ਜਲੰਧਰ ਲੋਕਸਭਾ ਜ਼ਿਮਨੀ ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਨੇ ਕਮਰ ਕੱਸ ਲਈ ਹੈ। ਜੇਕਰ ਗੱਲ ਕੀਤੀ ਜਾਵੇ ਆਮ ਆਦਮੀ ਪਾਰਟੀ ਦੀ ਤਾਂ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ 20 ਅਪ੍ਰੈਲ ਨੂੰ ਪਾਰਟੀ ਉਮੀਦਵਾਰ ਸੁਸ਼ੀਲ ਰਿੰਕੂ ਦੇ ਹੱਕ ਵਿਚ ਦੋ ਵੱਡੀਆਂ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ। ਉਹਨਾਂ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਰਹਿਣਗੇ।
----------- Advertisement -----------
ਜਲੰਧਰ ਲੋਕਸਭਾ ਜ਼ਿਮਨੀ ਚੋਣ: ਅਰਵਿੰਦ ਕੇਜਰੀਵਾਲ ਅੱਜ ’ਚ ਕਰਨਗੇ ਚੋਣ ਪ੍ਰਚਾਰ
Published on
----------- Advertisement -----------












