September 26, 2026, 7:05 am
----------- Advertisement -----------
HomeNewsBreaking Newsਕੇਜਰੀਵਾਲ ਪੁੱਜੇ ਅੰਮ੍ਰਿਤਸਰ ਏਅਰਪੋਰਟ, ਚੋਣਾਂ ਨੂੰ ਲੈ ਕੇ ਲਗਾਤਾਰ ਨੇ ਪੰਜਾਬ ਦੌਰੇ...

ਕੇਜਰੀਵਾਲ ਪੁੱਜੇ ਅੰਮ੍ਰਿਤਸਰ ਏਅਰਪੋਰਟ, ਚੋਣਾਂ ਨੂੰ ਲੈ ਕੇ ਲਗਾਤਾਰ ਨੇ ਪੰਜਾਬ ਦੌਰੇ ‘ਤੇ

Published on

----------- Advertisement -----------
  • ਕੇਜਰੀਵਾਲ ਅੱਜ ਜਲੰਧਰ ਦੌਰੇ ਤੇ ਜਾ ਰਹੇ ਹਨ
  • ਜਲੰਧਰ ਵਾਲਮੀਕਿ ਚੌਂਕ ਤੋਂ ਅੱਜ ਤਿਰੰਗਾ ਯਾਤਰਾ ਕੱਢਣ ਗਏ
  • ਇਸ ਤੋਂ ਪਹਿਲਾਂ ਕੇਜਰੀਵਾਲ ਪਠਾਨਕੋਟ ਵਿੱਚ ਤਿਰੰਗਾ ਯਾਤਰਾ ਕੱਢ ਕੇ ਆਏ ਸੀ
  • 2022 ਦੀਆਂ ਚੋਣਾਂ ਨੂੰ ਲੈਕੇ ਕੇਜਰੀਵਾਲ ਲਗਾਤਾਰ ਪੰਜਾਬ ਦੌਰੇ ਤੇ ਹਨ

ਅੰਮ੍ਰਿਤਸਰ, 15 ਦਸੰਬਰ 2021 – ਅੰਮ੍ਰਿਤਸਰ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅੰਮ੍ਰਿਤਸਰ ਅੰਤਰਰਾਸ਼ਟਰੀ ਏਅਰਪੋਰਟ ‘ਤੇ ਪਹੁੰਚੇ ਜਿਸ ਤੋਂ ਬਾਅਦ ਉਹ ਹੁਣ ਜਲੰਧਰ ਨੂੰ ਰਵਾਨਾ ਹੋ ਗਏ ਹਨ। ਅੱਜ ਉਹ ਜਲੰਧਰ ਦੇ ਵਾਲਮੀਕਿ ਚੌਂਕ ਵਿੱਚ ਤਿਰੰਗਾ ਯਾਤਰਾ ਕੱਢਣ ਜਾ ਰਹੇ ਹਨ।

ਇਸ ਮੌਕੇ ਮੀਡੀਆ ਗੱਲਬਾਤ ਕਰਦੇ ਹੋਏ ਉਹਨਾਂ ਕਿਹਾ ਕਿ ਤਿਰੰਗਾ ਯਾਤਰਾ ਦੇ ਨਾਲ ਲੋਕਾਂ ਦਾ ਸਹਿਯੋਗ ਮਿਲੇਗਾ, ਅੱਗੇ ਵੀ ਲੋਕਾਂ ਦਾ ਕਾਫੀ ਸਹਿਯੋਗ ਮਿਲਿਆ ਸੀ। ਪੰਜਾਬ ਦੇ ਲੋਕਾਂ ਬਹੁਤ ਦੁੱਖ ਝੱਲਿਆ ਹੈ ਕਾਲਾ ਦੌਰ ਵੇਖਿਆ ਇਸ ਤਰ੍ਹਾਂ ਦਾ ਦੌਰ ਦੁਬਾਰਾ ਨਾ ਆਵੇ ਪੰਜਾਬ ਦੇ ਲੋਕ ਅਮਨ ਸ਼ਾਂਤੀ ਚਾਹੁੰਦੇ ਹਨ। ਪੰਜਾਬ ਸ਼ਹੀਦਾਂ ਦੀ ਧਰਤੀ ਹੈ ਇਥੋਂ ਦੇ ਲੋਕ ਪਿਆਰ ਭਾਈਚਾਰੇ ਨਾਲ ਰਹਿੰਦੇ ਹਨ, ਉਨ੍ਹਾਂ ਨੇ ਲੋਕਾਂ ਤੋਂ ਤਿਰੰਗਾ ਯਾਤਰਾ ‘ਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਤਰਨਤਾਰਨ : ਸ਼ਰਾਬ ਦੇ ਨਸ਼ੇ ‘ਚ ਪੁੱਤ ਨੇ ਆਪਣੀ ਮਤਰੇਈ ਮਾਂ ਨੂੰ ਉਤਾਰਿਆ ਮੌਤ ਦੇ ਘਾਟ

ਤਰਨਤਾਰਨ ਵਿੱਚ ਇੱਕ ਨੌਜਵਾਨ ਨੇ ਆਪਣੀ ਮਤਰੇਈ ਮਾਂ ਦਾ ਚਾਕੂ ਮਾਰ ਕੇ ਕਤਲ ਕਰ...

ਕੈਨੇਡਾ ਦੇ ਸਰੀ ‘ਚ ਵਾਪਰੀ ਬੇਅਦਬੀ ਦੀ ਘਟਨਾ, ਟੋਰਾਂਟੋ ਲਿਜਾਣ ਲਈ ਗੱਡੀ ਦੀ ਡਿੱਕੀ ‘ਚ ਰੱਖਿਆ ਪਾਵਨ ਸਰੂਪ

ਕੈਨੇਡਾ ਦੇ ਸਰੀ ‘ਚ ਬੇਅਦਬੀ ਦੀ ਘਟਨਾ ਵਾਪਰੀ ਹੈ ਜਿਸ ਮਗਰੋਂ ਸਿੱਖ ਭਾਈਚਾਰੇ ਵਿਚ...

‘ਮੈਂ ਭਾਜਪਾ ‘ਚ 4 ਸਾਲ ਕੁਝ ਨਹੀਂ ਖੱਟਿਆ’- BJP ‘ਚ ਆਪਣੇ ਸਫ਼ਰ ਬਾਰੇ ਕੈਪਟਨ ਅਮਰਿੰਦਰ ਦਾ ਵੱਡਾ ਬਿਆਨ

2027 ਦੇ ਚੋਣ ਦੰਗਲ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ ਸਾਹਮਣੇ...

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ Mushtaq Khan ਦਾ ਦਿਹਾਂਤ, ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ ਅਦਾਕਾਰ

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 56...

ਸੈਕਟਰ-22 ‘ਚ ਹੈੱਡ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ, ਪੁੱਤ ‘ਤੇ ਲੱਗ ਰਹੇ ਕਤਲ ਕਰਨ ਦੇ ਇਲਜ਼ਾਮ

ਚੰਡੀਗੜ੍ਹ ਦੇ ਸੈਕਟਰ-22 ਵਿਚ ਹੈੱਡ ਕਾਂਸਟੇਬਲ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ...

ਚੋਣਾਂ ਤੋਂ ਪਹਿਲਾਂ ਈਡੀ ਦੇ ਛਾਪਿਆਂ ਵਿਰੁੱਧ ‘ਆਪ’ ਆਗੂਆਂ ਤੇ ਵਰਕਰਾਂ ਦਾ ਪ੍ਰਦਰਸ਼ਨ, ਈਡੀ ਦੀ ਟੀਮ ਦਾ ਘੇਰਾਓ ਕਰ ਕੇ ਬੀਜੇਪੀ ਦੀ ਕੇਂਦਰ ਸਰਕਾਰ...

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਈਡੀ ਦੀ ਛਾਪੇਮੲਰੀ ਖਿਲਾਫ ਮੋਹਾਲੀ ਵਿਖੇ ਗਮਾਡਾ...

ਈਡੀ ਦੇ ਅਧਿਕਾਰੀਆਂ ਨੇ ਮੇਰੇ ਪਰਿਵਾਰ ‘ਤੇ ਦਬਾਅ ਪਾਇਆ ਕਿ ਉਹ ਮੈਨੂੰ ‘ਆਪ’ ਛੱਡ ਕੇ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣ ਲਈ ਕਹਿਣ: ਹਰਦੀਪ...

ਚੰਡੀਗੜ੍ਹ 24 ਸਤੰਬਰ:ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵੀਰਵਾਰ ਨੂੰ ਭਾਜਪਾ ਨੇਤਾ ਰਵਨੀਤ ਸਿੰਘ...

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...