October 17, 2026, 7:08 am
----------- Advertisement -----------
HomeNewsLatest Newsਪੰਜਾਬ 'ਚ ਮੁਫਤ ਬਿਜਲੀ ਲਈ ਕਿੱਥੋਂ ਆਉਣਗੇ ਪੈਸੇ? ਕੇਜਰੀਵਾਲ ਨੇ ਦੱਸੀ ਪਲਾਨਿੰਗ

ਪੰਜਾਬ ‘ਚ ਮੁਫਤ ਬਿਜਲੀ ਲਈ ਕਿੱਥੋਂ ਆਉਣਗੇ ਪੈਸੇ? ਕੇਜਰੀਵਾਲ ਨੇ ਦੱਸੀ ਪਲਾਨਿੰਗ

Published on

----------- Advertisement -----------

ਨਵੀਂ ਦਿੱਲੀ: ਪੰਜਾਬ ਸਰਕਾਰ ਨੇ ਸੂਬੇ ‘ਚ 1 ਜੁਲਾਈ ਤੋਂ ਮੁਫਤ ਬਿਜਲੀ ਦੇਣ ਦਾ ਐਲਾਨ ਕੀਤਾ ਹੈ। ਵਿਰੋਧੀ ਧਿਰਾਂ ਵੱਲੋਂ ਇਸ ਨੂੰ ਲੈ ਕੇ ਲਗਾਤਾਰ ਸਵਾਲ ਚੁੱਕੇ ਜਾ ਰਹੇ ਹਨ। ਵਿਰੋਧੀ ਪੁੱਛ ਰਹੇ ਹਨ ਕਿ- ਖਜ਼ਾਨਾ ਖਾਲੀ ਤੇ ਸਰਕਾਰ ਇਸ ਲਈ ਪੈਸਾ ਕਿੱਥੋਂ ਲਿਆਏਗੀ। ਇਸ ਦਾ ਜਵਾਬ ਦਿੰਦਿਆਂ ਦਿੱਲੀ ਦੇ ਮੁੱਖ ਮੰਤਰੀ ਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੂਰੀ ਪਲਾਨਿੰਗ ਦੱਸੀ ਹੈ। ਕੇਜਰੀਵਾਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਨੂੰ ਤਰੱਕੀ ਦੇ ਰਾਹ ’ਤੇ ਪਾਉਣ ਲਈ ਭ੍ਰਿਸ਼ਟਾਚਾਰ ਨੂੰ ਖਤਮ ਕਰਕੇ ਪੈਸੇ ਦੀ ਬੱਚਤ ਕਰੇਗੀ।

ਕੇਜਰੀਵਾਲ ਨੇ ਕਿਹਾ ਹੈ ਕਿ ਪੰਜਾਬ ਵਿੱਚ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਨੇ ਮੁਫ਼ਤ ਬਿਜਲੀ ਦੇਣ ਦਾ ਪਹਿਲਾ ਚੋਣ ਵਾਅਦਾ ਪੂਰਾ ਕਰ ਦਿੱਤਾ ਹੈ ਕਿਉਂਕਿ ‘ਆਪ’ ਦੂਜੀਆਂ ਪਾਰਟੀਆਂ ਵਾਂਗ ਝੂਠੇ ਵਾਅਦੇ ਨਹੀਂ ਕਰਦੀ। ਕੇਜਰੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਤਰੱਕੀ ਦੇ ਰਾਹ ’ਤੇ ਪਾਉਣ ਲਈ ਭ੍ਰਿਸ਼ਟਾਚਾਰ ਨੂੰ ਖਤਮ ਕਰਕੇ ਪੈਸੇ ਦੀ ਬੱਚਤ ਕਰੇਗੀ। ਉਨ੍ਹਾਂ ਕਿਹਾ, ‘‘ਆਪ ਜੋ ਕਹਿੰਦੀ ਹੈ ਉਹ ਕਰਦੀ ਹੈ ਤੇ ਦੂਜੀਆਂ ਪਾਰਟੀਆਂ ਵਾਂਗ ਝੂਠੇ ਵਾਅਦੇ ਨਹੀਂ ਕਰਦੀ ਹੈ।’’

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਪਾਕਿਸਤਾਨ ਤੋਂ ਨਸ਼ਾ ਆਉਂਦਾ ਤਾਂ BSF ਕਿਸ ਦੇ ਅਧੀਨ ਹੈ? CM ਮਾਨ ਨੇ ਘੇਰੇ ਅਮਿਤ ਸ਼ਾਹ

ਚੰਡੀਗੜ16 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

ਰਾਜਜੀਤ ਸਿੰਘ ਖ਼ਿਲਾਫ਼ ਕਾਰਵਾਈ ਤੋਂ ਹਾਈ ਕੋਰਟ ਦੀਆਂ ਰਿਪੋਰਟਾਂ ਤੱਕ, ਬਲਤੇਜ ਪੰਨੂ ਦੇ ਵੱਡੇ ਦਾਅਵੇ

ਚੰਡੀਗੜ੍ਹ 16 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ...

ਨਸ਼ਿਆਂ ਦੇ ਹੌਟਸਪੌਟ ਬਣਨਗੇ ਖੇਡ ਮੈਦਾਨ ਤੇ ਪਾਰਕ, ਬਰਨਾਲਾ ਡੀਸੀ ਦਾ ਵੱਡਾ ਐਕਸ਼ਨ

ਬਰਨਾਲਾ / ਚੰਡੀਗੜ੍ਹ; 15 ਅਕਤੂਬਰ 2026:ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਯੁੱਧ...

ਹੱਤਿਆ ਦੇ ਮੁਲਜ਼ਮ ਅਸ਼ਵਨੀ ਦੀ ਦੁਕਾਨ ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ 

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜਿਆ...

ਮਾਨਸਾ ’ਚ ਤਣਾਅ ਫੈਲਾਉਣ ਵਾਲਿਆਂ ਦੀ ਖ਼ੈਰ ਨਹੀਂ! ਪੁਲਿਸ ਨੇ ਦਰਜ ਕੀਤੇ 2 ਕੇਸ

ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਪੈਦਾ ਹੋਏ ਤਣਾਅ ਦੇ ਮੱਦੇਨਜ਼ਰ ਪੁਲਿਸ ਅਤੇ...

ਪਤਨੀ ਨੇ ਪ੍ਰੇਮੀ ਤੇ ਧੀ ਨਾਲ ਮਿਲ ਕੇ ਪਤੀ ਨੂੰ ਉਤਾਰਿਆ ਬੇਰਹਿਮੀ ਨਾਲ ਮੌਤ ਦੇ ਘਾਟ, ਪਿੰਡ ਵਾਲਿਆਂ ਦੇ ਉੱਡੇ ਹੋਸ਼

 ਫਰੀਦਾਬਾਦ ਦੇ ਪੱਲਾ ਥਾਣਾ ਖੇਤਰ ਵਿੱਚ ਕਤਲ ਦੀ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ,...

ਪਰਵਿੰਦਰ ਝੋਟਾ ਕਤਲ ਕਾਂਡ: ਮੰਗਾਂ ਲਈ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਦੀ ਸਲਾਹ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲੰਧਰ ਪਹੁੰਚੇ ਹਨ। ਇਸ ਦੌਰਾਨ ਉਨਾਂ ਨੇ...

“BJP ਦੀ ਸਰਕਾਰ ਆਉਣ ‘ਤੇ ਪੰਜਾਬ ‘ਚ ਨਸ਼ਾ ਹੋਵੇਗਾ ਖ਼ਤਮ” ਪਰਵਿੰਦਰ ਝੋਟਾ ਕਤਲ ‘ਮਾਮਲੇ ਤੇ ਅਮਿਤ ਸ਼ਾਹ ਦਾ ਬਿਆਨ

ਪਰਵਿੰਦਰ ਝੋਟੇ ਦੇ ਕਤਲ ਮਾਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ...