October 6, 2026, 5:12 am
----------- Advertisement -----------
HomeNewsBreaking Newsਸ਼ੰਭੂ ਬਾਰਡਰ ‘ਤੇ ਇਕ ਹੋਰ ਕਿਸਾਨ ਦੀ ਗਈ ਜਾਨ, ਅੰਮ੍ਰਿਤਸਰ ਦਾ ਰਹਿਣ...

ਸ਼ੰਭੂ ਬਾਰਡਰ ‘ਤੇ ਇਕ ਹੋਰ ਕਿਸਾਨ ਦੀ ਗਈ ਜਾਨ, ਅੰਮ੍ਰਿਤਸਰ ਦਾ ਰਹਿਣ ਵਾਲਾ ਸੀ ਕਿਸਾਨ

Published on

----------- Advertisement -----------

ਸ਼ੰਭੂ ਮੋਰਚਾ : ਪੰਜਾਬ ਅਤੇ ਹਰਿਆਣਾ ਦੀ ਸ਼ੰਭੂ ਸਰਹੱਦ ‘ਤੇ ਚੱਲ ਰਹੇ ਕਿਸਾਨਾਂ ਦੇ ਧਰਨੇ ਦੌਰਾਨ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਦਿਲ ਦਾ ਦੌਰਾ ਪੈਣ ਕਾਰਨ ਕਿਸਾਨ ਦੀ ਜਾਨ ਚਲੀ ਗਈ।

ਇਸ ਦੀ ਜਾਣਕਾਰੀ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ। ਕਿਸਾਨ ਦਾ ਨਾਮ ਪ੍ਰਗਟ ਸਿੰਘ ਹੈ ਜੋ ਕਿ ਪਿੰਡ ਕੱਕੜ, ਤਹਿਸੀਲ ਲੋਪੋਕੇ, ਅੰਮ੍ਰਿਤਸਰ ਦਾ ਰਹਿਣ ਵਾਲਾ ਸੀ। ਕਿਸਾਨ ਕੋਲ 2 ਏਕੜ ਜ਼ਮੀਨ ਸੀ। ਉਹ 2 ਬੱਚਿਆਂ ਦਾ ਪਿਤਾ ਸੀ।

ਪੰਜਾਬ ਅਤੇ ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਚੱਲ ਰਹੇ ਕਿਸਾਨ ਅੰਦੋਲਨ-2 ਨੂੰ 13 ਫ਼ਰਵਰੀ ਨੂੰ ਇੱਕ ਸਾਲ ਪੂਰਾ ਹੋਣ ਜਾ ਰਿਹਾ ਹੈ। ਅਜਿਹੇ ‘ਚ ਦੋਵਾਂ ਮੋਰਚਿਆਂ ‘ਤੇ ਕਿਸਾਨਾਂ ਦੀ ਗਿਣਤੀ ਵਧਾਈ ਜਾ ਰਹੀ ਹੈ।

ਨਾਲ ਹੀ 11 ਤੋਂ 13 ਫ਼ਰਵਰੀ ਤੱਕ ਹੋਣ ਵਾਲੀਆਂ ਤਿੰਨ ਕਿਸਾਨ ਮਹਾਪੰਚਾਇਤਾਂ ਨੂੰ ਸਫ਼ਲ ਬਣਾਉਣ ਲਈ ਕਿਸਾਨ ਆਗੂ ਪੂਰੀ ਰਣਨੀਤੀ ਬਣਾਉਣ ਵਿੱਚ ਲੱਗੇ ਹੋਏ ਹਨ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ (ਸ਼ੁੱਕਰਵਾਰ) 66ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੇਕਰ ਆਡੀਓ ਏਆਈ ਦੁਆਰਾ ਤਿਆਰ ਕੀਤੀ ਗਈ ਹੈ, ਤਾਂ ਫੋਰੈਂਸਿਕ ਜਾਂਚ ਤੋਂ ਸੱਚਾਈ ਸਾਹਮਣੇ ਆਉਣ ਦਿਓ: ਬਲਤੇਜ ਪੰਨੂ

ਚੰਡੀਗੜ੍ਹ 5 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਵੱਡੇ ਐਲਾਨ, RDA ਬਿੱਲ ਪਾਸ ਤੇ ਮੁਲਾਜ਼ਮਾਂ ਲਈ ਖੁਸ਼ਖਬਰੀ

ਚੰਡੀਗੜ੍ਹ, 5 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

ਪ੍ਰੇਮ ਵਿਆਹ ਕਰਾਉਣ ਵਾਲੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪਿਤਾ ਵੀ ਜ਼ਖਮੀ; ਘਰ ਆ ਕੇ ਕੀਤੀ ਫਾਇਰਿੰਗ

ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਅਧੀਨ ਆਉਂਦੇ ਥਾਣਾ ਝਬਾਲ ਦੇ ਪਿੰਡ ਪੰਜਵੜ ਵਿੱਚ ਪ੍ਰੇਮ ਵਿਆਹ...

ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੀ ਸਮਾਪਤੀ ਦੇ 5 ਦਿਨ ਬਾਕੀ; 10 ਅਕਤੂਬਰ ਨੂੰ ਬੰਦ ਹੋਣਗੇ ਕਪਾਟ

ਉੱਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦੀ ਸਮਾਪਤੀ ਲਈ ਸਿਰਫ਼ ਪੰਜ...

ਰਾਜਸਥਾਨ ਪੁਲੀਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਗੰਗਾਨਗਰ...

ਡਰੱਗਜ਼ ਮਾਮਲੇ ‘ਚ ਅੱਜ SIT ਅੱਗੇ ਪੇਸ਼ ਹੋਣਗੇ ਬਿਕਰਮ ਮਜੀਠੀਆ ਤੇ ਜਗਦੀਸ਼ ਭੋਲਾ

ਚਪੰਜਾਬ ਦੇ ਕਰੀਬ 16 ਸਾਲ ਪੁਰਾਣੇ ਤੇ ਬਹੁਚਰਚਿਤ 6 ਹਜ਼ਾਰ ਕਰੋੜ ਰੁਪਏ ਦੇ ਡਰੱਗਜ਼...

‘ਕਾਂਗਰਸ ‘ਚ ਵਧਿਆ ਖਿਲਾਰਾ’,ਅਮਨ ਅਰੋੜਾ ਨੇ ਨਵੇਂ ਪੰਜਾਬ ਪ੍ਰਧਾਨ ਨੂੰ ਲੈ ਕੇ ਘੇਰੀ ਕਾਂਗਰਸ

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਨਿਯੁਕਤੀ ਨੂੰ ਲੈ ਕੇ ਸਿਆਸੀ ਬਿਆਨਬਾਜ਼ੀ ਤੇਜ਼ ਹੋ...

ਅੰਮ੍ਰਿਤਸਰ ‘ਚ ASI ‘ਤੇ ਫਾਇਰਿੰਗ ਮਾਮਲੇ ‘ਚ ਵੱਡਾ ਖੁਲਾਸਾ, ਭਾਬੀ ‘ਤੇ ਸਾਜ਼ਿਸ਼ ਰਚਣ ਦਾ ਸ਼ੱਕ; 3 ਹਮਲਾਵਰਾਂ ਦੀ ਭਾਲ

ਅੰਮ੍ਰਿਤਸਰ ਵਿਚ ਜੀਆਰਪੀ ਵਿਚ ਤਾਇਨਾਤ ਏਐੱਸਆਈ ਸੁਖਚੈਨ ਸਿੰਘ ‘ਤੇ ਹੋਈ ਫਾਇਰਿੰਗ ਮਾਮਲੇ ਵਿਚ ਵੱਡੀ...

CM ਮਾਨ ਨੇ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਵਿਸ਼ੇਸ਼ ਸੈਸ਼ਨ ਦੀਆਂ ਤਾਰੀਕਾਂ ’ਤੇ ਲੱਗ ਸਕਦੀ ਮੋਹਰ

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਹੋਣ ਜਾ ਰਹੀ ਹੈ। ਇਹ ਮੀਟਿੰਗ ਦੁਪਹਿਰ 2...