November 16, 2026, 7:25 pm
----------- Advertisement -----------
HomeNewsBreaking Newsਪੰਥਕ ਧਿਰਾਂ ਨੇ ਸੰਦੀਪ ਸਿੰਘ ਸੰਨੀ ਦੇ ਭਰਾ ਮਨਦੀਪ ਸਿੰਘ ਨੂੰ ਤਰਨ...

ਪੰਥਕ ਧਿਰਾਂ ਨੇ ਸੰਦੀਪ ਸਿੰਘ ਸੰਨੀ ਦੇ ਭਰਾ ਮਨਦੀਪ ਸਿੰਘ ਨੂੰ ਤਰਨ ਤਾਰਨ ਉਪ ਚੋਣ ਲਈ ਸਾਂਝਾ ਉਮੀਦਵਾਰ ਐਲਾਨਿਆ

Published on

----------- Advertisement -----------

‘ ਵਾਰਸ ਪੰਜਾਬ ਦੇ ਜਥੇਬੰਦੀ ਸਮੇਤ ਵੱਖ-ਵੱਖ ਪੰਥਕ ਧਿਰਾਂ ਵਲੋਂ ਸੁਧੀਰ ਸੂਰੀ ਕਤਲ ਮਾਮਲੇ ਵਿਚ ਜੇਲ੍ਹ ’ਚ ਨਜ਼ਰਬੰਦ ਭਾਈ ਸੰਦੀਪ ਸਿੰਘ ਸੰਨੀ ਦੇ ਵੱਡੇ ਭਰਾ ਮਨਦੀਪ ਸਿੰਘ ਨੂੰ ਤਰਨ ਤਾਰਨ ਉਪ ਚੋਣ ਲਈ ਸਾਂਝਾ ਉਮੀਦਵਾਰ ਐਲਾਨਿਆ ਗਿਆ ਹੈ। ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ, ਮੈਂਬਰ ਪਾਰਲੀਮੈਂਟ ਭਾਈ ਸਰਬਜੀਤ ਸਿੰਘ ਅਤੇ ਸ. ਜੌਹਲ ਨੇ ਦੱਸਿਆ ਕਿ ਸਮੂਹ ਪੰਥਕ ਧਿਰਾਂ ਵਲੋਂ ਭਾਈ ਸੰਦੀਪ ਸਿੰਘ ਸੰਨੀ ਨੂੰ ਉਪ-ਚੋਣ ਤਰਨ ਤਰਨ ਲਈ ਟਿਕਟ ਦੇਣ ਦਾ ਫ਼ੈਸਲਾ ਕੀਤਾ ਗਿਆ ਸੀ ਪਰ ਭਾਈ ਸਨੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਇੱਛਾ ਅਨੁਸਾਰ ਭਾਈ ਸਨੀ ਦੇ ਵੱਡੇ ਭਰਾ ਮਨਦੀਪ ਸਿੰਘ ਨੂੰ ਸਮੂਹ ਪੰਥਕ ਧਿਰਾਂ ਵਲੋਂ ਉਮੀਦਵਾਰ ਐਲਾਣਿਆ ਗਿਆ ਹੈ। ਇਸ ਮੌਕੇ ਭਾਈ ਮੋਹਕਮ ਸਿੰਘ, ਭਾਈ ਗੁਰਦੀਪ ਸਿੰਘ ਬਠਿੰਡਾ, ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਐਡਵੋਕੇਟ ਕਰਮਵੀਰ ਸਿੰਘ ਸਮੇਤ ਹੋਰ ਪੰਥਕ ਆਗੂ ਵੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...