July 24, 2026, 7:59 am
----------- Advertisement -----------
HomeNewsNational-Internationalਹਰਿਆਣਾ 'ਚ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਲੈ ਕੇ ਅੱਜ ਅਧਿਕਾਰੀਆਂ ਨਾਲ...

ਹਰਿਆਣਾ ‘ਚ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਲੈ ਕੇ ਅੱਜ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ ਸਿਹਤ ਮੰਤਰੀ ਅਨਿਲ ਵਿਜ

Published on

----------- Advertisement -----------

ਹਰਿਆਣਾ ‘ਚ ਕੋਰੋਨਾ ਦਾ ਕਹਿਰ ਵੱਧਦਾ ਜਾ ਰਿਹਾ ਹੈ। ਇਨ੍ਹਾਂ ਹਾਲਾਤਾਂ ਦੇ ਮੱਦੇਨਜ਼ਰ ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿੱਜ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਹੰਗਾਮੀ ਮੀਟਿੰਗ ਬੁਲਾਈ ਹੈ।
ਦੱਸ ਦਈਏ ਕਿ ਸੂਬੇ ‘ਚ 24 ਘੰਟਿਆਂ ਵਿੱਚ 203 ਨਵੇਂ ਕੇਸ ਵੀ ਦਰਜ ਕੀਤੇ ਗਏ ਹਨ। ਹੁਣ ਸੂਬੇ ਵਿੱਚ ਐਕਟਿਵ ਮਰੀਜ਼ਾਂ ਦੀ ਗਿਣਤੀ 724 ਤੱਕ ਪਹੁੰਚ ਗਈ ਹੈ। 24 ਘੰਟਿਆਂ ‘ਚ ਸਕਾਰਾਤਮਕਤਾ ਦਰ 3.26 ਫੀਸਦੀ ਤੋਂ ਵਧ ਕੇ 5.54 ਹੋ ਗਈ ਹੈ। ਪ੍ਰਾਪਤ ਜਾਣਕਾਰ ਅਨੁਸਾਰ ਹਰਿਆਣਾ ਦੇ 3 ਜ਼ਿਲੇ ਅਜਿਹੇ ਹਨ ਜਿੱਥੇ ਸਥਿਤੀ ਬਹੁਤ ਖਰਾਬ ਹੈ। ਇਨ੍ਹਾਂ ਵਿੱਚ ਗੁਰੂਗ੍ਰਾਮ, ਫਰੀਦਾਬਾਦ ਅਤੇ ਪੰਚਕੂਲਾ ਸ਼ਾਮਲ ਹਨ। ਗੁਰੂਗ੍ਰਾਮ ਵਿੱਚ 99, ਫਰੀਦਾਬਾਦ ਵਿੱਚ 30 ਅਤੇ ਪੰਚਕੂਲਾ ਵਿੱਚ 24 ਨਵੇਂ ਮਾਮਲੇ ਸਾਹਮਣੇ ਆਏ ਹਨ। ਜਦਕਿ ਯਮੁਨਾਨਗਰ ‘ਚ 13, ਜੀਂਦ ‘ਚ 11 ਲੋਕਾਂ ‘ਚ ਕੋਰੋਨਾ ਇਨਫੈਕਸ਼ਨ ਦੀ ਪੁਸ਼ਟੀ ਹੋਈ ਹੈ। ਹਸਪਤਾਲਾਂ ਵਿੱਚ ਦਾਖ਼ਲ ਕੁੱਲ ਸੰਕਰਮਿਤਾਂ ਵਿੱਚੋਂ 8 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

HSGMC ਨੇ SGPC ਨੂੰ ਤਿੰਨ ਦਿਨਾਂ ਦੇ ਅੰਦਰ ਮੀਰੀ ਪੀਰੀ ਇੰਸਟੀਚਿਊਟ ਦਾ ਕਬਜ਼ਾ ਸੌਂਪਣ ਲਈ ਕਿਹਾ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਨੇ ਆਪਣੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਸ਼ਾਹਾਬਾਦ...

CJP ਦਾ ਵੱਡਾ ਐਲਾਨ, ਭਲਕੇ ਪੂਰੇ ਦੇਸ਼ ‘ਚ ਕਰੇਗਾ ਪ੍ਰਦਰਸ਼ਨ, ਕਿਹਾ-‘…One Day. One Demand’

ਕਾਕਰੋਚ ਜਨਤਾ ਪਾਰਟੀ (CJP) ਨੇ ਵੀਰਵਾਰ ਨੂੰ ਇੱਕ ਵੱਡਾ ਐਲਾਨ ਕੀਤਾ। ਪਾਰਟੀ ਦੇਸ਼ ਭਰ...

 ਆਸਟਰੇਲੀਆ ’ਚ 20 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਨੂੰ ਮਿਲੀ ਸਥਾਈ ਰਿਹਾਇਸ਼

 ਸਿਡਨੀ ਦੇ ਬੌਂਡੀ ਬੀਚ 'ਤੇ ਹੋਏ ਭਿਆਨਕ ਹਮਲੇ ਦੌਰਾਨ ਭਾਰਤੀ ਮੂਲ ਦੇ 37 ਸਾਲਾ...

ਪਾਲਤੂ ਕੁੱਤੇ ਦੀ ਮਦਦ ਕਾਰਨ ਮਾਲਕ ਦੇ ਕਾਤਲ ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਕਿਹਾ ਜਾਂਦਾ ਹੈ ਕਿ ਕੁੱਤਾ ਇਨਸਾਨ ਦਾ ਸਭ ਤੋਂ ਵਫ਼ਾਦਾਰ ਦੋਸਤ ਹੁੰਦਾ ਹੈ ਅਤੇ...

ਰੇਲਵੇ ਪ੍ਰੋਜੈਕਟਾਂ ਵਿੱਚ ਦੇਰੀ ਨੂੰ ਲੈ ਕੇ ਰਵਨੀਤ ਬਿੱਟੂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ਅੰਮ੍ਰਿਤਸਰ ‘ਚ 2 ਦਰਜਨ ਦੇ ਕਰੀਬ ਘਰਾਂ ‘ਚ ਭਰਿਆ 4-4 ਫੁੱਟ ਪਾਣੀ, ਇੱਕ ਘਰ ਦਾ ਡਿੱਗਿਆ ਲੈਂਟਰ !

ਅੰਮ੍ਰਿਤਸਰ ਵਿੱਚ ਸਵੇਰ ਤੜਕੇ ਤੋਂ ਹੋ ਰਹੀ ਲਗਾਤਾਰ ਬਾਰਿਸ਼ ਨੇ ਸ਼ਹਿਰ ਦੇ ਕਈ ਇਲਾਕਿਆਂ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...