June 13, 2026, 8:07 pm
----------- Advertisement -----------
HomeNewsBreaking News‘ਦੇਸ਼ ਦਾ ਕੋਈ ਵੀ ਅੰਦੋਲਨ ਹੋਵੇ, ਪੰਜਾਬ ਤੋਂ ਬਿਨਾਂ ਪੂਰਾ ਨਹੀਂ ਹੋਇਆ’-ਅੰਮ੍ਰਿਤਸਰ...

‘ਦੇਸ਼ ਦਾ ਕੋਈ ਵੀ ਅੰਦੋਲਨ ਹੋਵੇ, ਪੰਜਾਬ ਤੋਂ ਬਿਨਾਂ ਪੂਰਾ ਨਹੀਂ ਹੋਇਆ’-ਅੰਮ੍ਰਿਤਸਰ ਪਹੁੰਚੇ CJP ਦੇ ਲੀਡਰ ਅਭਿਜੀਤ ਦਾ ਬਿਆਨ

Published on

----------- Advertisement -----------

ਅੰਮ੍ਰਿਤਸਰ ਵਿਚ ਕਾਕਰੋਚ ਜਨਤਾ ਪਾਰਟੀ ਨੇ ਪ੍ਰਦਰਸ਼ਨ ਕੀਤਾ। ਪਾਰਟੀ ਦੇ ਫਾਊਂਡਰ ਅਭਿਜੀਤ ਦੀਪਕੇ ਦੁਪਹਿਰ ਨੂੰ ਗੋਲਡਨ ਟੈਂਪਲ ਪਹੁੰਚੇ। ਇਸ ਦੇ ਬਾਅਦ ਉਹ ਗੋਲਡਨ ਗੇਟ ਆਏ ਜਿਥੇ ਪ੍ਰਦਰਸ਼ਨ ਲਈ ਸਮਰਥਕ ਵੀ ਪਹੁੰਚੇ। ਅਭਿਜੀਤ ਨੇ ਕਿਹਾ ਕਿ ਇਥੇ ਪੁਣੇ ਤੇ ਦਿੱਲੀ ਤੋਂ ਵੀ ਵੱਡਾ ਪ੍ਰਦਰਸ਼ਨ ਹੋਵੇਗਾ।

ਗੋਲਡਨ ਗੇਟ ‘ਤੇ ਮੰਚ ਤੋਂ ਨੌਜਵਾਨਾਂ ਨੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਅਸਤੀਫਾ ਦੋ… ਕਾਕਰੋਚ ਜਨਤਾ ਪਾਰਟੀ ਜ਼ਿੰਦਾਬਾਦ ਦੇ ਨਾਅਰੇ ਲਗਾਏ। ਪ੍ਰਦਰਸ਼ਨ ਦੀ ਇਜਾਜ਼ਤ ਦੀਪਕੇ ਨੇ ਖੁਦ ਆਨਲਾਈਨ DCP ਲਾਅ ਐਂਡ ਆਰਡਰ ਆਲਮ ਵਿਜੇ ਤੋਂ ਸ਼ਾਮ 4 ਵਜੇ ਤੋਂ 7 ਵਜੇ ਤੱਕ ਲਈ ਸੀ। ਹਾਲਾਂਕਿ ਲਗਭਗ ਸਾਢੇ 5 ਵਜੇ ਹੀ ਪ੍ਰਦਰਸ਼ਨ ਖਤਮ ਹੋ ਗਏ ਤੇ ਅਭਿਜੀਤ ਰਵਾਨਾ ਹੋ ਗਏ।

ਪ੍ਰਦਰਸ਼ਨ ਲਈ ਅੰਮ੍ਰਿਤਸਰ ਆਉਣ ਨੂੰ ਲੈ ਕੇ ਅਭਿਜੀਤ ਨੇ ਕਿਹਾ ਕਿ ਦੇਸ਼ ਵਿਚ ਜਦੋਂ ਵੀ ਕੋਈ ਅੰਦੋਲਨ ਹੁੰਦਾ ਹੈ, ਉਸ ਵਿਚ ਪੰਜਾਬ ਦਾ ਸਭ ਤੋਂ ਵੱਡਾ ਯੋਗਦਾਨ ਹੁੰਦਾ ਹੈ। ਇਸ ਲਈ ਅਸੀਂ ਅੰਮ੍ਰਿਤਸਰ ਨੂੰ ਪ੍ਰਦਰਸ਼ਨ ਲਈ ਚੁਣਿਆ। ਜਦੋਂ ਤੱਕ ਧਰਮਿੰਦਰ ਪ੍ਰਧਾਨ ਅਸਤੀਫਾ ਨਹੀਂ ਦੇ ਦਿੰਦੇ, ਅਸੀਂ ਵਿਰੋਧ ਕਰਦੇ ਰਹਾਂਗੇ।

ਉਨ੍ਹਾਂ ਕਿਹਾ ਕਿ ਅੱਜ ਅਸੀਂ ਅੰਮ੍ਰਿਤਸਰ ਵਿਚ ਇਕੱਠੇ ਹੋਏ ਹਾਂ।ਕੱਲ ਮੈਂ ਬੇਗਲੁਰੂ ਜਾ ਰਿਹਾ ਹਾਂ, ਪਰਸੋ ਜੈਪੁਰ ਜਾ ਰਿਹਾ ਹਾਂ। ਜਿਥੇ-ਜਿਥੇ ਅਸੀਂ ਜਾ ਸਕਦੇ ਹਾਂ, ਉਥੇ ਜਾਵਾਂਗੇ ਤੇ ਆਵਾਜ ਚੁੱਕਾਂਗੇ। ਕਾਕਰੋਚ ਜਨਤਾ ਪਾਰਟੀ ਨੂੰ ਸਿਆਸੀ ਪਾਰਟੀ ਬਣਾਉਣ ਦੇ ਸਵਾਲ ‘ਤੇ ਅਭਿਜੀਤ ਨੇ ਕਿਹਾ ਕਿ ਇਹ ਸਟੂਡੈਂਟਸ ਦਾ ਮੂਵਮੈਂਟ ਹੈ, ਇਹ ਯੂਥ ਦਾ ਮੂਵਮੈਂਟ ਹੈ ਤੇ ਇਹ ਵਿਦਿਆਰਥੀਆਂ ਨੂੰ ਨਿਆਂ ਦਿਵਾਉਣ ਦਾ ਅੰਦੋਲਨ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਰਦੁਆਰਾ ਸਾਹਿਬ ‘ਚ ਸਿੱਖ ਜਥੇਬੰਦੀਆਂ ਵੱਲੋਂ ਰੁਕਵਾਈ ਗਈ ਯੋਗਾ ਕਲਾਸ, ਬੋਲੇ- ‘ਗੁਰੂ ਘਰ ‘ਚ ਇਹ ਬਰਦਾਸ਼ਤ ਨਹੀਂ’

ਫ਼ਰੀਦਕੋਟ ਦੇ ਗ੍ਰੀਨ ਐਵੇਨਿਊ ਸਥਿਤ ਗੁਰਦੁਆਰਾ ਸਾਹਿਬ ਵਿਖੇ ਪੰਜਾਬ ਸਰਕਾਰ ਦੀ ਯੋਜਨਾ ਤਹਿਤ ਚਲਾਈ...

ਮਨਾਲੀ ਘੁੰਮਣ ਗਏ ਪੰਜਾਬੀਆਂ ਦੀ ਗੱਡੀ 400 ਫੁੱਟ ਡੂੰਘੀ ਖੱਡ ‘ਚ ਡਿੱਗੀ, ਪਿਓ-ਧੀ ਦੀ ਹੋਈ ਮੌਤ

ਮਨਾਲੀ ਘੁੰਮਣ ਗਏ ਪੰਜਾਬੀ ਸੈਲਾਨੀਆਂ ਦੀ ਗੱਡੀ 400 ਫੁੱਟ ਡੂੰਘੀ ਖੱਡ ਵਿੱਚ ਡਿੱਗ ਗਈ।...

ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ: ਅਰਵਿੰਦ ਕੇਜਰੀਵਾਲ

ਬਠਿੰਡਾ / ਚੰਡੀਗੜ੍ਹ; 12 ਜੂਨ: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ...

ਸਪੀਕਰ ਵੱਲੋਂ ਸੂਬਾ ਵਾਸੀਆਂ ਨੂੰ ਰਿਸ਼ਵਤ ਦਿੱਤੇ ਬਿਨਾਂ ਜ਼ਮੀਨੀ ਰਿਕਾਰਡ ਪ੍ਰਾਪਤ ਕਰਨ ਲਈ ਆਨਲਾਈਨ ਪੋਰਟਲ ਦੀ ਵਰਤੋਂ ਕਰਨ ਦੀ ਅਪੀਲ

ਚੰਡੀਗੜ੍ਹ, 12 ਜੂਨ, 2026:ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ...

7 ਨਗਰ ਕੌਂਸਲਾਂ ਵਿੱਚ ਮੁੱਖ ਸੜਕੀ ਪ੍ਰਾਜੈਕਟ 15 ਦਿਨਾਂ ਦੇ ਅੰਦਰ ਸ਼ੁਰੂ ਹੋ ਜਾਣਗੇ: ਹਰਜੋਤ ਸਿੰਘ ਬੈਂਸ

*ਚੰਡੀਗੜ੍ਹ, 12 ਜੂਨ:*ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਅਤੇ...

ਗੁਰਦਾਸਪੁਰ ‘ਚ ਸਵੇਰੇ 10 ਵਜੇ ਤੱਕ 15.10 ਫ਼ੀਸਦੀ, ਦੀਨਾਨਗਰ ਵਿਚ 15.38 ਫ਼ੀਸਦੀ ਅਤੇ ਕਾਦੀਆਂ ‘ਚ 16.16 ਫ਼ੀਸਦੀ ਪੋਲਿੰਗ

ਦੀਨਾਨਗਰ, ਗੁਰਦਾਸਪੁਰ ਅਤੇ ਕਾਦੀਆਂ ਨਗਰ ਕੌਂਸਲ ਚੋਣਾਂ ਲਈ ਵੋਟਿੰਗ ਜਾਰੀ ਹੈ। ਚੋਣ ਕਮਿਸ਼ਨ ਤੋਂ...

ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ

ਚੰਡੀਗੜ੍ਹ/ ਲੁਧਿਆਣਾ, 12 ਜੂਨ :ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ...

ਮਸ਼ਹੂਰ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦਿਹਾਂਤ, 49 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਭਾਰਤ ਦੇ ਦਿੱਗਜ਼ ਨਿਸ਼ਾਨੇਬਾਜ਼ ਰਹੇ ਜਸਪਾਲ ਰਾਣਾ ਹੁਣ ਇਸ ਦੁਨੀਆ ਵਿਚ ਨਹੀ ਰਹੇ। ਦਿੱਲੀ...

ਪੰਜਾਬੀ ਗਾਇਕ ਆਰ ਨੈਤ ਦੇ ਨਵੇਂ ਗੀਤ REEL ‘ਤੇ ਵਿਵਾਦ, ਸ਼ਿਵ ਸੈਨਾ ਦਾ ਆਰੋਪ – ਹਿੰਦੂਆਂ ਦੀ ਆਸਥਾ ਨਾਲ ਖਿਲਵਾੜ, ਦਿੱਤੀ ਸ਼ਿਕਾਇਤ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਆਰ. ਨੈਤ ਆਪਣੇ ਨਵੇਂ ਗੀਤ “ਰੀਲ” ਨੂੰ ਲੈ...