August 15, 2026, 3:41 pm
----------- Advertisement -----------
HomeNewsLatest Newsਮੇਲਾ ਦੇਖਣ ਜਾ ਰਹੇ ਲੋਕਾਂ ਨਾਲ ਭਿਆਨਕ ਹਾਦਸਾ, ਔਰਤ ਸਮੇਤ ਤਿੰਨ ਦੀ...

ਮੇਲਾ ਦੇਖਣ ਜਾ ਰਹੇ ਲੋਕਾਂ ਨਾਲ ਭਿਆਨਕ ਹਾਦਸਾ, ਔਰਤ ਸਮੇਤ ਤਿੰਨ ਦੀ ਮੌਤ

Published on

----------- Advertisement -----------

ਅੰਮ੍ਰਿਤਸਰ ‘ਚ ਸੜਕ ਹਾਦਸੇ ‘ਚ 3 ਲੋਕਾਂ ਦੀ ਮੌਤ ਸੜਕ ਹਾਦਸੇ ‘ਚ ਇਕ ਔਰਤ ਗੰਭੀਰ ਜ਼ਖਮੀ ਹੋ ਗਈ ਹੈ। ਤਿੰਨੋਂ ਰਿਸ਼ਤੇਦਾਰ ਹਨ ਅਤੇ ਦੇਰ ਰਾਤ ਮੋਟਰਸਾਈਕਲ ’ਤੇ ਅਜਨਾਲਾ ਤੋਂ ਤਲਵੰਡੀ ਨਾਹਰ ਮੇਲਾ ਦੇਖਣ ਜਾ ਰਹੇ ਸਨ। ਹਾਦਸਾ ਕਿਵੇਂ ਵਾਪਰਿਆ, ਇਸ ਬਾਰੇ ਕਿਸੇ ਨੂੰ ਕੋਈ ਜਾਣਕਾਰੀ ਨਹੀਂ ਹੈ। ਫਿਲਹਾਲ ਪੁਲਸ ਨੇ ਤਿੰਨਾਂ ਦੀਆਂ ਲਾਸ਼ਾਂ ਨੂੰ ਮੋਰਚਰੀ ‘ਚ ਰਖਵਾ ਦਿੱਤਾ ਹੈ। ਇਹ ਹਾਦਸਾ ਅੰਮ੍ਰਿਤਸਰ ਦੇ ਪਿੰਡ ਚਮਿਆਰੀ ਨੇੜੇ ਵਾਪਰਿਆ।

ਪੁਲਿਸ ਵੱਲੋਂ ਤਿੰਨਾਂ ਦੀਆਂ ਲਾਸ਼ਾਂ ਨੂੰ ਮੁਰਦਾਘਰ ਵਿੱਚ ਰਖਵਾ ਦਿੱਤਾ ਗਿਆ ਹੈ ਅਤੇ ਕੁਝ ਸਮੇਂ ਬਾਅਦ ਕਾਗਜ਼ੀ ਕਾਰਵਾਈ ਕਰਨ ਮਗਰੋਂ ਉਨ੍ਹਾਂ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ। ਇਹ ਸੜਕ ਹਾਦਸਾ ਕਿਵੇਂ ਵਾਪਰਿਆ, ਇਸ ਬਾਰੇ ਕੋਈ ਨਹੀਂ ਜਾਣਦਾ। ਪਰ ਮੌਕੇ ਨੂੰ ਦੇਖ ਕੇ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਮੋਟਰਸਾਈਕਲ ਨੂੰ ਸਾਹਮਣੇ ਤੋਂ ਆ ਰਹੇ ਤੇਜ਼ ਰਫਤਾਰ ਵਾਹਨ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ। ਮੋਟਰਸਾਈਕਲ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਚਕਨਾਚੂਰ ਹੋ ਗਿਆ। ਇੰਨਾ ਹੀ ਨਹੀਂ ਮੋਟਰਸਾਈਕਲ ਸੜਕ ਤੋਂ 50 ਮੀਟਰ ਦੀ ਦੂਰੀ ‘ਤੇ ਡਿੱਗਿਆ ਮਿਲਿਆ। ਇਸ ਦੇ ਨਾਲ ਹੀ ਮਰਨ ਵਾਲਿਆਂ ਦੀਆਂ ਚੱਪਲਾਂ ਸੜਕ ਤੋਂ ਕਰੀਬ 100 ਮੀਟਰ ਦੂਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ...

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ...

ਫਿਰੋਜ਼ਪੁਰ ਵਿਖੇ 23 ਸਾਲਾਂ ਅਗਨੀਵੀਰ ਫੌਜੀ ਸ਼ਹੀਦ, ਡਿਊਟੀ ਦੌਰਾਨ ਆਇਆ ਹਾਰਟ ਅਟੈਕ

ਇੱਕ ਪਾਸੇ ਜਿਥੇ ਅੱਜ ਦੇਸ਼ 80ਵੇਂ ਆਜ਼ਾਦੀ ਦਿਹਾੜੇ ਦਾ ਜਸ਼ਨ ਮਨਾ ਰਿਹਾ ਹੈ, ਉਥੇ...

ਰੀਲ ਬਣਾਉਂਦੇ ਦੇ ਚੱਕਰ ‘ਚ ਡੈਮ ਵਿੱਚ ਡਿੱਗੀਆਂ ਦੋ ਵਿਦਿਆਰਥਣਾਂ, ਦੋਵਾਂ ਦੀ ਮੌਤ

ਮਹਾਰਾਸ਼ਟਰ ਦੇ ਯਵਤਮਾਲ ਵਿੱਚ ਸੈਲਫੀ ਲੈਂਦੇ ਅਤੇ ਰੀਲਾਂ ਬਣਾਉਂਦੇ ਸਮੇਂ ਡੈਮ ਵਿੱਚ ਡਿੱਗਣ ਨਾਲ...

ਕੌਮੀ ਇਨਸਾਫ਼ ਮੋਰਚੇ ਨੂੰ ਜਗਤਾਰ ਸਿੰਘ ਹਵਾਰਾ ਦੀ ਅਪੀਲ, ਜੇਲ ‘ਚੋਂ ਜਾਰੀ ਕੀਤੀ Video

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ...

ਪੰਜਾਬ ‘ਚ ਅਜ਼ਾਦੀ ਦਿਹਾੜਾ, ਲੁਧਿਆਣਾ ‘ਚ ਹਰਪਾਲ ਚੀਮਾ, ਜਾਣੋ ਕਿੱਥੇ-ਕਿੱਥੇ, ਕਿਸ-ਕਿਸ ਨੇ ਲਹਿਰਾਇਆ ਝੰਡਾ

80ਵੇਂ ਆਜ਼ਾਦੀ ਦਿਵਸ ‘ਤੇ ਪੰਜਾਬ ਵਿੱਚ ਵੱਖ-ਵੱਖ ਥਾਵਾਂ ‘ਤੇ ਤਿਰੰਗਾ ਲਹਿਰਾਇਆ ਜਾ ਰਿਹਾ ਹੈ।...

ਪੰਜਾਬ ਦੇ ਲੋਕਾਂ ਦੇ ਨਾਲ-ਨਾਲ ਸ਼ਿਵ ਜੀ ਵੱਲੋਂ ਵੀ ਭਗਵੰਤ ਮਾਨ ਨੂੰ ਦੁਬਾਰਾ ਸੀਐੱਮ ਬਣਨ ਦਾ ਆਸ਼ੀਰਵਾਦ ਮਿਲਿਆ- ਕੇਜਰੀਵਾਲ

ਲੁਧਿਆਣਾ, 14 ਅਗਸਤ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਲੁਧਿਆਣਾ ਵਿੱਚ ਕਰਵਾਏ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ₹9,821 ਕਰੋੜ ਦਾ ਆਰਡੀਐੱਫ ਰੋਕ ਕੇ ਪੰਜਾਬ ਦੇ ਕਿਸਾਨਾਂ ਅਤੇ ਆਮ ਲੋਕਾਂ ਨਾਲ ਧੋਖਾ ਕੀਤਾ ਹੈ: ਹਰਪਾਲ...

ਚੰਡੀਗੜ੍ਹ 14 ਅਗਸਤ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਕੈਬਨਿਟ ਮੰਤਰੀ ਸ਼ਿਵਰਾਜ...