ਰਿਪੋਰਟ ਵੀ ਪਾਜ਼ੇਟਿਵ ਆਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Flipkart ‘ਚ ਵੱਡਾ ਬਦਲਾਅ, ਸੀਈਓ ਕਲਿਆਣ ਕ੍ਰਿਸ਼ਨਾਮੂਰਤੀ ਨੇ 11 ਸਾਲਾਂ ਬਾਅਦ ਦਿੱਤਾ ਅਸਤੀਫਾ

ਭਾਰਤੀ ਈ-ਕਾਮਰਸ ਬਾਜ਼ਾਰ ਵਿੱਚ ਆਪਣੇ ਸਭ ਤੋਂ ਵੱਡੇ ਅਤੇ ਸਭ ਤੋਂ ਮਹੱਤਵਪੂਰਨ ਵਾਲਮਾਰਟ ਦੀ...

ਪੰਜਾਬ ਪੁਲਿਸ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 3 ਪੁਲਿਸ ਕਮਿਸ਼ਨਰਾਂ ਸਣੇ 31 IPS-PPS ਅਧਿਕਾਰੀਆਂ ਦੇ ਹੋਏ ਤਬਾਦਲੇ

ਪੰਜਾਬ ਪੁਲਿਸ ਵਿਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਸਰਕਾਰ ਵੱਲੋਂ 2 IPS ਤੇ...

ਪੰਜਾਬ ਦੇ ਇਨ੍ਹਾਂ ਇਲਾਕਿਆਂ ‘ਚ ਅੱਜ 8 ਘੰਟੇ ਬਿਜਲੀ ਸਪਲਾਈ ਰਹੇਗੀ ਪ੍ਰਭਾਵਤ

 ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ 8 ਘੰਟੇ ਬਿਜਲੀ ਸਪਲਾਈ ਪ੍ਰਭਾਵਤ ਰਹੇਗੀ, ਜਿਸ ਨਾਲ...

UAE ‘ਚ ਯਾਤਰੀਆਂ ਨਾਲ ਭਰੀ ਬੱਸ ਤੇ ਟਰੱਕ ਦੀ ਭਿਆਨਕ ਟੱਕਰ, ਇੱਕ ਭਾਰਤੀ ਸਮੇਤ 13 ਲੋਕਾਂ ਦੀ ਮੌਤ

ਸੰਯੁਕਤ ਅਰਬ ਅਮੀਰਾਤ ਦੇ ਰਾਸ ਅਲ ਖੈਮਾਹ ਵਿੱਚ ਮੰਗਲਵਾਰ ਨੂੰ ਇੱਕ ਬੱਸ ਅਤੇ ਟਰੱਕ...

ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਮੰਗ, ਦਿੱਲੀ ਹਾਈ ਕੋਰਟ ਨੇ ਦਖ਼ਲ ਦੇਣ ਤੋਂ ਕੀਤਾ ਇਨਕਾਰ

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਮੁੜ ਖੋਲ੍ਹਣ ਦੀ ਉਡੀਕ ਕਰ ਰਹੇ ਸਿੱਖ ਸ਼ਰਧਾਲੂਆਂ...

CM ਮਾਨ ਵੱਲੋਂ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ, ਸਾਲ 2026-27 ਲਈ ਗੰਨੇ ਦੀਆਂ ਕੀਮਤਾਂ ‘ਚ 15 ਰੁਪਏ ਦਾ ਕੀਤਾ ਵਾਧਾ

ਪੰਜਾਬ ਸਰਕਾਰ ਨੇ ਸੂਬੇ ਦੇ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ ਕੀਤਾ ਹੈ। ਮਾਨ ਸਰਕਾਰ...

ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਪਟਿਆਲਾ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ...

ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਮਾਨ ਦੀ ਇਲਾਜ ਦੌਰਾਨ ਮੌਤ, ਸਪੇਨ ‘ਚ ਟੂਰਨਾਮੈਂਟ ਦੌਰਾਨ ਲੱਗੀ ਸੀ ਗੰਭੀਰ ਸੱਟ

ਕੈਲੀਫੋਰਨੀਆ ਦੇ ਰਹਿਣ ਵਾਲੇ ਇੱਕ ‘ਮੁਏ ਥਾਈ’ (Muay Thai) ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਸਿੰਘ ਮਾਨ...