ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ। ਪਾਰਟੀ ਵੱਲੋਂ ਚੋਣਾਂ ਲਈ ਤਿਆਰੀ ਖਿੱਚੀ ਗਈ ਹੈ ਤੇ ਉਮੀਦਵਾਰਾਂ ਦੀ ਨਵੀਂ ਸੂਚੀ ਜਾਰੀ ਕੀਤੀ ਗਈ ਹੈ।
AAP ਨੇ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਦਾ ਕੀਤਾ ਐਲਾਨ ਹੈ ਤੇ ਪਾਰਟੀ ਵੱਲੋਂ 30 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਦੱਸ ਦੇਈਏ ਕਿ ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਚੋਣਾਂ ਹੋਣੀਆਂ ਹਨ। ਜਾਰੀ ਕੀਤੀ ਗਈ ਸੂਚੀ ਵਿਚ ਸ਼ਾਮਲ ਉਮੀਦਵਾਰ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰ ਰਹੇ ਹਨ। ਪਾਰਟੀ ਨੇ ਸਾਰੇ ਉਮੀਦਵਾਰਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਤੇ ਜਿੱਤ ਲਈ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ।












