September 8, 2026, 2:46 pm
----------- Advertisement -----------
HomeNewsਕੇਜਰੀਵਾਲ ਨੇ ਵਕੀਲਾਂ ਨੂੰ ਦਿੱਤੀਆਂ ਦੋ ਵੱਡੀਆਂ ਗਰੰਟੀਆਂ, ਪੜ੍ਹੋ ਕੀ ਕਿਹਾ?

ਕੇਜਰੀਵਾਲ ਨੇ ਵਕੀਲਾਂ ਨੂੰ ਦਿੱਤੀਆਂ ਦੋ ਵੱਡੀਆਂ ਗਰੰਟੀਆਂ, ਪੜ੍ਹੋ ਕੀ ਕਿਹਾ?

Published on

----------- Advertisement -----------

ਅੰਮ੍ਰਿਤਸਰ : ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੰਮ੍ਰਿਤਸਰ ਵਿਚ ਵਕੀਲਾਂ ਦਾ ਸੰਬੋਧਨ ਕੀਤਾ । ਉਨ੍ਹਾਂ ਕਿਹਾ ਕਿ ਮੈਂ ਵਕੀਲਾਂ ਦਾ ਭਰਾ ਹਾਂ। ਇਥੇ ਤੁਹਾਡੀਆਂ ਮੁਸੀਬਤਾਂ ਦਾ ਹੱਲ ਕਰਨ ਆਇਆ ਹਾਂ। ਉਨ੍ਹਾਂ ਕਿਹਾ ਸਾਡੀ ਸਰਕਾਰ ਬਣਨ ’ਤੇ ਅਸੀਂ ਤੁਹਾਡੇ ਲਈ ਵਕੀਲ ਚੈਂਬਰ ਬਣਾਵਾਂਗੇ। ਇਸ ਦੇ ਨਾਲ ਹੀ ਮੈਡੀਕਲ ਇੰਸ਼ੋਰੈਂਸ ਕਰਾਂਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਹਾਈਕੋਰਟ ਦੇ ਬੈਂਚ ਬਣਾਉਣ ਦਾ ਐਲਾਨ ਵੀ ਕੀਤਾ ।

ਕੇਜਰੀਵਾਲ ਨੇ ਕਿਹਾ ਕਿ ਸੂਬੇ ਵਿੱਚ ਉਨ੍ਹਾਂ ਦੀ ਸਰਕਾਰ ਬਣਨ ’ਤੇ ਵਕੀਲਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਦੂਰ ਕੀਤਾ ਜਾਵੇਗਾ। ਇਸ ਦੌਰਾਨ ਕੇਜਰੀਵਾਲ ਵੱਲੋਂ ਪੰਜਾਬ ਦੇ ਸਾਰੇ ਵਕੀਲਾਂ ਨੂੰ ਆਮ ਆਦਮੀ ਪਾਰਟੀ ਜੁਆਇਨ ਕਰਨ ਦਾ ਵੀ ਸੱਦਾ ਦਿੱਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...

ਪੰਜਾਬ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਇੱਕ ਸਾਲ ਵਿੱਚ ਦਾਖ਼ਲੇ 164% ਵਧੇ

ਚੰਡੀਗੜ੍ਹ; 7 ਸਤੰਬਰ 2026:‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਭਗਵੰਤ ਮਾਨ ਸਰਕਾਰ ਦੇ ਨਸ਼ਾ ਛੁਡਾਊ...