September 29, 2026, 5:25 pm
----------- Advertisement -----------
HomeNewsBreaking NewsBREAKING NEWS: ਅਰਵਿੰਦ ਕੇਜਰੀਵਾਲ ਨੂੰ ਹੋਇਆ ਕੋਰੋਨਾ, ਖੁਦ ਨੂੰ ਕੀਤਾ ਆਈਸੋਲੇਟ

BREAKING NEWS: ਅਰਵਿੰਦ ਕੇਜਰੀਵਾਲ ਨੂੰ ਹੋਇਆ ਕੋਰੋਨਾ, ਖੁਦ ਨੂੰ ਕੀਤਾ ਆਈਸੋਲੇਟ

Published on

----------- Advertisement -----------

ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਕੋਰੋਨਾ ਵਾਇਰਸ ਹੋ ਗਿਆ ਹੈ। ਜਿਸ ਤੋਂ ਬਾਅਦ ਉਨ੍ਹਾਂ ਖ਼ੁਦ ਨੂੰ ਕੁਆਰੰਟਾਈਨ ਕਰ ਲਿਆ ਹੈ।ਉਨ੍ਹਾਂ ਨੇ ਟਵੀਟ ਕਰ ਇਹ ਜਾਣਕਾਰੀ ਦਿੱਤੀ ਹੈ। ਕੇਜਰੀਵਾਲ ਨੇ ਟਵੀਟ ਕੀਤਾ, “ਮੇਰਾ ਕੋਰੋਨਾ ਟੈਸਟ ਹਲਕੇ ਲੱਛਣਾਂ ਨਾਲ ਪਾਜ਼ੇਟਿਵ ਆਇਆ ਹੈ। ਆਪਣੇ ਆਪ ਨੂੰ ਘਰ ਵਿਚ ਆਈਸੋਲੇਟ ਕਰ ਲਿਆ ਹੈ। ਜਿਹੜੇ ਲੋਕ ਪਿਛਲੇ ਕੁਝ ਦਿਨਾਂ ਵਿੱਚ ਮੇਰੇ ਨਾਲ ਸੰਪਰਕ ਵਿੱਚ ਆਏ ਹਨ, ਕਿਰਪਾ ਕਰਕੇ ਆਪਣੇ ਆਪ ਨੂੰ ਕੁਆਰੰਟਾਈਨ ਕਰ ਲੈਣ ਤੇ ਆਪਣਾ ਟੈਸਟ ਜ਼ਰੂਰ ਕਰਵਾਉਣ।’

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ ਭਾਰਤ ਸਮੇਤ 20 ਦੇਸ਼ਾਂ ਤੋਂ ਆਉਣ ਵਾਲੀਆਂ ਕੁਝ ਦਵਾਈਆਂ ‘ਤੇ ਡਿਊਟੀ ਨਹੀਂ ਲਗਾਏਗਾ

ਸੰਯੁਕਤ ਰਾਜ ਅਮਰੀਕਾ ਭਾਰਤ ਸਮੇਤ 20 ਦੇਸ਼ਾਂ ਤੋਂ ਆਯਾਤ ਕੀਤੀਆਂ ਜਾਣ ਵਾਲੀਆਂ ਦੁਰਲੱਭ ਬਿਮਾਰੀਆਂ...

‘ਮਿਸ ਪ੍ਰਿਟੀ ਇੰਡੀਆ’ ਨਿਧੀ ਤਿਵਾੜੀ ਨੇ ਚੁੱਕਿਆ ਖੌਫਨਾਕ ਕਦਮ, ਇੰਫਲੂਐਂਸਰ ਦੇ ਸਨ 16 ਲੱਖ Followers

ਪ੍ਰਦੇਸ਼ ਦੇ ਸਿੰਗਰੌਲੀ ਜ਼ਿਲ੍ਹੇ ਦੇ ਮੋਰਵਾ ਥਾਣਾ ਖੇਤਰ ਦੇ ਭੂਸਾ ਮੋਡ ਤੋਂ ਇੱਕ ਹੈਰਾਨ...

ਸੰਗਰੂਰ ਦੇ ਗੁਰਦੁਆਰਾ ਸਾਹਿਬ ਵਿੱਚ ਵੜੇ 4 ਬਦਮਾਸ਼, ਸੇਵਾਦਾਰ ਨੂੰ ਮਾਰੀ ਗੋਲੀ, CCTV ‘ਚ ਕੈਦ ਵਾਰਦਾਤ

ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਦਿੜਬਾ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਬੜਰੁੱਖਾਂ ਤੋਂ ਇੱਕ...

ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ, ਮੁਆਫ਼ੀ ਮੰਗੋ ਨਹੀਂ ਤਾਂ ਕਾਨੂੰਨੀ ਕਾਰਵਾਈ ਲਈ ਰਹੋ ਤਿਆਰ

ਲੁਧਿਆਣਾ ਵਿੱਚ ਸ਼ਾਹੀ ਇਮਾਮ ਨੇ ਧਾਰਮਿਕ ਕਥਾ ਦੌਰਾਨ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਵੱਲੋਂ ਇਸਲਾਮ...

ਝੋਨੇ ਦੀ ਖਰੀਦ ਲਈ ਪੰਜਾਬ ਸਰਕਾਰ ਨੂੰ 42,786 ਕਰੋੜ ਰੁਪਏ ਦੀ CCL ਮਨਜ਼ੂਰ, 1 ਅਕਤੂਬਰ ਤੋਂ ਸਰਕਾਰੀ ਖਰੀਦ ਸ਼ਰੂ

ਪੰਜਾਬ ‘ਚ ਝੋਨੇ ਦੀ ਸਰਕਾਰੀ ਖਰੀਦ ਦਾ ਸੀਜ਼ਨ 1 ਅਕਤੂਬਰ ਤੋਂ ਅਧਿਕਾਰਤ ਤੌਰ ‘ਤੇ...

ਰਾਜੋਆਣਾ ਨੂੰ ਜੇਲ੍ਹ ‘ਚ ਮਿਲਣ ਪਹੁੰਚੇ ਜਥੇਦਾਰ ਗੜਗੱਜ, ਪਟੀਸ਼ਨ ‘ਤੇ ਜਲਦੀ ਫੈਸਲਾ ਕਰਨ ਦੀ ਮੰਗ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਕਸ਼ਨ, ਰੂਪ ਕੌਰ ਸੰਧੂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਬਰਖ਼ਾਸਤ

ਸ਼੍ਰੋਮਣੀ ਅਕਾਲੀ ਦਲ ਨੇ ਰੂਪ ਕੌਰ ਸੰਧੂ ‘ ਤੇ ਵੱਡਾ ਐਕਸ਼ਨ ਲਿਆ ਹੈ। ਅਕਾਲਈ...

ਗੋਲਡੀ ਬਰਾੜ FBI ਦੀ Top-10 ਮੋਸਟ ਵਾਂਟੇਡ ਲਿਸਟ ’ਚ ਸ਼ਾਮਲ, ਰੱਖਿਆ ਗਿਆ 10 ਕਰੋੜ ਦਾ ਇਨਾਮ

ਯੂਐਸ ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (ਐਫਬੀਆਈ) ਨੇ ਸੋਮਵਾਰ ਨੂੰ, ਗੈਂਗਸਟਰ ਸਤਿੰਦਰਜੀਤ ਸਿੰਘ, ਜਿਸਨੂੰ ਗੋਲਡੀ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ‘ਤੇ ਪੀ.ਏ.ਯੂ. ਵਿਖੇ ‘ਜਸ਼ਨ-ਏ-ਇਨਕਲਾਬ’ ਵਿੱਚ ਸ਼ਾਮਲ ਹੋਏ

*ਲੁਧਿਆਣਾ; 28 ਸਤੰਬਰ: * ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ...